ਜੇ ਪੰਜਾਬ ਦੀ ਜਵਾਨੀ ਨੂੰ ਚਿੱਟੇ ਵਰਗੇ ਭਿਆਨਕ ਨਸ਼ੇ ਤੋਂ ਬਚਾਉਣਾ ਹੈ ਤਾਂ ਪੰਜਾਬ ਚ ਖਸ-ਖਸ ਦੀ ਖੇਤੀ ਦੀ ਮਨਜੂਰੀ ਦੇਵੇ ਕੇਂਦਰ ਸਰਕਾਰ – ਸੁੱਖ ਗਿੱਲ ਮੋਗਾ
ਧਰਮਕੋਟ,ਮੋਗਾ 11 ਮਾਰਚ (ਚਰਨਜੀਤ ਸਿੰਘ ) ਅੱਜ ਵਿਸ਼ੇਸ਼ ਪੱਤਰਕਾਰਾਂ ਨਾਲ ਗੱਲਬਾਤ ਸਮੇਂ ਪੰਜਾਬ ਦੇ ਮੌਜੂਦਾ ਹਲਾਤਾਂ ਦੀ ਚਿੰਤਾ ਜਾਹਿਰ ਕਰਦਿਆਂ ਪੰਜਾਬ ਦੀ ਜਵਾਨੀ ਪ੍ਰਤੀ ਫਿਕਰਮੰਦੀ ਦਿਖਾਉਂਦਿਆਂ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਕਿਹਾ ਕੇ ਜੇ ਪੰਜਾਬ ਦੀ ਜਵਾਨੀ ਨੂੰ ਚਿੱਟੇ ਵਰਗੇ,ਸੰਥੈਟਿਕ ਅਤੇ ਮੈਡੀਕਲ ਵਰਗੇ ਭਿਆਨਕ ਨਸ਼ੇ ਤੋਂ ਬਚਾਉਣਾ ਹੈ […]
Continue Reading
