“ਹਰ ਘਰ ਅਕਾਲੀ ਦਲ” ਮੁਹਿੰਮ ਤਹਿਤ ਭਿੰਡਰ ਕਲਾਂ ਵਿਖੇ ਐਸ.ਸੀ. ਪਰਿਵਾਰਾਂ ਨਾਲ ਕੀਤਾ ਰਾਬਤਾ

( ਚਰਨਜੀਤ ਸਿੰਘ ) ਭਿੰਡਰ ਕਲਾਂ: ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਹਰ ਪਰਿਵਾਰ ਤੱਕ ਪਹੁੰਚ ਬਣਾਉਣ ਦੇ ਮਕਸਦ ਨਾਲ ਬਰਜਿੰਦਰ ਸਿੰਘ ਮੱਖਣ ਬਰਾੜ ਵੱਲੋਂ ਆਰੰਭੀ “ਹਰ ਘਰ ਅਕਾਲੀ ਦਲ” ਮੁਹਿੰਮ ਤਹਿਤ ਪਿੰਡ ਭਿੰਡਰ ਕਲਾਂ ਵਿਖੇ ਐਸ.ਸੀ. ਪਰਿਵਾਰਾਂ ਨਾਲ ਵਿਸ਼ੇਸ਼ ਰਾਬਤਾ ਕੀਤਾ ਗਿਆ। ਇਸ ਮੌਕੇ ਐਸ.ਸੀ. ਵਿੰਗ ਦੇ ਆਗੂਆਂ ਵੱਲੋਂ […]

Continue Reading

ਬਾਬਾ ਫਰੀਦ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ ਆਯੋਜਿਤ ਵਿੱਚ 615 ਯੂਨਿਟ ਬਲੱਡ ਇਕੱਤਰ

( ਚਰਨਜੀਤ ਸਿੰਘ) ਫ਼ਰੀਦਕੋਟ, ਸਤੰਬਰ – ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫੇਅਰ ਸੁਸਾਇਟੀ ਫ਼ਰੀਦਕੋਟ ਵੱਲੋਂ ਸ਼ੇਖ ਫਰੀਦ ਵੋਕੇਸ਼ਨਲ ਸੈਂਟਰ ਅਤੇ ਵੇਰਕਾ ਕੋਟਕਪੂਰਾ ਰੋਡ ਫਰੀਦਕੋਟ ਵਿੱਖੇ ਵਿਸ਼ਾਲ ਖੂਨਦਾਨ ਕੈੰਪਾਂ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਨੂੰ ਕੈਨੇਰਾ ਬੈਂਕ, ਰੋਟਰੀ ਕਲੱਬ, ਰੈੱਡ ਕ੍ਰਾਸ ਫ਼ਰੀਦਕੋਟ, ਖੁਰਮੀ ਜਵੈੱਲਰ,ਮਾਸੂਮ […]

Continue Reading

ਜਨਗਣਨਾ-2027 ਫੇਸ-2 ਦੀਆਂ ਤਿਆਰੀਆਂ ਤੇਜ਼

ਮੋਗਾ, 23 ਸਤੰਬਰ: ( ਚਰਨਜੀਤ ਸਿੰਘ) ਊ   ਜਨਗਣਨਾ-2027 ਦੇ ਫੇਸ-1 ਅਧੀਨ ਹਾਊਸ ਲਿਸਟਿੰਗ ਦਾ ਕੰਮ ਸਫ਼ਲਤਾਪੂਰਵਕ ਮੁਕੰਮਲ ਹੋਣ ਉਪਰੰਤ ਹੁਣ ਫੇਸ-2 ਤਹਿਤ ਜਨਗਣਨਾ ਦਾ ਕੰਮ 1 ਦਸੰਬਰ 2026 ਤੋਂ 4 ਜਨਵਰੀ 2027 ਤੱਕ ਕੀਤਾ ਜਾਣਾ ਹੈ। ਇਸ ਸਬੰਧੀ ਜ਼ਿਲ੍ਹਾ ਮੋਗਾ ਲਈ ਤਾਇਨਾਤ ਮਾਸਟਰ ਟ੍ਰੇਨਰਾਂ ਵੱਲੋਂ 38 ਫੀਲਡ ਟ੍ਰੇਨਰਾਂ ਨੂੰ ਤਿੰਨ ਰੋਜ਼ਾ ਸਿਖਲਾਈ ਦਿੱਤੀ ਗਈ, […]

Continue Reading

ਪਾਰਟੀ ਵਿਰੋਧੀ ਗਤੀਵਿਧੀਆਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ

( ਚਰਨਜੀਤ ਸਿੰਘ) -: ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦੀ ਵਿੱਚ ਅਨੁਸ਼ਾਸਨ ਨੂੰ ਲੈ ਕੇ ਸਖ਼ਤ ਰੁਖ ਅਪਣਾਉਂਦਿਆਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਇੱਕ ਅਨੁਸ਼ਾਸਿਤ ਜਥੇਬੰਦੀ ਹੈ ਅਤੇ ਹਰ ਅਹੁਦੇਦਾਰ ਤੇ ਵਰਕਰ ਲਈ ਪਾਰਟੀ ਦੇ ਅਨੁਸ਼ਾਸਨ ਦੀ […]

Continue Reading

ਮੋਗਾ ਵਿੱਚ 28 ਸਤੰਬਰ ਤੋਂ ਸ਼ੁਰੂ ਹੋਣਗੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ

ਮੋਗਾ, 22 ਸਤੰਬਰ: (ਚਰਨਜੀਤ ਸਿੰਘ) ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਮੋਗਾ ਵਿੱਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 28 ਸਤੰਬਰ ਤੋਂ 2 ਅਕਤੂਬਰ 2026 ਤੱਕ ਵੱਖ-ਵੱਖ ਨਿਰਧਾਰਤ ਖੇਡ ਮੈਦਾਨਾਂ ਅਤੇ ਸਥਾਨਾਂ ’ਤੇ ਕਰਵਾਏ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਜਸਪਿੰਦਰ ਸਿੰਘ ਨੇ ਦੱਸਿਆ ਕਿ ਮੁਕਾਬਲਿਆਂ ਵਿੱਚ ਵੱਖ-ਵੱਖ ਖੇਡਾਂ ਦੇ ਸਾਰੇ ਉਮਰ ਵਰਗਾਂ […]

Continue Reading

ਦਲਿਤਾਂ ਦੇ ਦੁਆਰ’ ਪਹੁੰਚਿਆ ਸ਼੍ਰੋਮਣੀ ਅਕਾਲੀ ਦਲ, ਐਸ.ਸੀ. ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

( ਚਰਨਜੀਤ ਸਿੰਘ) -ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਅਤੇ ਸਮਾਜ ਦੇ ਹਰ ਵਰਗ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਲੁਹਾਰਾ ਵਿਖੇ ਐਸ.ਸੀ. ਪਰਿਵਾਰਾਂ ਨਾਲ ਵਿਸ਼ੇਸ਼ ਤੌਰ ’ਤੇ ਮੁਲਾਕਾਤ ਕੀਤੀ ਗਈ। ਇਹ ਰਾਬਤਾ ਮੁਹਿੰਮ ਬਰਜਿੰਦਰ ਸਿੰਘ ਮੱਖਣ ਬਰਾੜ ਵੱਲੋਂ ਆਰੰਭੀ ‘ਸ਼੍ਰੋਮਣੀ ਅਕਾਲੀ ਦਲ — […]

Continue Reading

ਧਰਮਕੋਟ ਵਿੱਚ 54 ਨਵੇਂ ਡੀਪੂ ਹੋਲਡਰਾਂ ਨੂੰ ਵਿਧਾਇਕ ਲਾਡੀ ਢੋਸ ਨੇ ਵੰਡੇ ਸਰਟੀਫਿਕੇਟ

ਧਰਮਕੋਟ, 21 ਸਤੰਬਰ ( Charanjit Singh ) ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਰਾਸ਼ਨ ਦੀ ਵੰਡ ਲਈ ਨਵੇਂ ਅਲਾਟ ਕੀਤੇ ਗਏ 54 ਡੀਪੂਆਂ ਦੇ ਡੀਪੂ ਹੋਲਡਰਾਂ ਨੂੰ ਅੱਜ ਦਫ਼ਤਰ ਮਾਰਕੀਟ ਕਮੇਟੀ ਧਰਮਕੋਟ ਵਿਖੇ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵੱਲੋਂ ਸਰਟੀਫਿਕੇਟ ਤਕਸੀਮ ਕੀਤੇ ਗਏ। ਇਸ ਮੌਕੇ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਪਹੁੰਚੇ […]

Continue Reading

ਮੱਖਣ ਬਰਾੜ ਵੱਲੋਂ ਐਸ.ਸੀ. ਵਿੰਗ ਦੇ ਸਰਕਲ ਪ੍ਰਧਾਨਾਂ ਤੇ ਆਗੂਆਂ ਦੀ ਅਹਿਮ ਇਕੱਤਰਤਾ

( ਚਰਨਜੀਤ ਸਿੰਘ) ਧਰਮਕੋਟ: ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਬਰਜਿੰਦਰ ਸਿੰਘ ਮੱਖਣ ਬਰਾੜ ਦੀ ਧਰਮਕੋਟ ਸਥਿਤ ਰਿਹਾਇਸ਼ ਵਿਖੇ ਐਸ.ਸੀ. ਵਿੰਗ ਹਲਕਾ ਧਰਮਕੋਟ ਦੇ ਸਰਕਲ ਪ੍ਰਧਾਨਾਂ ਅਤੇ ਆਗੂ ਸਾਹਿਬਾਨ ਦੀ ਇੱਕ ਵਿਸ਼ੇਸ਼ ਅਤੇ ਅਹਿਮ ਇਕੱਤਰਤਾ ਹੋਈ। ਇਕੱਤਰਤਾ ਦੌਰਾਨ ਐਸ.ਸੀ. ਵਿੰਗ ਦੀਆਂ ਜਥੇਬੰਦਕ ਗਤੀਵਿਧੀਆਂ, ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਨਾਲ […]

Continue Reading

ਯੂਥ ਕਾਂਗਰਸ ਮੋਗਾ ਦੀ ਕਾਰਜਕਾਰਨੀ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ, ਵੱਡੀ ਗਿਣਤੀ ’ਚ ਨੌਜਵਾਨ ਹੋਏ ਸ਼ਾਮਲ

  ਮੋਗਾ, 19 ਸਤੰਬਰ (ਸਤਨਾਮ ਸਿੰਘ ਘਾਰੂ) (ਚਰਨਜੀਤ ਸਿੰਘ) — ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀ ਸ਼ੁਭਮ ਸ਼ਰਮਾ ‘ਸ਼ੁਭੀ’ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਨ੍ਹਾਂ ਦੀ ਮੋਗਾ ਆਮਦ ਮੌਕੇ ਜ਼ਿਲ੍ਹਾ ਮੋਗਾ ਯੂਥ ਕਾਂਗਰਸ ਦੇ ਪ੍ਰਧਾਨ ਈਸ਼ਵਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਕਰਵਾਈ ਗਈ ਕਾਰਜਕਾਰਨੀ ਮੀਟਿੰਗ ਨੇ ਉਸ ਸਮੇਂ ਰੈਲੀ ਦਾ ਰੂਪ ਧਾਰ ਲਿਆ, ਜਦੋਂ ਜ਼ਿਲ੍ਹੇ ਦੇ ਵੱਖ-ਵੱਖ […]

Continue Reading

21,22 ਅਤੇ 23 ਸਤੰਬਰ ਨੂੰ ਵਿਸ਼ਾਲ ਖੂਨਦਾਨ ਕੈੰਪ ਤੇ ਫ਼ਰੀ ਮੈਡੀਕਲ ਚੈੱਕਅੱਪ ਕੈੰਪ ਲਗਾਇਆ ਜਾਵੇਗਾ

( ਚਰਨਜੀਤ ਸਿੰਘ) ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮਿਤੀ 21, 22 ਤੇ 23 ਸਤੰਬਰ ਨੂੰ ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਫ਼ਰੀ ਮੈਡੀਕਲ ਚੈੱਕਅੱਪ ਕੈੰਪ 22, 23 ਸਤੰਬਰ 2026 ਨੂੰ ਗੁਰਦਵਾਰਾ ਗੋਦੜੀ ਸਾਹਿਬ ਦੇ ਨਜ਼ਦੀਕ ਲਗਾਇਆ […]

Continue Reading