ਨਾਲਸਾ ਤੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਦੀਆਂ ਹਦਾਇਤਾਂ ਤਹਿਤ ਨਾਰੀ ਸਸ਼ਕਤੀਕਰਨ ਬਾਰੇ ਸੈਮੀਨਾਰ ਲੜਕੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ, ਉਹਨਾਂ ਦੇ ਹੱਕਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ
ਮੋਗਾ, 20 ਦਸੰਬਰ:-ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ...
