ਡਿਪਟੀ ਕਮਿਸ਼ਨਰ ਵੱਲੋਂ ਮਰੀਜ਼ਾਂ ਦੇ ਮੁੜ ਵਸੇਬੇ ਨੂੰ ਪਹਿਲ ਦੇਣ ਅਤੇ ਓਟ ਕਲੀਨਿਕਾਂ ਵਿੱਚ ਦਵਾਈਆਂ ਸਮੇਤ ਹਰ ਸੁਵਿਧਾ ਦਾ ਪ੍ਰਬੰਧ ਰੱਖਣ ਦੀ ਹਦਾਇਤ
ਮੋਗਾ, 25 ਫਰਵਰੀ (Charanjit Singh) – ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰ ਤਰ੍ਹਾਂ ਦੇ ਨਸ਼ੇ ਅਤੇ ਇਸ ਨਾਲ ਜੁੜੀ ਹਰੇਕ ਗਤੀਵਿਧੀ ਤੋਂ ਮੁਕਤ ਕਰਾਉਣ ਲਈ ਵਿੱਢੀ ਗਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਨੇ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਨੂੰ ਇੰਨ ਬਿੰਨ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ […]
Continue Reading
