ਚੰਗੀ ਸਿਹਤ ਹੀ ਮਨੁੱਖ ਦਾ ਸਭ ਤੋਂ ਵੱਡਾ ਮਿੱਤਰ ਹੈ – ਸਿਵਲ ਸਰਜਨ ।

ਮੋਗਾ 10 ਫਰਵਰੀ,( ਚਰਨਜੀਤ ਸਿੰਘ) ਸਿਵਿਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਚੰਗੀ ਸਿਹਤ ਹੀ ਮਨੁੱਖ ਦਾ ਸਭ ਤੋਂ ਵੱਡਾ ਦੋਸਤ ਹੈ ਓਹਨਾ ਨੇ ਸਿਹਤ ਸੰਭਾਲ ਟਿਪਸ ਬਾਰੇ ਵੀ ਜਾਣਕਾਰੀ ਸਾਂਝੀ ਕਰਦਿਆ । ਸਿਵਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਨੇ ਕਿਹਾ ਕਿ ਸੈਰ ਕਰਨੀ ਬਹੁਤ ਜਰੂਰੀ ਹੈ ਅਤੇ ਲੋਕਾਂ ਨੂੰ ਪੋਸ਼ਟਿਕ […]

Continue Reading

ਕੁਸ਼ਟ ਰੋਗ ਬਾਰੇ ਜਾਗਰੂਕ ਕੀਤਾ । ਵੱਖ ਵੱਖ ਥਾਵਾਂ ਤੇ ਜਾਗਰੂਕਤਾ ਪੈਂਫਲਟ ਵੰਡੇ ਗਏ

ਮੋਗਾ 6 ਫਰਵਰੀ, (ਚਰਨਜੀਤ ਸਿੰਘ)   ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਸਿਵਲ ਸਰਜਨ ਮੋਗਾ ਡਾਕਟਰ ਪਰਦੀਪ ਕੁਮਾਰ ਮਹਿੰਦਰਾ ਦੇ ਹੁਕਮਾਂ ਮੁਤਾਬਿਕ ਸਿਹਤ ਵਿਭਾਗ ਵੱਲੋਂ ਜਿਲੇ ਅੰਦਰ ਜਾਗਰੂਕਤਾ ਕੀਤੀ ਜਾ ਰਹੀ ਹੈ ਅਤੇ ਸਲਮ ਅਤੇ ਹੋਰ ਵੱਖ ਵੱਖ ਥਾਵਾਂ ਤੇ ਜਾਗਰੂਕਤਾ ਪੈਂਫਲਟ ਵੰਡੇ ਜਾ ਰਹੇ। ਇਸ ਬਾਰੇ  ਡਾਕਟਰ ਜਸਪ੍ਰੀਤ ਕੌਰ ਚਮੜੀ ਰੋਗਾ ਦੇ ਮਾਹਿਰ ਨੇ […]

Continue Reading

*ਦੇਸ਼ ਲਈ ਜਾਨਾਂ ਵਾਰਨ ਵਾਲੇ ਸਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ*

ਮੋਗਾ, 30 ਜਨਵਰੀ (ਚਰਨਜੀਤ ਸਿੰਘ)   ਭਾਰਤ ਦੀ ਅਜਾਦੀ ਦੇ ਸੰਗਰਾਮ ਦੌਰਾਨ ਆਪਣੀਆਂ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦਸ਼ ਨੂੰ ਅਜਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮ. ਮੋਗਾ ਸ੍ਰ ਮਨਜੀਤ ਸਿੰਘ ਰਾਜਲਾ ਦੀ ਅਗਵਾਈ ਵਿਚ ਜ਼ਿਲੇ ਦੇ ਸਿਵਲ ਅਧਿਕਾਰੀਆਂ […]

Continue Reading

ਚਾਈਨਾਂਡੋਰ ਦੀ ਵਿਕਰੀ ਤੇ ਜੇ ਸਰਕਾਰ ਪਹਿਲਾਂ ਹੀ ਪੂਰਨ ਤੌਰ ਤੇ ਪਾਬੰਦੀ ਲਾਉਂਦੀ ਤਾਂ ਕਈ ਮਾਸੂਮਾਂ ਦੀਆਂ ਜਾਨਾਂ ਬਚ ਸਕਦੀਆਂ ਸਨ – ਸੁੱਖ ਗਿੱਲ ਮੋਗਾ

ਧਰਮਕੋਟ,ਮੋਗਾ 29 ( ਚਰਨਜੀਤ ਸਿੰਘ )   ਅੱਜ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਸੂਬਾ ਪ੍ਰਧਾਨ ਸੁੱਖ ਗਿੱਲ ਮੋਗਾ ਨੇ ਭਾਵੁਕ ਹੁੰਦਿਆਂ ਕਿਹਾ ਕੇ ਪਿਛਲੇ ਦਿਨੀ ਬਸੰਤ ਪੰਚਮੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਬੱਚਿਆਂ,ਨੌਜਵਾਨਾਂ ਅਤੇ ਕਈ ਥਾਵਾਂ ਤੇ ਸੂਝਵਾਨ ਤੇ ਸਿਆਣੇ ਲੋਕਾਂ ਨੇ ਵੀ ਚਾਈਨਾਂਡੋਰ ਖਰੀਦ ਕੇ ਪਤੰਗ ਬਾਜੀ ਕੀਤੀ […]

Continue Reading

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 26 ਜਨਵਰੀ ਨੂੰ ਧਰਮਕੋਟ ਤਹਿਸੀਲ ਤੇ ਸੈਂਕੜੇ ਟਰੈਕਟਰਾਂ ਨਾਲ ਕਿਸਾਨਾਂ ਨੇ ਕੀਤਾ ਰੋਡ ਮਾਰਚ

ਧਰਮਕੋਟ 28 ਜਨਵਰੀ (Charnjeet Singh )   ਬੀਤੀ 26 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚਾ ਪੰਜਾਬ (ਭਾਰਤ) ਦੇ ਸੱਦੇ ਤੇ ਪੂਰੇ ਦੇਸ਼ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈਕੇ ਸੰਯੁਕਤ ਕਿਸਾਨ ਮੋਰਚਾ ਅਤੇ ਬਿਜਲੀ ਮੁਲਾਜ਼ਮਾਂ ਵੱਲੋਂ ਪੰਜਾਬ ਅਤੇ ਦੇਸ਼ ਦੀਆਂ ਸਾਰੀਆਂ ਜਥੇਬੰਦੀਆਂ ਵੱਲੋਂ ਭਾਰਤ ਦੇ ਸਾਰੇ ਜ਼ਿਲ੍ਹਿਆਂ ਤਹਿਸੀਲਾਂ ਤੇ ਟਰੈਕਟਰ ਮਾਰਚ ਕੀਤੇ ਗਏ,ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ […]

Continue Reading

ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਬਰਨਾਲਾ ਵੱਲੋਂ ਮਿਊਂਸਿਪਲ ਕਾਰਪੋਰੇਸ਼ਨ ਮੋਗਾ ਦੇ ਦਫ਼ਤਰ ਵਿੱਚ ਜਾਗਰੂਕਤਾ ਕੈਂਪ ਦਾ ਆਯੋਜਨ

ਮੋਗਾ 22 ਜਨਵਰੀ (charnjeet singh)   ਮਾਣਯੋਗ ਚੇਅਰਪਰਸਨ, ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (ਪੀ ਪੀ ਸੀ ਬੀ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਬਰਨਾਲਾ ਵੱਲੋਂ ਮਿਊਂਸਿਪਲ ਕਾਰਪੋਰੇਸ਼ਨ ਮੋਗਾ ਦੇ ਦਫ਼ਤਰ ਵਿੱਚ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਮਿਊਂਸਿਪਲ ਕਾਰਪੋਰੇਸ਼ਨ ਮੋਗਾ ਦੇ ਸੈਨੀਟਰੀ ਕਰਮਚਾਰੀਆਂ ਅਤੇ ਸਟਾਫ਼ ਨੂੰ […]

Continue Reading

ਫੋਕਲ ਪੋਇੰਟ ਵਿਖੇ ਮੇਘਾ ਹੈਲਥ ਕੈਂਪ ਸਫਲਤਾਪੂਰਵਕ ਆਯੋਜਿਤ

ਮੋਗਾ 22 January (charnjeet singh)   ਸਿਵਿਲ ਸਰਜਨ ਮੋਗਾ ਦੇ ਹੁਕਮਾਂ ਮੁਤਾਬਿਕ ਅਤੇ ਜਿਲਾ ਟੀ ਬੀ ਅਫਸਰ ਡਾਕਟਰ ਗੈਰਵਪ੍ਰੀਤ ਸਿੰਘ ਸੋਢੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੱਜਫੋਕਲ ਪੋਇੰਟ ਮੋਗਾ ਵਿਖੇ ਸੰਪੂਰਨ ਸੁਰੱਖਿਆ ਕੇਂਦਰ ਦੇ ਸਹਿਯੋਗ ਨਾਲ ਆਈ ਸੀ ਟੀ ਸੀ ਸਟਾਫ, ਐਚ ਸੀ ਵੀ ਸਟਾਫ ਅਤੇ ਕੀ ਬੀ ਵਿਭਾਗ ਦੀ ਭਾਗੀਦਾਰੀ ਨਾਲ ਇਕ ਮੇਘਾ ਹੈਲਥ ਕੈਂਪ […]

Continue Reading

ਬਲਾਕ ਮੋਗਾ-1 ਬੁਂਘੀਪੁਰਾ ਵਿਖੇ ‘ਮਿਸ਼ਨ ਸਮਰੱਥ 4.0’ ਦਾ ਦੋ ਰੋਜ਼ਾ ਸਿਖਲਾਈ ਸੈਮੀਨਾਰ ਸਫਲਤਾਪੂਰਵਕ ਸੰਪੰਨ ਹੋਇਆ।

ਮੋਗਾ (22 ਜਨਵਰੀ) (charnjeet singh)   ਐਸ ਸੀ ਈਆਰ ਟੀ ਅਤੇ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਿਆ ਪੱਧਰ ਵਿੱਚ ਗੁਣਾਤਮਕ ਸੁਧਾਰ ਲਿਆਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ ‘ਮਿਸ਼ਨ ਸਮਰੱਥ 4.0’ ਤਹਿਤ ਬਲਾਕ ਮੋਗਾ-1 ਦਾ ਦੋ ਰੋਜ਼ਾ ਪਹਿਲਾ ਪੜਾਅ ਅੱਜ ਸਫਲਤਾਪੂਰਵਕ ਮੁਕੰਮਲ ਹੋ ਗਿਆ। ਇਸ ਸੈਮੀਨਾਰ ਵਿੱਚ ਬਲਾਕ ਦੇ […]

Continue Reading

*ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਮਿਸ ਨੀਲਮ ਅਰੋੜਾ ਨੇ ਕੀਤੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਤਿਮਾਹੀ ਰੀਵਿਊ ਮੀਟਿੰਗ*

ਮੋਗਾ, 21ਜਨਵਰੀ(charnjeet singh) ਮਿਸ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਵੱਖ ਵੱਖ ਅਧਿਕਾਰੀਆਂ/ਮੈਂਬਰਾਂ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਤਿਮਾਹੀ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਨਾਲ ਸਬੰਧਤ ਸਾਰੀਆਂ ਸੇਵਾਵਾਂ ਆਮ ਲੋਕਾਂ ਤੱਕ ਵੱਧ ਤੋਂ ਵੱਧ ਜਮੀਨੀ ਪੱਧਰ ਤੇ ਪੁੱਜਦੀਆਂ ਕਰਨ ਲਈ ਕਿਹਾ […]

Continue Reading

*-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ-* *ਰਜਿਸਟ੍ਰੇਸ਼ਨ 23 ਜਨਵਰੀ ਤੋਂ, ਯਾਤਰਾ 02 ਫਰਵਰੀ ਤੋਂ* *ਰਜਿਸਟ੍ਰੇਸ਼ਨ ਸਬੰਧੀ ਫਾਰਮ ਬੂਥ ਪੱਧਰ ਉੱਤੇ ਭਰਵਾਏ ਜਾਣਗੇ

ਮੋਗਾ, 19 ਜਨਵਰੀ(charnjeet singh) ਪੰਜਾਬ ਦੇ ਮੁੱਖ ਮੰਤਰੀ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਤਹਿਤ ਤੀਰਥ ਯਾਤਰਾ 02 ਫਰਵਰੀ, 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਯਾਤਰੀ 23 ਜਨਵਰੀ ਤੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਸਬੰਧੀ ਫਾਰਮ ਬੂਥ ਪੱਧਰ ਉੱਤੇ ਭਰਵਾਏ […]

Continue Reading