ਸ਼ਹਿਰਾਂ ਤੇ ਪਿੰਡਾਂ ਵਿੱਚ ਸੀਮਾਨ ਦਾ ਅਣ-ਅਧਿਕਾਰਤ ਭੰਡਾਰਨ, ਟਰਾਂਸਪੋਰਟੇਸ਼ਨ, ਵਰਤਣ, ਵੇਚਣ ਤੇ ਪਾਬੰਦੀ

ਮੋਗਾ, 7 ਨਵੰਬਰ,ਚਰਨਜੀਤ ਸਿੰਘ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੀਮਾਨ ਦਾ ਅਣ-ਅਧਿਕਾਰਤ ਤੌਰ ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਪਸ਼ੂ ਪਾਲਣ ਵਿਭਾਗ, […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੋਟਲ ਤੇ ਮਕਾਨ ਮਾਲਕਾਂ ਨੂੰ ਅਹਿਮ ਆਦੇਸ਼ ਜਾਰੀ

ਮੋਗਾ, 7 ਨਵੰਬਰ ,ਚਰਨਜੀਤ ਸਿੰਘ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਹੋਏ ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਸਮੂਹ ਹੋਟਲ ਮਾਲਕਾਂ ਨੂੰ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ। ਉਹਨਾਂ ਕਿਹਾ ਕਿ ਹੋਟਲ ਵਿੱਚ ਠਹਿਰਣ ਵਾਲੇ ਹਰੇਕ ਵਿਅਕਤੀ ਦੀ ਸ਼ਨਾਖਤ ਲਈ ਆਈ.ਡੀ. ਪਰੂਫ […]

Continue Reading

“ਯੁੱਧ ਨਸ਼ਿਆਂ ਵਿਰੁਧ” ਧਰਮਕੋਟ ਦੇ ਪਿੰਡ/ਵਾਰਡ ਰੱਖਿਆ ਕਮੇਟੀਆਂ ਲਈ ਲਗਾਇਆ ਵਿਸ਼ੇਸ਼ ਸਿਖਲਾਈ ਕੈਂਪ

ਮੋਗਾ 06 ਨਵੰਬਰ, (ਚਰਨਜੀਤ ਸਿੰਘ) ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾ ਕੇ ਮੁੜ ਰੰਗਲਾ ਪੰਜਾਬ ਬਣਾਉਣ ਲਈ ਵਿੱਢੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਦੂਜੇ ਪੜਾਅ ਵਿੱਚ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ (ਵੀ ਡੀ ਸੀ/ਡਬਲਯੂ ਡੀ ਸੀ) ਦਾ ਗਠਨ ਮੁਕੰਮਲ ਹੋ ਗਿਆ ਹੈ। ਹੁਣ ਇਨ੍ਹਾਂ ਕਮੇਟੀ ਮੈਂਬਰਾਂ ਲਈ ਸਿਖਲਾਈ ਸੈਸ਼ਨ ਆਯੋਜਿਤ ਕੀਤੇ ਜਾ […]

Continue Reading

ਸਿਹਤ ਵਿਭਾਗ ਮੋਗਾ ਵੱਲੋਂ ਹਵਾ ਪ੍ਰਦੂਸ਼ਣ ਸਬੰਧੀ ਐਡਵਾਇਜਰੀ ਜਾਰੀ

ਮੋਗਾ, 06 ਨਵੰਬਰ, ; ( ਚਰਨਜੀਤ ਸਿੰਘ ) ਸਿਹਤਮੰਦ ਜੀਵਨ ਲਈ ਵਾਤਾਵਰਨ ਦਾ ਸਾਫ ਸੁਥਰਾ ਹੋਣਾ ਜਰੂਰੀ – ਸਿਵਿਲ ਸਰਜਨ ਸਿਹਤ ਵਿਭਾਗ ਮੋਗਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਆਈ ਏ ਐਸ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਹਵਾ ਪ੍ਰਦੂਸਣ ਸਮੇਂ ਸਿਹਤਮੰਦ ਜੀਵਨ ਸਬੰਧੀ ਐਡਵਾਇਜਰੀ ਜਾਰੀ ਕੀਤੀ ਗਈ ਤਾਂ ਜੋ […]

Continue Reading

ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕੀ ਥਾਣੇ ਵਿੱਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਜਾਬਤੇ ਅਨੁਸਾਰ ਕਾਰਵਾਈ

ਮੋਗਾ 6 ਨਵੰਬਰ (ਚਰਨਜੀਤ ਸਿੰਘ) ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ-163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ-ਗਿਰਦ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਤੌਰ ਤੇ ਪਾਬੰਦੀ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਦੇ ਸਾਈਬਰ ਕੈਫੇ ਵਾਲਿਆਂ ਨੂੰ ਅਹਿਮ ਆਦੇਸ਼, ਵਿਅਤੀਆਂ ਦੀ ਪਛਾਣ, ਰਜਿਸਟਰ ਵਿੱਚ ਜਰੂਰ ਦਰਜ ਕੀਤੀ ਜਾਵੇ

ਮੋਗਾ, 06 ਨਵੰਬਰ, (ਚਰਨਜੀਤ ਸਿੰਘ) ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਆਪਣੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਾਈਬਰ ਕੈਫੇ ਮਾਲਕਾਂ ਨੂੰ ਕੁਝ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹਦਾਇਤਾਂ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਕਿਸੇ ਅਜਿਹੇ ਅਣਜਾਣ ਵਿਅਕਤੀ ਜਿਸਦੀ ਪਛਾਣ ਬਾਰੇ ਸਾਈਬਰ ਕੈਫੇ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਤੇ ਆਵਾਜੀ ਪ੍ਰਦੂਸ਼ਣ ਪੈਦਾ ਕਰਨ

ਮੋਗਾ, 5 ਨਵੰਬਰ, (Charanjeet singh) ਜ਼ਿਲ੍ਹਾ ਮੈਜਿਸਟ੍ਰੇਟ-ਕਮ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੋਗਾ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਅਤੇ ਦੂਜੇ ਆਵਾਜੀ ਸਬੰਧੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਦੀ ਵਰਤੋਂ ਤੇ ਪਾਬੰਦੀ ਲਗਾਈ ਗਈ ਹੈ। ਇਹਨਾਂ ਪਾਬੰਦੀ ਆਦੇਸ਼ਾਂ […]

Continue Reading

ਮੋਗਾ ਸ਼ਹਿਰ ਦੇ ਮੇਨ ਬਜਾਰ ਵਿੱਚ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਤੇ ਪਾਬੰਦੀ

  ਮੋਗਾ, 5 ਨਵੰਬਰ, (Charanjeet Singh) ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਮੋਗਾ ਸ਼ਹਿਰ ਦੇ ਮੇਨ ਬਜਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ਕਰਨ ਤੇ ਪਾਬੰਦੀ ਲਗਾਈ ਗਈ ਹੈ। ਇਹ […]

Continue Reading

ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਮੋਗਾ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਵੀ ਹੋਈ ਸ਼ੁਰੂਆਤ

ਮੋਗਾ, 5 ਨਵੰਬਰ, (charanjeet Singh) ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੀਆਂ 56 ਸੇਵਾਵਾਂ ਦੀ ਸੇਵਾਂ ਕੇਂਦਰਾਂ ਵਿੱਚ ਸ਼ੁਰੂਆਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਪੰਜਾਬ ਵਿਚ ਫੇਸਲੈੱਸ ਆਰਟੀਓ ਸੇਵਾਵਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਸਮੇਤ ਟਰਾਂਸਪੋਰਟ ਵਿਭਾਗ ਦੀਆਂ 56 ਪ੍ਰਮੁੱਖ ਸੇਵਾਵਾਂ […]

Continue Reading

ਆਤਮ ਸੁਧਾਰ ਦੁਆਰਾ ਸੰਸਾਰ ਨੂੰ ਬਿਹਤਰ ਬਣਾਉਣ ਦਾ ਇਲਾਹੀ ਸੰਦੇਸ਼ ਦਿੰਦੇ ਹੋਏ

ਮੋਗਾ, 4 ਨਵੰਬਰ, 2025 ( ਚਰਨਜੀਤ ਸਿੰਘ) “ਨਿਰੰਕਾਰ ਪਰਮਾਤਮਾ ਦੁਆਰਾ ਬਣਾਈ ਗਈ ਇਸ ਦੁਨੀਆਂ ਦੀ ਹਰ ਚੀਜ਼ ਅਤਿ ਸੁੰਦਰ ਹੈ। ਹਰ ਮਾਨਵ ਨੂੰ ਇਸ ਸ੍ਰਿਸ਼ਟੀ ਦਾ ਆਨੰਦ ਜ਼ਰੂਰ ਮਾਣਨਾ ਚਾਹੀਦਾ ਹੈ, ਪਰ ਖੁਦ ਨੂੰ ਸੁਚੇਤ ਰੱਖ ਕੇ,ਪਰਮਾਤਮਾ ਦੁਆਰਾ ਬਣਾਈ ਕੁਦਰਤ ਦੀ ਸਮਝਦਾਰੀ ਨਾਲ ਵਰਤੋਂ ਕਰਨੀ ਚਾਹੀਦੀ ਹੈ। ਸੰਤ ਨਿਰੰਕਾਰੀ ਭਵਨ ਬ੍ਰਾਂਚ ਮੋਗਾ ਦੇ ਸੰਜੋਯਾਕ ਰਾਕੇਸ਼ […]

Continue Reading