September 19, 2026

ਤਾਜਾ ਖਬਰਾਂ

ਜੱਦੀ ਪਿੰਡ ਫਤਹਿਗੜ੍ਹ ਪੰਜਤੂਰ ਵਿੱਚ ਕੁੜੀਆਂ ਨੂੰ ਦੇ ਰਹੀ ਸਕਿੱਲ ਟ੍ਰੇਨਿੰਗ, ਹੁਣ ਤੱਕ 500 ਤੋਂ ਵਧੇਰੇ ਕੁੜੀਆਂ ਨੂੰ ਕੀਤਾ ਸਕਿੱਲਡ

ਫ਼ਤਹਿਗੜ੍ਹ ਪੰਜਤੂਰ/ਮੋਗਾ, 12 ਫਰਵਰੀ (Charanjit Singh) - ਪੰਜਾਬੀਆਂ ਉੱਤੇ ਦੋਸ਼ ਲੱਗਦੇ ਹਨ ਕਿ ਇਹ ਲੋਕ ਆਪਣੀ ਜਨਮ ਭੂਮੀ ਨੂੰ ਛੱਡ...

ਮੋਗਾ ਵਿਖੇ ਹਿਤੇਸ਼ ਵੀਰ ਗੁਪਤਾ ਸਹਾਇਕ ਕਮਿਸ਼ਨਰ ਦੀ ਅਗਵਾਈ ਵਿੱਚ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ

ਮੋਗਾ 12 ਫਰਵਰੀ:- ਐਨ.ਆਈ.ਸੀ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਦੇ ਕਰਮਚਾਰੀਆਂ ਵੱਲੋਂ ਸੁਰੱਖਿਅਤ ਇੰਟਰਨੈੱਟ ਦਿਵਸ ਮਨਾਇਆ ਗਿਆ।  ਸੁਰੱਖਿਅਤ ਇੰਟਰਨੈੱਟ ਦਿਵਸ ਵਾਲੇ...

ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਬਿਰਧ ਆਸ਼ਰਮ ਦਾ ਦੌਰਾ ਕਰਕੇ ਬਜ਼ੁਰਗਾਂ ਦੀਆਂ ਸੁਣੀਆਂ ਮੁਸ਼ਕਿਲਾਂ

ਮੋਗਾ, 13 ਫਰਵਰੀ, ਸ਼੍ਰੀ ਸਰਬਜੀਤ ਸਿੰਘ ਧਾਲੀਵਾਲ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ...

ਲੰਪੀ ਸਕਿੰਨ ਬਿਮਾਰੀ ਤੋਂ ਬਚਾਉਣ ਲਈ ਮੋਗਾ ਦੇ 1.09 ਲੱਖ ਯੋਗ ਪਸ਼ੂਆਂ ਦਾ ਹੋਵੇਗਾ ਟੀਕਾਕਰਨ

ਮੋਗਾ, 13 ਫਰਵਰੀ, ਸ੍ਰ. ਗੁਰਮੀਤ ਸਿੰਘ ਖੁੱਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ ਵਿਭਾਗ ਦੀ ਯੋਗ ਅਗਵਾਈ, ਸ੍ਰੀ ਰਾਹੁਲ ਭੰਡਾਰੀ ਮੁੱਖ ਵਧੀਕ...

ਜੌਗਰਫ਼ੀ ਟੀਚਰਜ਼ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਬਣੇ ਗਗਨਦੀਪ ਸਿੰਘ ਸੰਧੂ

ਪੰਜਾਬ 'ਚ ਜੌਗਰਫ਼ੀ ਵਿਸ਼ੇ ਦੀ ਪ੍ਰਫੁੱਲਤਾ ਲਈ ਕੰਮ ਕਰਨ ਵਾਲੀ ਜੱਥੇਬੰਦੀ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੀ ਜਿਲ੍ਹਾ ਫ਼ਰੀਦਕੋਟ ਇਕਾਈ...

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਖੇਤੀ ਇਨਪੁਟਸ ਦੁਕਾਨਾਂ ਦੀ ਚੈਕਿੰਗ

ਮੋਗਾ 11 ਫਰਵਰੀ(Charanjit singh):-ਖੇਤੀਬਾੜੀ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਕਿਸਾਨਾਂ ਨੂੰ ਉਚ ਮਿਆਰ ਦੇ ਖੇਤੀ ਇਨਪੁਟਸ ਮੁਹੱਈਆ ਕਰਾਉਣ ਲਈ ਡਾ...

ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਖੇਤੀ ਇਨਪੁਟਸ ਦੁਕਾਨਾਂ ਦੀ ਚੈਕਿੰਗ

ਮੋਗਾ, 11 ਫਰਵਰੀ(Charanjit singh):-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ...

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜੇਲ ਬੰਦੀਆਂ ਨੂੰ ਬਣਾਇਆ ਜਾ ਰਿਹੈ ਹੁਨਰਮੰਦ, 40 ਕੈਦੀਆਂ ਨੂੰ ਟ੍ਰੇਨਿੰਗ ਕਿੱਟਾਂ ਦੀ ਵੰਡ

ਮੋਗਾ, 3 ਫਰਵਰੀ (Charanjit singh):-ਪੰਜਾਬ ਹੁਨਰ ਵਿਕਾਸ ਮਿਸ਼ਨ ਜਿੱਥੇ ਵਿਦਿਆਰਥੀਆਂ, ਵਿਅਕਤੀਆਂ ਦੇ ਬਿਹਤਰ ਭਵਿੱਖ ਲਈ ਕਾਰਗਰ ਸਾਬਿਤ ਹੋ ਰਿਹਾ ਹੈ...

ਪੰਜਾਬ ਰਾਜ ਖ਼ੁਰਾਕ ਕਮਿਸ਼ਨ, ਲੋਕਾਂ ਤੱਕ ਗੁਣਵੱਤਾ ਭਰਪੂਰ ਭੋਜਨ ਮੁਹਈਆ ਕਰਵਾਉਣ ਲਈ ਯਤਨਸ਼ੀਲ – ਚੇਅਰਮੈਨ ਬਾਲ ਮੁਕੰਦ ਸ਼ਰਮਾ

ਮੋਗਾ, 5 ਫਰਵਰੀ (Charanjit singh): - ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਕਿਹਾ ਹੈ ਕਿ...

ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਮੋਗਾ ਵਿਖੇ ਹਵਾਲਾਤੀਆਂ/ਕੈਦੀਆਂ ਲਈ ਲਗਾਇਆ ਫ੍ਰੀ ਮੈਡੀਕਲ ਕੈਂਪ

ਮੋਗਾ 4 ਫਰਵਰੀ: ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਸਬ-ਜੇਲ੍ਹ ਮੋਗਾ ਵਿਖੇ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਜਿ਼ਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ...