ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆ ਲਗਾਤਾਰ ਜਾਰੀ-ਸਿਹਤ ਮੰਤਰੀ ਡਾ ਬਲਬੀਰ ਸਿੰਘ
ਮੋਗਾ 8 ਨਵੰਬਰ (ਚਰਨਜੀਤ ਸਿੰਘ) ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਸੱਤਾ ਸੰਭਾਲਣ ਸਾਰ ਹੀ ਨਸ਼ਿਆਂ ਨੂੰ ਖ਼ਤਮ ਕਰਨ ਲਈ ਮੁਹਿੰਮ ਚਲਾ ਦਿੱਤੀ ਸੀ। ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਸ਼ਿਆਂ ਨੂੰ ਖ਼ਤਮ ਕਰਨ ਲਈ ਮੀਲ ਪੱਥਰ ਸਾਬਿਤ ਹੋ ਰਹੀ ਹੈ ਜਿਸਦੇ ਪ੍ਰਭਾਵਸ਼ਾਲੀ ਨਤੀਜੇ ਸਾਹਮਣੇ ਆ ਰਹੇ ਹਨ। ਮੁਹਿੰਮ ਜਰੀਏ ਹੁਣ ਤੱਕ […]
Continue Reading
