ਮਿਸ ਕਿਰਨ ਜਯੋਤੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋਂ ਬਿਰਧ ਆਸ਼ਰਮ ਦਾ ਦੌਰਾ ਕਰਕੇ ਬਜ਼ੁਰਗਾਂ ਦੀਆਂ ਸੁਣੀਆਂ ਮੁਸ਼ਕਿਲਾਂ
ਮੋਗਾ, 13 ਫਰਵਰੀ, ਸ਼੍ਰੀ ਸਰਬਜੀਤ ਸਿੰਘ ਧਾਲੀਵਾਲ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਕਿਰਨ ਜਯੋਤੀ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਬਿਰਧ ਆਸ਼ਰਮ ਗੁਰਦੁਆਰਾ ਚੰਦ ਪੁਰਾਣਾ ਮੋਗਾ ਦਾ ਦੌਰਾ ਕਰਕੇ ਬਜ਼ੁਰਗਾਂ ਦੀਆਂ […]
Continue Reading
