ਵਿਸ਼ੇਸ਼ ਗਹਿਰੀ ਸੁਧਾਈ-2026 ਦੀ ਪ੍ਰਕਿਰਿਆ ਮੁਕੰਮਲ, ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ
ਮੋਗਾ, 12 ਅਕਤੂਬਰ: ( ਚਰਨਜੀਤ ਸਿੰਘ ) ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਕਰਵਾਈ ਗਈ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਦੀ ਪ੍ਰਕਿਰਿਆ ਜ਼ਿਲ੍ਹਾ ਮੋਗਾ ਵਿੱਚ ਪੂਰੀ ਪਾਰਦਰਸ਼ਤਾ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕਰ ਲਈ ਗਈ ਹੈ। ਇਸ ਪ੍ਰਕਿਰਿਆ ਵਿੱਚ ਜ਼ਿਲ੍ਹਾ ਮੋਗਾ ਨੇ ਪੂਰੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਮੁਹਿੰਮ […]
Continue Reading
