ਐਸ.ਸੀ. ਕਮਿਸ਼ਨ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂਵਾਲੀ ਨੇ ਮੁੱਖ ਸਕੱਤਰ ਨਾਲ ਐਸ.ਸੀ. ਭਾਈਚਾਰੇ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਕੀਤੀ ਚਰਚਾ

ਮੋਗਾ, 23 ਅਗਸਤ, ( ਚਰਨਜੀਤ ਸਿੰਘ ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ, ਪੰਜਾਬ ਚੰਡੀਗੜ੍ਹ ਦੇ ਮੈਂਬਰ ਸ਼੍ਰੀ ਗੁਰਪ੍ਰੀਤ ਸਿੰਘ ਇੱਟਾਂਵਾਲੀ ਨੇ ਪੰਜਾਬ ਦੇ ਮੁੱਖ ਸਕੱਤਰ ਸ਼੍ਰੀ ਕੇ.ਏ.ਪੀ. ਸਿਨਹਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਆ ਰਹੀਆਂ ਵੱਖ-ਵੱਖ ਮੁਸ਼ਕਲਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ […]

Continue Reading

ਸੀ.ਪਾਈਟ ਕੈਂਪ ਵਿੱਚ ਅਗਨੀਵੀਰ ਭਰਤੀ ਲਈ ਮੁਫਤ ਸਰੀਰਿਕ ਟ੍ਰੇਨਿੰਗ ਸ਼ੁਰੂ ਵੱਧ ਤੋਂ ਵੱਧ ਯੋਗ ਉਮੀਦਵਾਰ ਲੈਣ ਮੌਕੇ ਦਾ ਲਾਹਾ-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਡਿੰਪਲ ਥਾਪਰ

ਮੋਗਾ 23 ਅਗਸਤ, ( ਚਰਨਜੀਤ ਸਿੰਘ ) ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਦੇ ਕਾਬਿਲ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ । ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੋਗਾ ਸ਼੍ਰੀਮਤੀ ਡਿੰਪਲ ਥਾਪਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਜਿਹੜੇ ਨੌਜਵਾਨਾਂ […]

Continue Reading

ਪਿਆਰੇ ਲਾਲ ਸ਼ਰਮਾ ਇੰਸਪੈਕਟਰ ਨੂੰ ਵੱਖ ਵੱਖ ਸ਼ਖਸ਼ੀਅਤਾਂ ਨੇ ਸ਼ਰਧਾਂਜਲੀ ਦਿੱਤੀ।

ਮੋਗਾ 21 ਅਗਸਤ ( ਚਰਨਜੀਤ ਸਿੰਘ ) ਸਿਹਤ ਵਿਭਾਗ ਦੇ ਮੀਡੀਆ ਇੰਚਾਰਜ ਅੰਮ੍ਰਿਤ ਸ਼ਰਮਾ ਦੇ ਪਿਤਾ ਪਿਆਰੇ ਲਾਲ ਸ਼ਰਮਾ ਇੰਸਪੈਕਟਰ ਪੀ ਆਰ ਟੀ ਸੀ ਸੇਵਾ ਮੁਕਤ ਦੀ ਅਚਨਚੇਤ ਅਕਾਲ ਚਲਾਣਾ ਕਰ ਜਾਣ ਤੇ ਬਾਬਾ ਜੈਤਿਆਨਾ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਅਤੇ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਇਲਾਕੇ ਦੀਆਂ ਵੱਖ ਵੱਖ ਧਾਰਮਿਕ ਅਤੇ […]

Continue Reading

ਮਾਤਾ ਆਸ਼ਾ ਰਾਣੀ ਸ਼ਰਮਾ ਦੇ ਅੰਤਿਮ ਅਰਦਾਸ ਵਜੋਂ ਗਰੁੜ ਪੁਰਾਣ ਦਾ ਪਾਠ 21 ਅਗਸਤ 2025 ਦਿਨ ਵੀਰਵਾਰ ਨੂੰ ਲਾਲ ਚੰਦ ਧਰਮਸ਼ਾਲਾ ਮੋਗਾ ਵਿਖੇ ਹੋਵੇਗਾ।

ਮੋਗਾ 20 ਅਗਸਤ ( ਚਰਨਜੀਤ ਸਿੰਘ) ਮਾਂ ਤਾਂ ਰੱਬ ਦਾ ਰੂਪ ਹੁੰਦੀ ਹੈ ਮਾਂ ਦੇ ਵਿੱਚੋਂ ਹੀ ਸਾਨੂੰ ਰੱਬ ਦਿਸਦਾ ਹੈ ਇਸੇ ਹੀ ਸ਼ਖਸ਼ੀਅਤ ਦੇ ਮਾਲਕ ਸਨ ਸ੍ਰੀਮਤੀ ਆਸ਼ਾ ਰਾਣੀ ਜੋ ਕਿ ਧਰਮਪਤਨੀ ਸਨ ਸਵਰਗਵਾਸੀ ਸ਼੍ਰੀ ਰਾਜਪਾਲ ਸ਼ਰਮਾ ਜੀ ਦੇ । ਪਿਛਲੇ ਦਿਨੀ ਅਚਾਨਕ ਉਹ ਸਾਨੂੰ ਸਦੀਵੀ ਵਿਛੋੜਾ ਦੇ ਗਏ ਹਨ ਉਹਨਾਂ ਦੇ ਜਾਣ ਨਾਲ […]

Continue Reading

ਮਾਤਾ ਆਸ਼ਾ ਰਾਣੀ ਸ਼ਰਮਾ ਦੇ ਅੰਤਿਮ ਅਰਦਾਸ ਵਜੋਂ ਗਰੁੜ ਪੁਰਾਣ ਦਾ ਪਾਠ 21 ਅਗਸਤ 2025 ਦਿਨ ਵੀਰਵਾਰ ਨੂੰ ਲਾਲ ਚੰਦ ਧਰਮਸ਼ਾਲਾ ਮੋਗਾ ਵਿਖੇ ਹੋਵੇਗਾ।

ਮੋਗਾ 20 ਅਗਸਤ ( ਚਰਨਜੀਤ ਸਿੰਘ) ਮਾਂ ਤਾਂ ਰੱਬ ਦਾ ਰੂਪ ਹੁੰਦੀ ਹੈ ਮਾਂ ਦੇ ਵਿੱਚੋਂ ਹੀ ਸਾਨੂੰ ਰੱਬ ਦਿਸਦਾ ਹੈ ਇਸੇ ਹੀ ਸ਼ਖਸ਼ੀਅਤ ਦੇ ਮਾਲਕ ਸਨ ਸ੍ਰੀਮਤੀ ਆਸ਼ਾ ਰਾਣੀ ਜੋ ਕਿ ਧਰਮਪਤਨੀ ਸਨ ਸਵਰਗਵਾਸੀ ਸ਼੍ਰੀ ਰਾਜਪਾਲ ਸ਼ਰਮਾ ਜੀ ਦੇ । ਪਿਛਲੇ ਦਿਨੀ ਅਚਾਨਕ ਉਹ ਸਾਨੂੰ ਸਦੀਵੀ ਵਿਛੋੜਾ ਦੇ ਗਏ ਹਨ ਉਹਨਾਂ ਦੇ ਜਾਣ ਨਾਲ […]

Continue Reading

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੇ ਸਖਤ ਆਦੇਸ਼ਾਂ ਨਾਲ ਵਾਰਡ ਨੰਬਰ 29 ਦੀਆਂ ਸਾਰੀਆਂ ਸਟਰੀਟ ਲਾਈਟਾਂ ਹੋਈਆਂ ਚਾਲੂ

ਮੋਗਾ, 18 ਅਗਸਤ, (ਚਰਨਜੀਤ ਸਿੰਘ ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਪੂਰਨ ਪਾਦਰਦਸ਼ਤਾ ਤੇ ਸਮਾਂ ਬੱਧ ਤਰੀਕੇ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਿਥੇ ਆਮ ਲੋਕਾਂ ਦੀ ਸੁਰੱਖਿਆ ਦਾ ਸਵਾਲ ਹੁੰਦਾ ਹੈ ਉਸ ਕੰਮ ਨੂੰ ਪੂਰਾ ਕਰਨ ਲਈ ਪ੍ਰਸ਼ਾਸ਼ਨ ਵੱਲੋਂ ਬਿਲਕੁਲ ਵੀ ਢਿੱਲ ਨਹੀਂ ਵਰਤੀ ਜਾ ਰਹੀ। […]

Continue Reading

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ 20 ਤੇ 21 ਅਗਸਤ ਨੂੰ ਲੱਗੇਗਾ ਰੋਜ਼ਗਾਰ ਕੈਂਪ

ਮੋਗਾ, 18 ਅਗਸਤ, ( ਚਰਨਜੀਤ ਸਿੰਘ ) ਪੰਜਾਬ ਸਰਕਾਰ ਦੇ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵੱਲੋਂ 20 ਅਗਸਤ 2025 ਦਿਨ ਬੁੱਧਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿੱਚ ਨਰਾਇਨਾ ਈ-ਟੈਕਨੋ ਸਕੂਲ ਮੋਗਾ ਵੱਲੋਂ ਟੀਮ ਲੀਡਰ, ਪੀ.ਆਰ.ਓ, ਟੈਲੀਕਾਲਰ ਅਤੇ ਕਾਊਂਸਲਰ ਦੀਆਂ 25 ਵੱਖ-ਵੱਖ […]

Continue Reading

“ਯੁੱਧ ਨਸ਼ਿਆਂ ਵਿਰੁੱਧ“ ਮੋਗਾ ਪੁਲਿਸ ਵੱਲੋਂ ਕਾਸੋ ਅਪਰੇਸ਼ਨ ਦੌਰਾਨ ਨਸ਼ਿਆਂ ਨਾਲ ਪ੍ਰਭਾਵਿਤ ਸਥਾਨਾਂ ਉਪਰ ਸਰਚ ਤੇ ਚੈਕਿੰਗ

ਮੋਗਾ, 18 ਅਗਸਤ, (ਚਰਨਜੀਤ ਸਿੰਘ ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਅਭਿਆਨ ਚਲਾਇਆ ਗਿਆ। ਐਸ.ਐਸ.ਪੀ. ਮੋਗਾ ਸ਼੍ਰੀ ਅਜੈ ਗਾਂਧੀ ਦੀ ਯੋਗ ਅਗਵਾਈ ਵਿੱਚ ਸਵੇਰ 8 ਵਜੇ […]

Continue Reading

*13 ਸਤੰਬਰ ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲੋਕ ਲੈਣ ਲਾਹਾ-ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ

ਮੋਗਾ, 18 ਅਗਸਤ ( ਚਰਨਜੀਤ ਸਿੰਘ ) ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ 13 ਸਤੰਬਰ, 2025 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ […]

Continue Reading

– 15 ਅਗਸਤ ਨੂੰ ਮੋਗਾ ਵਿਖੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਚੜ੍ਹਾਉਣਗੇ ਕੌਮੀ ਝੰਡਾ-ਡਿਪਟੀ ਕਮਿਸ਼ਨਰ

ਮੋਗਾ, 13 ਅਗਸਤ (ਚਰਨਜੀਤ ਸਿੰਘ ) 15 ਅਗਸਤ ਦਿਨ ਸ਼ੁੱਕਰਵਾਰ ਨੂੰ ਅਨਾਜ ਮੰਡੀ ਮੋਗਾ ਵਿਖੇ ਜ਼ਿਲ੍ਹਾ ਪ੍ਸਾ਼ਸਨ ਵੱਲੋਂ ਆਯੋਜਿਤ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਸਮਾਗਮ ਮੌਕੇ ਬਤੌਰ ਮੁੱਖ ਮਹਿਮਾਨ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕਰਨਗੇ। ਇਸ ਸਾਲ ਦਾ ਆਜ਼ਾਦੀ ਦਿਹਾੜਾ ਪਹਿਲਾਂ ਵਾਂਗ ਪੂਰੇ ਜੋਸ਼ ਅਤੇ ਦੇਸ਼ […]

Continue Reading