ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਸਕੂਲਾਂ, ਆਂਗਣਵਾੜੀ ਸੈਂਟਰਾਂ ਦਾ ਅਚਨਚੇਤ ਦੌਰਾ
ਮੋਗਾ, 29 ਜਨਵਰੀ,(charnjit singh)-ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ 29 ਜਨਵਰੀ, 2025 ਨੂੰ ਜ਼ਿਲ੍ਹਾ ਮੋਗਾ ਦਾ ਅਚਨਚੇਤ ਦੌਰਾ ਕੀਤਾ ਅਤੇ ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਫਤਿਹਗ੍ਹੜ ਕੋਰੋਟਾਣਾ, ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ […]
Continue Reading
