ਭਾਸ਼ਾ ਵਿਭਾਗ, ਪੰਜਾਬ ਵੱਲੋਂ ਮੋਗਾ ਵਿਖੇ ਕਰਵਾਇਆ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲਾ ਯਾਦਗਾਰੀ ਹੋ ਨਿਬੜਿਆ
ਮੋਗਾ 26 ਨਵੰਬਰ (Charanjeet Singh) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਹੇਠ ਮਨਾਏ ਜਾ ਰਹੇ ਪੰਜਾਬੀ ‘ਮਾਹ-2025’ ਦੇ ਸਮਾਗਮਾਂ ਦੀ ਲੜੀ ਤਹਿਤ ਇਸ ਸਾਲ ਦਾ ਰਾਜ ਪੱਧਰੀ ਬਾਲ ਗਿਆਨ ਪ੍ਰਸ਼ਨੋਤਰੀ ਮੁਕਾਬਲਾ ਸੈਕਰਡ ਹਾਰਟ ਸਕੂਲ, ਮੋਗਾ ਵਿਖੇ ਵੱਡੇ ਪੱਧਰ ’ਤੇ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਸਪੀਕਰ ਪੰਜਾਬ ਵਿਧਾਨ […]
Continue Reading
