September 22, 2026

ਤਾਜਾ ਖਬਰਾਂ

ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ

ਮੋਗਾ, 4 ਅਕਤੂਬਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ਼) ਮੋਗਾ ਡਾ. ਨਿਧੀ ਕੁਮੁਦ ਬਾਂਬ੍ਹਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ...

ਜ਼ਿਲ੍ਹਾ ਬਾਲ ਸੁਰੱਖਿਆ ਯੁਨਿਟ ਵੱਲੋਂ ”ਸਵੱਛਤਾ ਹੀ ਸੇਵਾ” ਮੁਹਿੰਮ ਤਹਿਤ ਸਫ਼ਾਈ ਪ੍ਰੋਗਰਾਮ ਆਯੋਜਿਤ

ਮੋਗਾ, 4 ਅਕਤੂਬਰ: ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ''ਸਵੱਛਤਾ ਹੀ ਸੇਵਾ'' ਮੁਹਿੰਤ ਅਧੀਨ ਗਾਂਧੀ ਜਯੰਤੀ ਦੇ...

ਮੋਗਾ, 3 ਅਕਤੂਬਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨ ਭਲਾਈ ਤੇ ਖੇਤੀਬਾੜੀ ਵਿਭਾਗ ਦੁਆਰਾ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ ਤਾਂ ਕਿ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਮੋਗਾ ਡਾ ਮਨਜੀਤ ਸਿੰਘ ਨੇ ਦੱਸਿਆ ਕਿ ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਡਾ. ਗੁਰਬਾਜ ਸਿੰਘ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋ ਪਿੰਡ ਮਨਾਵਾ ਵਿਖੇ ਕਿਸਾਨ ਜਾਗਰੁਕਤਾ ਕੈਪ ਲਗਾਇਆ ਗਿਆ। ਕੈਂਪ ਵਿੱਚ ਡਾ. ਗੁਰਬਾਜ ਸਿੰਘ ਨੇ ਕਿਸਾਨਾਂ ਨੂੰ ਝੋਨੇ, ਕਣਕ ਦੀ ਫ਼ਸਲ ਵਿੱਚ ਆੳਣ ਵਾਲੀਆਂ ਬਿਮਾਰੀਆ ਬਾਰੇ ਦੱਸਿਆ ਅਤੇ ਬੇਲੋੜੀਆਂ ਖਾਦਾਂ ਅਤੇ ਸਪਰੇਆਂ ਦੀ ਵਰਤੋਂ ਤੋਂ ਗੁਰੇਜ ਕਰਨ ਲਈ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹਵਾ ਦੇ ਦੂਸ਼ਿਤ ਹੋਣ ਬਾਰੇ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਘਟਣ ਬਾਰੇ ਦੱਸਦੇ ਹੋਏ ਝੋਨੇ ਦੀ ਪਰਾਲੀ ਨੂੰ ਬਿਨਾ ਸਾੜੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਨਾਲ ਮਨੁੱਖੀ ਸਿਹਤ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਬੇਲਰ, ਸੁਪਰਸੀਡਰ, ਹੈਪੀਸੀਡਰ, ਮਲਚਰ ਆਦਿ ਦੀ ਵਰਤੋਂ ਬਾਰੇ ਦੱਸਿਆ। ਕਿਸਾਨਾਂ ਨੂੰ ਸਮੈਮ, ਸੀ.ਡੀ.ਪੀ ਅਤੇ ਸੀ.ਆਰ.ਐਮ ਸਕੀਮ ਅਧੀਨ ਪਰਾਲੀ ਸਾਂਭਣ ਲਈ ਖੇਤੀਬਾੜੀ ਮਸ਼ੀਨਰੀ ‘ਤੇ ਮਿਲਣ ਵਾਲੀ ਸਬਸਿਡੀ ਬਾਰੇ ਅਤੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸਾਂਭਣ ਲਈ ਸਰਫੇਸ ਸੀਡਰ ਮਸ਼ੀਨਰੀ ਦੀ ਵਰਤੋਂ ਕਰਨ ਬਾਰੇ ਜ਼ੋਰ ਦਿੱਤਾ। ਇਸ ਮੌਕੇ ਗਗਨਦੀਪ ਸਿੰਘ ਏ.ਟੀ.ਐਮ ਨੇ ਕਿਸਾਨਾਂ ਨੰ ਖੇਤੀ ਸਹਾਇਕ ਧੰਦੇ ਕਰਨ ਲਈ ਪ੍ਰੇਰਿਤ ਕੀਤਾ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ-ਨਿਧੀ ਯੋਜਨਾ ਦਾ ਲੈ ਰਹੇ ਕਿਸਾਨਾਂ ਨੂੰ ਈ.ਕੇ.ਵਾਈ.ਸੀ ਕਰਵਾੳਣ ਲਈ ਕਿਹਾ। ਇਸ ਮੌਕੇ ਅਜਮੇਰ ਸਿੰਘ, ਅਮਨਦੀਪ ਸਿੰਘ, ਰੇਸ਼ਮ ਸਿੰਘ, ਜੁਗਰਾਜ ਸਿੰਘ, ਅਮਰਜੀਤ ਸਿੰਘ ਆਦਿ ਕਿਸਾਨ ਹਾਜਰ ਸਨ।

ਮੋਗਾ 4 ਅਕਤੂਬਰ: ਵਧੀਕ ਜ਼ਿਲਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ), ਮੋਗਾ ਡਾ. ਨਿਧੀ ਕਮੁਦ ਬਾਂਬਾ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ...

Read MoreRead more about ਮੋਗਾ, 3 ਅਕਤੂਬਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨ ਭਲਾਈ ਤੇ ਖੇਤੀਬਾੜੀ ਵਿਭਾਗ ਦੁਆਰਾ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਨੂੰ ਖੇਤਾਂ ਵਿੱਚ ਹੀ ਵਾਹੁਣ ਲਈ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ ਤਾਂ ਕਿ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਮੋਗਾ ਡਾ ਮਨਜੀਤ ਸਿੰਘ ਨੇ ਦੱਸਿਆ ਕਿ ਬਲਾਕ ਖੇਤੀਬਾੜੀ ਅਫ਼ਸਰ ਕੋਟ ਈਸੇ ਖਾਂ ਡਾ. ਗੁਰਬਾਜ ਸਿੰਘ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋ ਪਿੰਡ ਮਨਾਵਾ ਵਿਖੇ ਕਿਸਾਨ ਜਾਗਰੁਕਤਾ ਕੈਪ ਲਗਾਇਆ ਗਿਆ। ਕੈਂਪ ਵਿੱਚ ਡਾ. ਗੁਰਬਾਜ ਸਿੰਘ ਨੇ ਕਿਸਾਨਾਂ ਨੂੰ ਝੋਨੇ, ਕਣਕ ਦੀ ਫ਼ਸਲ ਵਿੱਚ ਆੳਣ ਵਾਲੀਆਂ ਬਿਮਾਰੀਆ ਬਾਰੇ ਦੱਸਿਆ ਅਤੇ ਬੇਲੋੜੀਆਂ ਖਾਦਾਂ ਅਤੇ ਸਪਰੇਆਂ ਦੀ ਵਰਤੋਂ ਤੋਂ ਗੁਰੇਜ ਕਰਨ ਲਈ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹਵਾ ਦੇ ਦੂਸ਼ਿਤ ਹੋਣ ਬਾਰੇ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਘਟਣ ਬਾਰੇ ਦੱਸਦੇ ਹੋਏ ਝੋਨੇ ਦੀ ਪਰਾਲੀ ਨੂੰ ਬਿਨਾ ਸਾੜੇ ਕਣਕ ਦੀ ਬਿਜਾਈ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਨਾਲ ਮਨੁੱਖੀ ਸਿਹਤ ਤੇ ਪੈਣ ਵਾਲੇ ਬੁਰੇ ਪ੍ਰਭਾਵਾਂ ਬਾਰੇ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਬੇਲਰ, ਸੁਪਰਸੀਡਰ, ਹੈਪੀਸੀਡਰ, ਮਲਚਰ ਆਦਿ ਦੀ ਵਰਤੋਂ ਬਾਰੇ ਦੱਸਿਆ। ਕਿਸਾਨਾਂ ਨੂੰ ਸਮੈਮ, ਸੀ.ਡੀ.ਪੀ ਅਤੇ ਸੀ.ਆਰ.ਐਮ ਸਕੀਮ ਅਧੀਨ ਪਰਾਲੀ ਸਾਂਭਣ ਲਈ ਖੇਤੀਬਾੜੀ ਮਸ਼ੀਨਰੀ ‘ਤੇ ਮਿਲਣ ਵਾਲੀ ਸਬਸਿਡੀ ਬਾਰੇ ਅਤੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸਾਂਭਣ ਲਈ ਸਰਫੇਸ ਸੀਡਰ ਮਸ਼ੀਨਰੀ ਦੀ ਵਰਤੋਂ ਕਰਨ ਬਾਰੇ ਜ਼ੋਰ ਦਿੱਤਾ। ਇਸ ਮੌਕੇ ਗਗਨਦੀਪ ਸਿੰਘ ਏ.ਟੀ.ਐਮ ਨੇ ਕਿਸਾਨਾਂ ਨੰ ਖੇਤੀ ਸਹਾਇਕ ਧੰਦੇ ਕਰਨ ਲਈ ਪ੍ਰੇਰਿਤ ਕੀਤਾ ਅਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ-ਨਿਧੀ ਯੋਜਨਾ ਦਾ ਲੈ ਰਹੇ ਕਿਸਾਨਾਂ ਨੂੰ ਈ.ਕੇ.ਵਾਈ.ਸੀ ਕਰਵਾੳਣ ਲਈ ਕਿਹਾ। ਇਸ ਮੌਕੇ ਅਜਮੇਰ ਸਿੰਘ, ਅਮਨਦੀਪ ਸਿੰਘ, ਰੇਸ਼ਮ ਸਿੰਘ, ਜੁਗਰਾਜ ਸਿੰਘ, ਅਮਰਜੀਤ ਸਿੰਘ ਆਦਿ ਕਿਸਾਨ ਹਾਜਰ ਸਨ।

ਖੇਤੀਬਾੜੀ ਵਿਭਾਗ ਵੱਲੋ ਪਿੰਡ ਮਨਾਵਾਂ ਵਿਖੇ ਪਰਾਲੀ ਨਾ ਸਾੜਨ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ

ਮੋਗਾ, 3 ਅਕਤੂਬਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨ ਭਲਾਈ ਤੇ ਖੇਤੀਬਾੜੀ ਵਿਭਾਗ ਦੁਆਰਾ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ...

ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਮੋਗਾ, 3 ਅਕਤੂਬਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਡਾ. ਨਿਧੀ ਕੁਮੁਦ ਬਾਂਬਾ ਨੇ ਫੌਜ਼ਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਮਿਲੇ...

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਮੋਗਾ  3 ਅਕਤੂਬਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ), ਮੋਗਾ ਡਾ. ਨਿਧੀ ਕੁਮੁਦ ਬਾਂਬ੍ਹਾ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ...

ਜਿ਼ਲ੍ਹਾ ਮੋਗਾ ਦੇ ਪਿੰਡ ਪੱਤੋ ਜਵਾਹਰ ਸਿੰਘ ਵਾਲਾ ਨੁੂੰ ਸਰਬੋਤਮ ਸਾਫ਼ ਸੁਥਰੇ ਪਿੰਡ ਦੇ ਖਿਤਾਬ ਨਾਲ ਸਨਮਾਨਿਆ

ਮੋਗਾ, 3 ਅਕਤੂਬਰ: ਰਾਸ਼ਟਰ ਪਿਤਾ ਮਹਾਂਤਮਾ ਗਾਂਧੀ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਵੱਛਾ ਹੀ ਸੇਵਾ ਮੁਹਿੰ ਤਹਿਤ ਦੀ ਲੜੀ...

ਸਟੇਟ ਐਵਾਰਡੀ ਮਾਸਟਰ ਤਰਸੇਮ ਕੁਮਾਰ ਭਲਾਈਆਣਾ ਸਨਮਾਨਿਤ

04-ਅਕਤੂਬਰ-2023:-ਪਿਛਲੇ ਦਿਨੀਂ ਪੂਰੇ ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਇੱਕੋ ਇੱਕ ਅਧਿਆਪਕ ਮਾਸਟਰ ਤਰਸੇਮ ਕੁਮਾਰ ਭਲਾਈਆਣਾ ਨੂੰ ਰਾਜ ਪੱਧਰੀ ਸਨਮਾਨ 'ਸਟੇਟ...

ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਰਾਜ ਜ਼ਿਲ੍ਹਾ ਰੈਂਕਿੰਗ ਵਿੱਚ ਮੋਗਾ ਦੀ ਦਰਜਾਬੰਦੀ ਸੁਧਾਰਨ ਦੀ ਹਦਾਇਤ

ਮੋਗਾ, 28 ਸਤੰਬਰ (Charanjit Singh) - ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਵਿਭਾਗ ਮੁਖੀਆਂ ਨੂੰ ਹਦਾਇਤ...

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਸਫ਼ਲ ਆਯੋਜਨ, ਭਾਰੀ ਗਿਣਤੀ ਵਿੱਚ ਕਿਸਾਨਾਂ ਨੇ ਕੀਤੀ ਸ਼ਿਰਕਤ

ਮੋਗਾ 28 ਸਤੰਬਰ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਮੋਗਾ ਵੱਲੋਂ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਅਤੇ ਝੋਨੇ ਦੀ ਪਰਾਲੀ...