ਵਿਧਾਇਕ ਧਰਮਕੋਟ ਤੇ ਡਿਪਟੀ ਕਮਿਸ਼ਨਰ ਵੱਲੋਂ ਸਤਲੁਜ ਦਰਿਆ ਨਾਲ ਪ੍ਰਭਾਵਿਤ ਹੋਣ ਵਾਲੇ ਸੰਭਾਵੀ ਇਲਾਕਿਆਂ ਵਿੱਚ ਹੜ੍ਹ ਤੋਂ ਸੁਰੱਖਿਆ ਲਈ ਅਗਾਊਂ ਪ੍ਰਬੰਧਾਂ ਦਾ ਜਾਇਜਾ
ਮੋਗਾ, 25 ਅਗਸਤ, (ਚਰਨਜੀਤ ਸਿੰਘ) ਮੌਨਸੂਨ ਸੀਜ਼ਨ ਅਤੇ ਸਤਲੁਜ ਦੇ ਪਾਣੀ ਦਾ ਪੱਧਰ ਵਧਣ ਕਾਰਨ ਬਣੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਧਾਇਕ ਧਰਮਕੋਟ ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਸਤਲੁਜ ਦਰਿਆ ਨਾਲ਼ ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ, ਖਾਸ ਕਰਕੇ ਧਰਮਕੋਟ ਦੇ ਨਾਲ ਲਗਦੇ ਇਲਾਕਿਆਂ ਵਿੱਚ ਹੜ੍ਹ ਤੋਂ ਸੁਰੱਖਿਆ ਲਈ […]
Continue Reading
