ਮੱਛੀ ਪਾਲਣ ਵਿਭਾਗ ਵੱਲੋਂ ਸਰਤੀ ਦੀ ਰੁੱਤ ਦੇ ਮੱਦੇਨਜ਼ਰ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਜਾਰੀ
ਮੋਗਾ 1 ਜਨਵਰੀ:-ਪੰਜਾਬ ਸਰਕਾਰ ਦੇ ਮੱਛੀ ਪਾਲਣ ਵਿਭਾਗ ਵੱਲੋਂ ਸਰਦੀ ਦੇ ਮੌਸਮ ਵਿੱਚ ਮੱਛੀ ਪਾਲਕਾਂ ਲਈ ਮਹੱਤਵਪੂਰਨ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ, ਤਾਂ ਕਿ ਵਧ ਰਹੀ ਸਰਦੀ ਦੇ ਮੌਸਮ ਦਾ ਮੱਛੀਆਂ ਜਾਂ ਮੱਛੀ ਪਾਲਕਾਂ ਦੇ ਕਾਰੋਬਾਰ ਉੱਪਰ ਕੋਈ ਮਾੜਾ ਪ੍ਰਭਾਵ ਨਾ ਪਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ ਮੋਗਾ ਜਤਿੰਦਰ ਸਿੰਘ ਗਰੇਵਾਲ ਨੇ ਕੀਤਾ। ਸਰਕਾਰ […]
Continue Reading
