*13 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲੋਕ ਲੈਣ ਲਾਹਾ-ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ
ਮੋਗਾ, 18 ਅਗਸਤ ( ਚਰਨਜੀਤ ਸਿੰਘ ) ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ 13 ਸਤੰਬਰ, 2025 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ […]
Continue Reading
