ਡੇਂਗੂ ਦੇ ਮੱਛਰ ਦੇ ਖ਼ਾਤਮੇ ਲਈ ਲੋਕਾਂ ਨੂੰ ਸਿਹਤ ਵਿਭਾਗ ਦਾ ਸਾਥ ਦੇਣ ਦੀ ਅਪੀਲ- ਸਿਵਿਲ ਸਰਜਨ
ਮੋਗਾ , 4 ਅਕਤੂਬਰ (ਚਰਨਜੀਤ ਸਿੰਘ) ਡੇਂਗੂ ਦੇ ਖਾਤਮੇ ਦੇ ਮੱਦੇਨਜ਼ਰ ਮਾਨਯੋਗ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜਨ ਮੋਗਾ ਡਾ. ਪਰਦੀਪ ਕੁਮਾਰ ਮਹਿੰਦਰਾ ਵੱਲੋਂ ਲੋਕਾਂ ਨੂੰ ਡੇਂਗੂ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ। ਓਥੇ ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਨੇ ਕਿਹਾ […]
Continue Reading
