ਨਾਲਸਾ ਤੇ ਨੈਸ਼ਨਲ ਕਮਿਸ਼ਨ ਫਾਰ ਵੂਮੈਨ ਦੀਆਂ ਹਦਾਇਤਾਂ ਤਹਿਤ ਨਾਰੀ ਸਸ਼ਕਤੀਕਰਨ ਬਾਰੇ ਸੈਮੀਨਾਰ ਲੜਕੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ, ਉਹਨਾਂ ਦੇ ਹੱਕਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ
ਮੋਗਾ, 20 ਦਸੰਬਰ:-ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤੇ ਨੈਸ਼ਨਲ ਮਿਸ਼ਨ ਫਾਰ ਵੂਮੈਨ ਦੇ ਸਹਿਯੋਗ ਨਾਲ,ਸ. ਹਰਜੀਤ ਸਿੰਘ ਮਾਨਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨਜ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਸ਼੍ਰੀਮਤੀ ਕਿਰਨ ਜਯੋਤੀ, ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਸਿਵਲ […]
Continue Reading
