ਖੇਤੀਬਾੜੀ ਵਿਭਾਗ ਦੀ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਨਰਮੇ ਦੇ ਖੇਤ ਦਾ ਦੌਰਾ
ਮੋਗਾ 5 ਅਗਸਤ, (ਚਰਨਜੀਤ ਸਿੰਘ) ਪੰਜਾਬ ਸਰਕਾਰ ਵੱਲੋਂ ਖੇਤੀ ਵਿਭਿੰਨਤਾ ਅਧੀਨ ਵੱਧ ਤੋਂ ਵੱਧ ਰਕਬੇ ਨੂੰ ਨਰਮੇ ਦੀ ਫਸਲ ਨਾਲ ਕਵਰ ਕਰਨ ਅਤੇ ਇਸਨੂੰ ਕਾਮਯਾਬ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਨਰਮੇ ਦੀ ਫਸਲ ਤੇ ਹਰੇ ਤੇਲੇ ਦੇ ਹਮਲੇ ਦਾ ਨਿਰੀਖਣ ਕਰਨ ਲਈ ਜ਼ਿਲ੍ਹਾ ਮੋਗਾ ਵਿਚ ਖੇਤੀਬਾੜੀ ਵਿਭਾਗ ਵੱਲੋਂ ਲਗਾਤਾਰ ਖੇਤਾਂ ਦਾ ਦੌਰਾ ਕੀਤਾ […]
Continue Reading
