ਯੁਵਕ ਸੇਵਾਵਾਂ ਵਿਭਾਗ ਮੋਗਾ ਵੱਲੋਂ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ
ਮੋਗਾ, 10 ਮਾਰਚ ਯੁਵਕ ਸੇਵਾਵਾਂ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ. ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਮੋਗਾ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ਦੀ ਦੋ ਰੋਜ਼ਾ ਯੂਥ ਸਿਖਲਾਈ ਵਰਕਸ਼ਾਪ ਡੀ.ਐੱਮ. ਕਾਲਜ ਆਫ ਐਜ਼ੂਕੇਸ਼ਨ, ਮੋਗਾ ਵਿਖੇ ਕਰਵਾਈ ਗਈ। ਇਸ ਦੋ ਦਿਨਾ ਸਿਖਲਾਈ ਵਰਕਸ਼ਾਪ ਵਿੱਚ ਪੰਚਾਇਤੀ ਵਿਭਾਗ, ਖੇਤੀਬਾੜੀ ਵਿਭਾਗ, ਜੰਗਲਾਤ ਵਿਭਾਗ, ਸਿਵਲ ਸਰਜਨ ਦਫ਼ਤਰ, […]
Continue Reading
