ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹਾ ਮੋਗਾ ਦੀਆਂ 31 ਕਿਸ਼ੋਰੀਆਂ ਨੂੰ ਦਿੱਤੀ ਜਾ ਰਹੀ ਡ੍ਰੋਨ ਅਸੈਂਬਲ ਦੀ ਮੁਫ਼ਤ ਟ੍ਰੇਨਿੰਗ

ਮੋਗਾ 21 ਜਨਵਰੀ(ਚਰਨਜੀਤ ਸਿੰਘ)ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਤੇ ਜਿਲਾ ਪ੍ਰਸ਼ਾਸਨ ਮੋਗਾ ਦੀ ਅਗਵਾਈ ਹੇਠ ਐਸਪੀਰੇਸ਼ਨਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਮੋਗਾ ਦੀਆਂ ਕਿਸ਼ੋਰੀਆਂ ਲਈ ਅੱਜ ਨਵੇਂ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ। ਇਸ ਪ੍ਰੋਜੈਕਟ ਤਹਿਤ ਆਈ ਆਈ ਏ ਆਈ ਐਜ਼ੂਕੇਸ਼ਨਲ ਸੋਸਾਇਟੀ ਅਕਾਲਸਰ ਰੋਡ […]

Continue Reading

ਡੇਅਰੀ ਵਿਕਾਸ ਵਿਭਾਗ ਮੋਗਾ ਵੱਲੋਂ ਪਿੰਡ ਘੋਲੀਆ ਕਲਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਮੋਗਾ 22 ਜਨਵਰੀ(ਚਰਨਜੀਤ ਸਿੰਘ) ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਘੋਲੀਆ ਕਲਾਂ ਬਲਾਕ […]

Continue Reading

ਜ਼ਿਲ੍ਹਾ ਚੋਣ ਦਫ਼ਤਰ ਮੋਗਾ ਵੱਲੋਂ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲਾ ਕਰਵਾਇਆ

ਮੋਗਾ, 22 ਜਨਵਰੀ(ਚਰਨਜੀਤ ਸਿੰਘ)ਰਾਸ਼ਟਰੀ ਵੋਟਰ ਦਿਵਸ 25 ਜਨਵਰੀ 2025 ਜਿਸਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਦੀ ਰਹਿਨੁਮਾਈ ਹੇਠ ਮਨਾਇਆ ਜਾ ਰਿਹਾ ਹੈ ਦੇ ਸੰਬੰਧ ਵਿੱਚ ਇੱਕ ਜ਼ਿਲ੍ਹਾ ਪੱਧਰੀ ਭਾਸ਼ਣ ਪ੍ਰਤੀਯੋਗਿਤਾ ਦਾ ਆਯੋਜਨ ਡੀ.ਐਮ. ਕਾਲਜ ਮੋਗਾ ਵਿੱਚ ਕੀਤਾ ਗਿਆ ਜਿਸ ਵਿੱਚ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਤੋਂ ਵਿਦਿਆਰਥੀਆਂ ਨੇ ਭਾਗ […]

Continue Reading

“ਨਥਿੰਗ ਲਾਇਕ ਵੋਟਿੰਗ, ਆਈ ਵੋਟ ਫੋਰ ਸ਼ੋਅਰ” ਦੇ ਸਲੋਗਨ ਹੇਠ ਮਨਾਇਆ ਜਾਵੇਗਾ 15ਵਾਂ ਰਾਸ਼ਟਰੀ ਵੋਟਰ ਦਿਵਸ

ਮੋਗਾ 23 ਜਨਵਰੀ (ਚਰਨਜੀਤ ਸਿੰਘ)   ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਾਲ ਦਾ 15ਵਾਂ ਰਾਸ਼ਟਰੀ ਵੋਟਰ ਦਿਵਸ ”ਨਥਿੰਗ ਲਾਈਕ ਵੋਟਿੰਗ, ਆਈ ਵੋਟ ਫਾਰ਼ ਸ਼ੋਅਰ” ਦੇ ਸਲੋਗਨ ਹੇਠ ਜ਼ਿਲ੍ਹਾ ਪੱਧਰ ਤੇ ਆਈ.ਐਸ.ਐਫ. ਕਾਲਜ ਘੱਲ ਕਲਾਂ ਵਿਖੇ ਮਨਾਇਆ ਜਾਵੇਗਾ। […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਚੋਣਾਂ ਦੀ ਵੋਟਰ ਸੂਚੀ ਲਈ ਦਾਅਵੇ ਤੇ ਇਤਰਾਜ ਲੈਣ ਦੀ ਆਖਰੀ ਮਿਤੀ 24 ਜਨਵਰੀ

ਮੋਗਾ, 23 ਜਨਵਰੀ(ਚਰਨਜੀਤ ਸਿੰਘ)  ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਚੰਡੀਗੜ ਦੇ ਦਿਸ਼ਾ-ਨਿਰਦੇਸਾਂ ਤਹਿਤ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਮਿਤੀ 21 ਅਕਤੂਬਰ 2023 ਤੋਂ ਮਿਤੀ 15 ਦਸੰਬਰ 2024 ਤੱਕ ਪ੍ਰਾਪਤ ਹੋਏ ਫਾਰਮਾਂ ਦੇ ਅਧਾਰ ਤੇ ਤਿਆਰ ਕੀਤੀ ਗਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ […]

Continue Reading

ਪੀ ਜੀ ਆਈ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਜਮਾਂਦਰੂ ਸਰੀਰਕ ਨੁਕਸਾਂ ਦੀ ਜਾਂਚ ਅਤੇ ਉਪਚਾਰ ਲਈ ਡੀ ਬੀ ਡੀ – ਯੂ ਐੱਮ ਐੱਮ ਆਈ ਡੀ ਪਹਿਲਕਦਮੀ ਸ਼ੁਰੂ

ਮੋਗਾ, 23 ਜਨਵਰੀ (ਚਰਨਜੀਤ ਸਿੰਘ) – ਪੀ ਜੀ ਆਈ (ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ), ਚੰਡੀਗੜ੍ਹ ਨੇ ਪੰਜਾਬ ਸਰਕਾਰ ਦੇ ਸਹਿਯੋਗ ਨਾਲ, ਜ਼ਿਲ੍ਹਾ ਮੋਗਾ ਵਿੱਚ ਜੈਨੇਟਿਕ ਵਿਕਾਰਾਂ (ਜਮਾਂਦਰੂ ਸਰੀਰਕ ਨੁਕਸਾਂ) ਲਈ ਸਿਹਤ ਸੰਭਾਲ ਸੇਵਾਵਾਂ ਨੂੰ ਵਧਾਉਣ ਲਈ ਡੀ ਬੀ ਡੀ – ਯੂ ਐੱਮ ਐੱਮ ਆਈ ਡੀ ਪਹਿਲਕਦਮੀ ਸ਼ੁਰੂ ਕੀਤੀ ਹੈ। ਭਾਰਤ ਸਰਕਾਰ ਦੇ […]

Continue Reading

ਮੁੱਖ ਮੰਤਰੀ ਨੇ ਮੋਗਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤੀਜੀ ਅਤੇ ਚੌਥੀ ਮੰਜ਼ਿਲ ਦੇ ਵਿਸਤਾਰ ਦਾ ਨੀਂਹ ਪੱਥਰ ਰੱਖਿਆ

ਮੋਗਾ, 19 ਜਨਵਰੀ(ਚਰਨਜੀਤ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਥੇ ਐਤਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀ.ਏ.ਸੀ.) ਦੇ ਵਿਸਥਾਰ ਦਾ ਨੀਂਹ ਪੱਥਰ ਰੱਖਿਆ। ਇਮਾਰਤ ਦੀ ਤੀਜੀ ਅਤੇ ਚੌਥੀ ਮੰਜ਼ਿਲ ਦੀ ਉਸਾਰੀ ਵਾਲੇ ਇਸ ਪ੍ਰਾਜੈਕਟ ਉੱਤੇ 10.31 ਕਰੋੜ ਰੁਪਏ ਦੀ ਲਾਗਤ ਆਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਜ਼ਿਲ੍ਹੇ ਲਈ ਇਤਿਹਾਸਕ ਦਿਨ ਹੈ ਕਿਉਂਕਿ ਅੱਜ ਡੀ.ਏ.ਸੀ. […]

Continue Reading

मुख्यमंत्री ने सशक्त महिलाएं, सशक्त समाज का दिया नारा

मोगा, 19 जनवरी()-समाज की समग्र प्रगति और विकास में महिलाओं की महत्वपूर्ण भूमिका को उजागर करते हुए, पंजाब के मुख्यमंत्री भगवंत सिंह मान ने आज कहा कि पूरे समाज को सशक्त बनाने के लिए महिला सशक्तिकरण बेहद जरूरी है।आई.एस.एफ. कॉलेज में महिला सशक्तिकरण सम्मेलन को संबोधित करते हुए मुख्यमंत्री ने आधुनिक समाज में महिला सशक्तिकरण […]

Continue Reading

ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਮੇਲਾ ਮਾਘੀ ਮੌਕੇ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ।

17-01-2025(Charanjit Singh):-ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਮਿਤੀ 14 ਜਨਵਰੀ 2025 ਨੂੰ ਮੇਲਾ ਮਾਘੀ ਮੌਕੇ 40 ਮੁਕਤਿਆਂ ਦੀ ਯਾਦ ਨੂੰ ਸਮਰਪਿਤ ਪਹਿਲਾ ਵਿਸ਼ਾਲ ਖ਼ੂਨਦਾਨ ਕੈਂਪ ਸਥਾਨਕ ਬਾਵਾ ਮੋਟਰਜ਼, ਮਲੋਟ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ।ਸੁਸਾਇਟੀ ਦੇ ਪ੍ਰਧਾਨ ਗੁਰਜੀਤ ਸਿੰਘ ਹੈਰੀ ਢਿੱਲੋਂ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੈਂਪ […]

Continue Reading

ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਜਿਲ੍ਹਾ ਮੋਗਾ ਵਿੱਚ ਜਾਰੀ

ਮੋਗਾ 10 ਜਨਵਰੀ(ਚਰਨਜੀਤ ਸਿੰਘ)-ਪਸ਼ੂ ਪਾਲਣ ਵਿਭਾਗ ਵਲੋਂ 21ਵੀਂ ਪਸ਼ੂਧਨ ਗਣਨਾ ਦੀ ਸ਼ੁਰੂਆਤ 23 ਨਵੰਬਰ 2024 ਤੋਂ ਹੋ ਚੁੱਕੀ ਹੈ ਅਤੇ ਇਹ ਫਰਵਰੀ 2025 ਤੱਕ ਮੁਕੰਮਲ ਕੀਤੀ ਜਾਵੇਗੀ, ਇਸ ਕੰਮ ਲਈ ਮੋਗਾ ਜਿਲ੍ਹੇ ਵਿੱਚ 70 ਗਿਣਤੀਕਾਰ ਅਤੇ 17 ਸੁਪਰਵਾਇਜਰ ਲਾਏ ਗਏ ਹਨ ਜੋ ਘਰ ਘਰ ਜਾ ਕੇ ਪਸ਼ੂਆਂ ਦੀ ਗਿਣਤੀ ਕਰ ਰਹੇ  ਹਨ।ਇਸ ਸਬੰਧੀ ਜਾਣਕਾਰੀ ਡਾਕਟਰ ਹਰਵੀਨ […]

Continue Reading