ਮੋਗਾ ਵਿਖੇ 1 ਸਰਪੰਚ ਅਤੇ 46 ਪੰਚਾਂ ਦੀਆਂ ਖਾਲੀ ਸੀਟਾਂ ਭਰਨ ਲਈ 27 ਜੁਲਾਈ ਨੂੰ ਹੋਣਗੀਆਂ ਚੋਣਾਂ
ਮੋਗਾ 12 ਜੁਲਾਈ ਪੰਜਾਬ ਵਿਚ ਰਹਿੰਦਿਆਂ ਪੰਚਾਇਤੀ ਚੋਣਾਂ ਕਰਵਾਉਣ ਲਈ ਰਾਜ ਚੋਣ ਕਮਿਸ਼ਨ ਵੱਲੋਂ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਮੋਗਾ ਸ਼੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ 1 ਸਰਪੰਚ ਅਤੇ 46 ਪੰਚਾਂ ਦੀਆਂ ਸੀਟਾਂ ਖਾਲੀ ਹਨ ਜਿਸਦੀਆਂ ਚੋਣਾਂ ਪੰਜਾਬ […]
Continue Reading
