ਏ.ਡੀ.ਸੀ ਜਗਵਿੰਦਰਜੀਤ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਮੀਟਿੰਗ ਆਯੋਜਿਤ

ਮੋਗਾ, 6 ਫਰਵਰੀ (charanjit singh):- ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਜਗਵਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਸਬੰਧੀ ਦਫਤਰ ਵਧੀਕ ਡਿਪਟੀ ਕਮਿਸ਼ਨਰ ਵਿੱਚ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਭਾਗ ਲਿਆ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਬਾਘਾਪੁਰਾਣਾ ਵਿਖੇ ਕਾਨੂੰਨੀ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ

ਮੋਗਾ 5 ਫ਼ਰਵਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ – ਕਮ – ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਜੀਆਂ ਦੀ ਅਗਵਾਈ ਅੱਜ  ਸਬ ਡਵੀਜ਼ਨ ਬਾਘਾਪੁਰਾਣਾ ਵਿਖੇ ਕਾਨੂੰਨੀ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਤੇ ਉਨ੍ਹਾਂ ਦੇ ਨਾਲ ਸ਼੍ਰੀ ਤਲਵੰਤ ਸਿੰਘ ਰਿਟਾਇਰਡ ਜੱਜ ਦਿੱਲੀ ਹਾਈ ਕੋਰਟ, ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜਿਲਾ […]

Continue Reading

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪਰੇਗਾਬਲਿਨ 300 ਐਮ.ਜੀ. ਦੇ ਕੈਪਸੂਲ ਦੀ ਸੇਲ ਤੇ ਲਗਾਈ ਅੰਸ਼ਿਕ ਪਾਬੰਦੀ

ਮੋਗਾ, 10 ਫਰਵਰੀ(charanjit singh):-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ (ਬੀ.ਐਨ.ਐਸ.ਐਸ.) 2023 ਦੀ ਧਾਰਾ 163 ਅਧੀਨ ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਦੇ ਕੈਪਸੂਲ ਦੀ ਸੇਲ ਤੇ ਅੰਸ਼ਿਕ ਤੌਰ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਵਿਸ਼ਵ ਦਾਲਾਂ ਦਿਵਸ ਮੌਕੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮੋਗਾ 10 ਫਰਵਰੀ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ, ਮੋਗਾ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਅਫਸਰ, ਮੋਗਾ-2 ਦੀ ਸਮੁੱਚੀ ਟੀਮ ਵੱਲੋਂ ਪਿੰਡ ਝੰਡੇਆਣਾ ਗਰਬੀ ਵਿਖੇ ਵਿਸ਼ਵ ਦਾਲਾਂ ਦਿਵਸ ਮੌਕੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਡਾ. ਸੁਖਰਾਜ ਕੌਰ ਖੇਤੀਬਾੜੀ ਅਫਸਰ (ਸਦਰ ਮੁਕਾਮ) ਮੋਗਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ […]

Continue Reading

ਦੇਸ਼ ਲਈ ਜਾਨਾਂ ਵਾਰਨ ਵਾਲੇ ਸਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ

ਮੋਗਾ, 30 ਜਨਵਰੀ:-ਭਾਰਤ ਦੀ ਅਜਾਦੀ ਦੇ ਸੰਗਰਾਮ ਦੌਰਾਨ ਆਪਣੀਆਂ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦਸ਼ ਨੂੰ ਅਜਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਦੀ ਅਗਵਾਈ ਵਿਚ ਜ਼ਿਲੇ ਦੇ ਸਿਵਲ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਰਧਾਂਜਲੀਆਂ […]

Continue Reading

36 ਪਟਵਾਰੀਆਂ ਦੀ ਸਿਖਲਾਈ ਮੁਕੰਮਲ, ਜਲਦ ਫੀਲਡ ਵਿੱਚ ਹੋਣਗੇ ਤਾਇਨਾਤ

ਮੋਗਾ, 30 ਜਨਵਰੀ (000) – ਜ਼ਿਲ੍ਹਾ ਮੋਗਾ ਅਤੇ ਬਰਨਾਲਾ ਦੇ 36 ਪਟਵਾਰੀਆਂ ਦੀ ਸਿਖਲਾਈ ਮੁਕੰਮਲ ਹੋ ਗਈ ਹੈ ਅਤੇ ਇਹ ਜਲਦ ਹੀ ਫੀਲਡ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਸਿਖਲਾਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸਟੇਟ ਪਟਵਾਰ ਟ੍ਰੇਨਿੰਗ ਸਕੂਲ ਵਿਖੇ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਇਹਨਾਂ ਨਵ ਨਿਯੁਕਤ ਪਟਵਾਰੀਆਂ ਨਾਲ ਮੁਲਾਕਾਤ […]

Continue Reading

ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਬਜ਼ੀਦਪੁਰ (ਫ਼ਿਰੋਜ਼ਪੁਰ) ਵਿਖੇ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ।

ਮੋਗਾ(ਚਰਨਜੀਤ ਸਿੰਘ)-ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਕਬੱਡੀ ਟੂਰਨਾਮੈਂਟ ਨਾਲ ਬਜ਼ੀਦਪੁਰ (ਫ਼ਿਰੋਜ਼ਪੁਰ) ਵਿਖੇ ਗੁਰਦੁਆਰਾ ਜਾਮਨੀ ਸਾਹਿਬ ਅਤੇ ਬਸੰਤ ਪੰਚਮੀ ਟੂਰਨਾਮੈਂਟ ਸੁਸਾਇਟੀ (ਰਜਿ:) ਬਜ਼ੀਦਪੁਰ ਤੇ ਸਮੂਹ ਇਲਾਕਾ ਨਿਵਾਸੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।  ਸੁਸਾਇਟੀ ਦੇ ਪ੍ਰਧਾਨ ਗੁਰਜੀਤ ਸਿੰਘ ਹੈਰੀ ਢਿੱਲੋਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ […]

Continue Reading

ਕਰਵ ਪਲੱਸ ਇਮੀਗਰੇਸ਼ਨ ਸੰਸਥਾ ਨੇ ਲਗਵਾਇਆ ਮਾਂ -ਪੁੱਤ ਦਾ ਕੈਨੇਡਾ ਦਾ ਟੂਰਿਸਟ ਵੀਜ਼ਾ:-

ਮੋਗਾ(ਚਰਨਜੀਤ ਸਿੰਘ)-ਕੈਨੇਡਾ,ਆਸਟ੍ਰੇਲੀਆ,ਯੂ-ਕੇ,ਯੂ਼.ਐਸ਼.ਏ ਦੇ ਲਗਾਤਾਰ ਵੀਜੇ ਲਗਵਾ ਕੇ ਕਰਵ ਪਲੱਸ ਸੰਸਥਾ ਇਲਾਕੇ ਵਿੱਚ ਮੋਹਰੀ ਸੰਸਥਾ ਬਣ ਕੇ ਉਭਰ ਕੇ ਸਹਾਮਣੇ ਆਈ ਹੈ ।ਬਿਨਾ ਆਈਲੈਟਸ ਤੋ ਵਿਦਿਆਰਥੀਆਂ ਦਾ ਯੂ-ਕੇ ਪੜਨ ਦਾ ਸੁਪਨਾ ਪੂਰਾ ਕਰ ਰਹੀ ਹੈ। ਸਟੱਡੀ ਵੀਜੇ ਦੇ ਨਾਲ-ਨਾਲ ਕਰਵ ਪਲੱਸ ਸੰਸਥਾ ਸਾਰੇ ਹੀ ਦੇਸ਼ਾ ਦਾ ਟੂਰੀਸ਼ਟ ਵੀਜਾ ਲਗਾਉਣ ਵਿੱਚ ਪੂਰੀ ਮਾਹਿਰ ਟੀਮ ਹੈ। ਇਸ ਸਬੰਧੀ […]

Continue Reading

ਅਗਨੀਵੀਰਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਦੀ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ ਵਿੱਚ ਵਾਧਾ

ਮੋਗਾ, 29 ਜਨਵਰੀ,(charnjit singh)-ਭਾਰਤ ਸਰਕਾਰ ਵੱਲੋਂ ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਵੱਲੋਂ ਭਰਤੀ ਸ਼ੁਰੂ ਕੀਤੀ ਗਈ ਹੈ। ਇਸ ਭਰਤੀ ਮੁਹਿੰਮ ਅਧੀਨ ਭਾਰਤੀ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਮੌਕਾ ਦਿੱਤਾ ਜਾਵੇਗਾ । ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ […]

Continue Reading

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ 31 ਜਨਵਰੀ ਨੂੰ ਲੱਗੇਗਾ ਰੋਜ਼ਗਾਰ ਕੈਂਪ

ਮੋਗਾ, 29 ਜਨਵਰੀ(charnjit singh)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ ਰੋਜ਼ਗਾਰ ਕੈਂਪਾਂ ਦਾ ਆਯੋਜਨ ਕਰਕੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਹਾਸਲ ਕਰਨ ਵਿੱਚ ਮੱਦਦ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਕੈਂਪਾਂ ਰਾਹੀਂ ਸਹੀ ਦਿਸ਼ਾ ਚੁਣਨ ਲਈ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਉਹਨਾਂ ਨੂੰ ਅੱਗੇ […]

Continue Reading