ਨਿਰਵੈਰ ਸਿੰਘ ਬਰਾੜ ਨੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੋਗਾ ਵਿਖੇ ਅਹੁਦਾ ਸੰਭਾਲਿਆ
ਮੋਗਾ, 23 ਅਗਸਤ,(ਚਰਨਜੀਤ ਸਿੰਘ) ਨਿਰਵੈਰ ਸਿੰਘ ਬਰਾੜ ਨੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਮੋਗਾ ਦਾ ਵਾਧੂ ਚਾਰਜ ਸੰਭਾਲਿਆ। ਉਨ੍ਹਾਂ ਜਿਲ੍ਹੇ ਦੇ ਡੇਅਰੀ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪੰਜਾਬ ਸਰਕਾਰ ਦੀਆਂ ਡੇਅਰੀ ਵਿਕਾਸ ਵਿਭਾਗ ਦੀਆਂ ਸਕੀਮਾਂ ਅਤੇ ਦੁੱਧ ਦੀ ਗੁਣਵੱਤਾ ਤੇ ਪੈਦਾਵਾਰ ਵਧਾਉਣ ਲਈ ਅਣਥੱਕ ਮਿਹਨਤ ਕਰਨਗੇ। ਉਹਨਾਂ ਕਿਹਾ ਕਿ ਜਿਲ੍ਹੇ ਦੇ ਡੇਅਰੀ ਕਿਸਾਨਾਂ ਲਈ ਆਧੁਨਿਕ ਢੰਗ ਨਾਲ […]
Continue Reading
