ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਮੋਗਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਚੇਅਰਮੈਨ ਬਰਿੰਦਰ ਕੁਮਾਰ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਲਈ ਦਵਾਈਆਂ ਅਤੇ ਪਸ਼ੂਆ ਲਈ ਚਾਰੇ ਦਾ ਟਰੱਕ ਭੇਜਿਆ
ਮੋਗਾ, 04ਸਤੰਬਰ ( ਚਰਨਜੀਤ ਸਿੰਘ ) ਪੰਜਾਬ ਅੰਦਰ ਹੜ੍ਹਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਪੰਜਾਬ ਸ੍. ਭਗਵੰਤ...
