ਕੌਮੀ ਇਨਸਾਫ ਮੋਰਚੇ ਵੱਲੋਂ ਮੋਗਾ ਦੇ ਡੀਸੀ ਦਫਤਰ ਅੱਗੇ ਮੁੱਖ ਮੰਤਰੀ ਪੰਜਾਬ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਦਾ ਫੂਕਿਆ ਪੁਤਲਾ
ਮੋਗਾ, 4 ਅਗਸਤ(ਚਰਨਜੀਤ ਸਿੰਘ) ਅੱਜ ਮੋਗਾ ਵਿਖੇ ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਤੇ ਮੋਗਾ ਵਿਖੇ ਕੌਮੀ ਇਨਸਾਫ ਮੋਰਚੇ ਵਿੱਚ ਸ਼ਾਮਿਲ ਵੱਖ-ਵੱਖ ਕਿਸਾਨ,ਮਜਦੂਰ,ਜਨਤਕ, ਜਮਾਤੀ, ਸਿਆਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਅਤੇ ਸ਼ਖਸ਼ੀਅਤਾਂ ਵੱਲੋਂ ਇੱਕ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਇਹ ਰੋਸ ਮਾਰਚ ਗੁਰਦੁਆਰਾ ਬੀਬੀ ਕਾਹਨ ਕੌਰ ਤੋਂ ਸ਼ੁਰੂ ਹੋ ਕੇ ਮੋਗਾ ਦੇ ਡਿਪਟੀ ਕਮਿਸ਼ਨਰ ਤੱਕ […]
Continue Reading
