ਪੰਜਾਬ ਸਰਕਾਰ ਨੇ ਮੋਗਾ ਦੇ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਉਪਰ ਸਬਸਿਡੀ ਲਈ 5 ਕਰੋੜ ਦੀ ਗ੍ਰਾਂਟ ਕੀਤੀ ਜਾਰੀ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ

ਮੋਗਾ, 4 ਅਕਤੂਬਰ (ਚਰਨਜੀਤ ਸਿੰਘ) ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਖ ਵੱਖ ਸਿਖਲਾਈਆਂ ਦੇ ਕੇ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ ਤਾਂ ਕਿ ਉਹ ਖ਼ੇਤੀਬਾੜੀ ਦੇ ਨਵੇਂ ਤਰੀਕਿਆਂ ਨਾਲ ਕੁਦਰਤੀ ਸਰੋਤਾਂ ਜਿਵੇਂ ਕਿ ਹਵਾ, ਪਾਣੀ ਅਤੇ ਮਿੱਟੀ ਨੂੰ ਗੰਧਲਾ ਹੋਣ ਤੋਂ ਬਚਾ ਸਕਣ। ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ […]

Continue Reading

ਜ਼ਿਲ੍ਹੇ ਅੰਦਰ ਝੋਨੇ ਦੀ ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਾਗੂ

ਮੋਗਾ, 11 ਸਤੰਬਰ ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸਾਗਰ ਸੇਤੀਆ ਨੇ ਭਾਰਤੀ ਨਾਗਰਿਕ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਝੋਨੇ ਦੀ ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।ਹੁਕਮਾਂ ਵਿੱਚ ਦੱਸਿਆ ਹੈ ਕਿ ਝੋਨੇ ਦੀ ਫਸਲ ਦੀ ਕਟਾਈ ਦਾ ਸ਼ੀਜਨ ਸ਼ੁਰੂ ਹੋਣ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵੱਲੋਂ ਜ਼ਿਲ੍ਹੇ ਵਿੱਚ ਹੁੱਕਾ ਬਾਰਾਂ ਤੇ ਪਾਬੰਦੀ ਦੇ ਆਦੇਸ਼ ਜਾਰੀ ਹੁਕਮਂ ਦੀ ਉਲੰਘਣਾ ਤੇ ਹੋਵੇਗੀ ਕਾਨੂੰਨੀ ਕਾਰਵਾਈ-ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ, 11 ਸਤੰਬਰ, ( ਚਰਨਜੀਤ ਸਿੰਘ ) ਜ਼ਿਲ੍ਹਾ ਮੈਜਿਸਟ੍ਰੇਟ-ਕਮ- ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ  ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ-163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਕਿ ਜ਼ਿਲ੍ਹੇ ਅੰਦਰ […]

Continue Reading

ਡੀ.ਸੀ. ਦਫਤਰ ਵਿਖੇ “ਯੁੱਧ ਨਸ਼ਿਆਂ ਵਿਰੁੱਧ” ਕੰਧ ਬਣੀ

ਮੋਗਾ 11 ਸਤੰਬਰ ( ਚਰਨਜੀਤ ਸਿੰਘ ) ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜ਼ੇ ਸਾਹਮਣੇ ਆ ਰਹੇ ਹਨ। ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਜਿੱਥੇ ਹਰੇਕ ਲੋੜੀਂਦੀ ਸੁਵਿਧਾ ਮੁਹੱਈਆ […]

Continue Reading

ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਬੌਧਿਕ ਦਿਵਿਆਂਗਤਾ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਜਾਰੀ ਕਰਵਾਉਣ ਮੁੱਹਈਆ ਕਰਵਾਈ ਮੁਫਤ ਬੱਸ ਸਰਵਿਸ

ਮੋਗਾ, 06 ਸਤੰਬਰ ( ਚਰਨਜੀਤ ਸਿੰਘ ) ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਯਤਨਸ਼ੀਲ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਦੀ ਯੋਗ ਅਗਵਾਈ ਵਿੱਚ ਪਹਿਲਾਂ ਵੱਖ-ਵੱਖ ਬਲਾਕ ਪੱਧਰ ਉਪਰ ਕੈਂਪ ਆਯੋਜਿਤ ਕਰਕੇ ਦਿਵਿਆਂਗਜਨਾਂ ਦੀ ਅਸਿਸਮੈਂਟ ਕੀਤੀ ਗਈ ਤਾਂ ਕਿ ਉਹਨਾਂ ਦੀ ਦਿਵਿਆਂਗਤਾ ਦੇ ਆਧਾਰ ਤੇ ਉਹਨਾਂ ਨੂੰ ਯੂ.ਡੀ.ਆਈ.ਡੀ. ਕਾਰਡ ਜਾਰੀ ਕੀਤੇ ਜਾ […]

Continue Reading

ਰਾਜਪੂਤ ਭਲਾਈ ਸੰਸਥਾ ਮੋਗਾ ਵਲੋੰ ਹੜ੍ਹ ਪੀੜਤਾਂ ਲਈ ਰਾਸ਼ਨ ਸਮੱਗਰੀ

ਮੋਗਾ 6 ਸਤੰਬਰ ( ਚਰਨਜੀਤ ਸਿੰਘ ) ਰਾਜਪੂਤ ਭਲਾਈ ਸੰਸਥਾ ( ਰਜਿਃ) ਮੋਗਾ ਵਲੋੰ ਵੱਖ ਵੱਖ ਸਮਾਜ ਸੇਵੀ ਕਾਰਜਾਂ ਦੀ ਲੜੀ ਅਧੀਨ ਇਸ ਸਮੇੰ ਕੁਦਰਤ ਦੀ ਕਰੋਪੀ ਨਾਲ ਹੜ੍ਹਾਂ ਦੇ ਦੁਖਾਂਤ ਤੋੰ ਪ੍ਰਭਾਵਤ ਲੋੜਵੰਦਾਂ ਦਾ ਦਰਦ ਮਹਿਸੂਸ ਕਰਦਿਆਂ ਗਿਆਰਾਂ ਹਜ਼ਾਰ ਰੁਪਏ ਦੀ ਰਾਸ਼ਨ ਸਮੱਗਰੀ ਭੇਜੀ ਹੈ। ਮੁੱਖ ਪ੍ਰਬੰਧਕ ਕੁਲਦੀਪ ਸਿੰਘ ਕੋਮਲ ਨੇ ਦੱਸਿਆ ਕਿ ਸਮੂਹ […]

Continue Reading

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਮੋਗਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਚੇਅਰਮੈਨ ਬਰਿੰਦਰ ਕੁਮਾਰ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਲਈ ਦਵਾਈਆਂ ਅਤੇ ਪਸ਼ੂਆ ਲਈ ਚਾਰੇ ਦਾ ਟਰੱਕ ਭੇਜਿਆ

ਮੋਗਾ, 04ਸਤੰਬਰ ( ਚਰਨਜੀਤ ਸਿੰਘ ) ਪੰਜਾਬ ਅੰਦਰ ਹੜ੍ਹਾਂ ਦੀ ਨਾਜ਼ੁਕ ਸਥਿਤੀ ਨਾਲ ਨਜਿੱਠਣ ਲਈ ਮੁੱਖ ਮੰਤਰੀ ਪੰਜਾਬ ਸ੍. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਔਖੀ ਘੜੀ ਵਿੱਚ ਪੰਜਾਬ ਅਤੇ ਪੰਜਾਬੀਆਂ ਨਾਲ ਖੜ੍ਹੀ ਹੈ। ਲੋਕਾਂ ਨੂੰ ਅਜਿਹੇ ਮੁਸ਼ਕਿਲ ਸਮੇਂ ਵਿੱਚ ਹਰੇਕ ਜਰੂਰੀ ਵਸਤਾਂ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ […]

Continue Reading

ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਹੋਕੇ ਤੋਂ ਬਾਅਦ ਹੜ੍ਹ ਪੀੜ੍ਹਤਾਂ ਲਈ ਮੋਗਾ ਤੋਂ ਸ਼ਾਹ ਸਤਿਨਾਮ ਜੀ ਗਰੀਨ ਐੱਸ ਵੈੱਲਫੇਅਰ ਕਮੇਟੀ ਵੱਲੋਂ ਭੇਜੀ ਰਾਹਤ ਸਮੱਗਰੀ ਦੀ ਪਹਿਲੀ ਖੇਪ

ਮੋਗਾ, 4 ਸਤੰਬਰ ( ਚਰਨਜੀਤ ਸਿੰਘ ) ਪੰਜਾਬ ਵਿੱਚ ਹੜ੍ਹਾਂ ਨਾਲ ਹੋ ਰਹੀ ਤਬਾਹੀ ਨੂੰ ਧਿਆਨ ‘ਚ ਰੱਖਦਿਆ ਡੇਰਾ ਸੱਚਾ ਸੌਦਾ ਸਿਰਸਾ ਦੇ ਮੁੱਖੀ ਪੂਜਨੀਕ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਬੀਤੇ ਦਿਨੀਂ ਆਪਣੀ ਸੰਗਤ ਨੂੰ ਹੜ੍ਹ ਪੀੜ੍ਹਤਾਂ ਦੀ ਮਦਦ ਦੇ ਦਿੱਤੇ ਹੋਕੇ ਤੋਂ ਬਾਅਦ ਅੱਜ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਸ਼ਾਹ […]

Continue Reading

ਨੈਸ਼ਨਲ ਲੇਬਰ ਪਾਰਟੀ ਪੰਜਾਬ NLP ਗੁਰਪ੍ਰੀਤ ਗੈਰੀ ਕੰਬੋਜ਼

4 ਸਤੰਬਰ 2025, (ਚਰਨਜੀਤ ਸਿੰਘ) ਅੱਜ ਦੇ ਸਮੇਂ ‘ਚ ਪਿੰਡਾਂ ਦੇ ਹਾਲਾਤ ਬਹੁਤ ਹੀ ਖਰਾਬ ਨੇ। ਕਈ ਲੋਕਾਂ ਦੇ ਘਰ ਉਜੜ ਗਏ ਨੇ, ਜ਼ਮੀਨਾਂ ਬਰਬਾਦ ਹੋ ਗਈਆਂ ਨੇ ਅਤੇ ਬਿਮਾਰੀਆਂ ਕਾਰਨ ਲੋਕ ਤੜਫ਼ ਰਹੇ ਨੇ। ਪਰ ਪੰਜਾਬ ਸਰਕਾਰ ਸੁੱਤੀ ਪਈ ਹੈ। ਕੀ ਭਗਵੰਤ ਮਾਨ ਨੂੰ ਦਿਖਾਈ ਨਹੀਂ ਦੇ ਰਿਹਾ ਕਿ ਉਹ ਕੇਵਲ ਦਿੱਲੀ ਦਾ ਗੁਲਾਮ […]

Continue Reading

ਵਿਧਾਇਕ ਧਰਮਕੋਟ ਤੇ ਡਿਪਟੀ ਕਮਿਸ਼ਨਰ ਵੱਲੋਂ ਸਤਲੁਜ ਦਰਿਆ ਨਾਲ ਪ੍ਰਭਾਵਿਤ ਹੋਣ ਵਾਲੇ ਸੰਭਾਵੀ ਇਲਾਕਿਆਂ ਵਿੱਚ ਹੜ੍ਹ ਤੋਂ ਸੁਰੱਖਿਆ ਲਈ ਅਗਾਊਂ ਪ੍ਰਬੰਧਾਂ ਦਾ ਜਾਇਜਾ

ਮੋਗਾ, 25 ਅਗਸਤ(ਚਰਨਜੀਤ ਸਿੰਘ)   ਮੌਨਸੂਨ ਸੀਜ਼ਨ ਅਤੇ ਸਤਲੁਜ ਦੇ ਪਾਣੀ ਦਾ ਪੱਧਰ ਵਧਣ ਕਾਰਨ ਬਣੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਸਤਲੁਜ ਦਰਿਆ ਨਾਲ਼  ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ, ਖਾਸ ਕਰਕੇ ਧਰਮਕੋਟ ਦੇ ਨਾਲ ਲਗਦੇ ਇਲਾਕਿਆਂ ਵਿੱਚ ਹੜ੍ਹ ਤੋਂ ਸੁਰੱਖਿਆ ਲਈ […]

Continue Reading