ਸਾਲ 2025-26 ਦੌਰਾਨ ਮੀਡੀਆ ਨਾਲ ਸਬੰਧਤ ਵਿਅਕਤੀਆਂ ਦੇ ਨਵਿਆਏ ਜਾਣ ਵਾਲੇ ਐਕਰੀਡੇਟਡ ਕਾਰਡਾਂ ਅਤੇ ਪ੍ਰੈਸ (ਪੀਲੇ) ਸ਼ਨਾਖਤੀ ਕਾਰਡਾਂ ਲਈ ਫ਼ਾਰਮ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ ਵਿਚ ਵਾਧਾ ਕਰਨ ਸਬੰਧੀ ।

ਵੱਲੋਂ:-ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ। ਵੱਲ:-  ਸਮੂਹ ਪੱਤਰਕਾਰ ਮੋਗਾ। 20 ਮਾਰਚ (ਚਰਨਜੀਤ ਸਿੰਘ)-ਮੁੱਖ ਦਫ਼ਤਰ ਦੇ ਪੱਤਰ ਨੰਬਰ  I/1053204/2025 ਮਿਤੀ 12/03/2025 ਦੀਆਂ ਹਦਾਇਤਾਂ ਅਨੁਸਾਰ ਆਪ ਦੇ ਐਕਰੀਡੇਸ਼ਨ ਕਾਰਡ ਅਤੇ ਪ੍ਰੈਸ (ਪੀਲੇ) ਸਨਾਖ਼ਤੀ ਕਾਰਡ ਨਵਿਆਏ ਜਾਣੇ ਹਨ। ਇਸ ਸਬੰਧੀ ਪੱਤਰਕਾਰ ਸਾਥੀਆਂ ਦੀ ਮੰਗ ਤੇ ਅਪਲਾਈ ਕਰਨ ਦੀ ਆਖਰੀ ਮਿਤੀ 27 ਮਾਰਚ, 2025 ਤੱਕ ਅੱਗੇ ਵਧਾਈ ਜਾਂਦੀ ਹੈ। ਇੱਥੇ ਸਪੱਸ਼ਟ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪੱਧਰੀ ਦਾਖ਼ਲਾ ਮੁਹਿੰਮ ਜਾਗਰੂਕਤਾ ਵੈਨ ਰਵਾਨਾ

ਮੋਗਾ, 20 ਮਾਰਚ (charanjit singh) – ਅੱਜ ਸਥਾਨਕ ਬਲਾਕ ਮੋਗਾ ਇੱਕ ਅਧੀਨ ਆਉਂਦੇ ਸਰਕਾਰੀ ਪ੍ਰਾਇਮਰੀ ਸਕੂਲ ਤਲਵੰਡੀ ਭੰਗੇਰੀਆਂ ਤੋਂ ਜ਼ਿਲ੍ਹਾ ਮੋਗਾ ਦੀ ਦੋ ਰੋਜ਼ਾ ਦਾਖਲਾ ਮੁਹਿੰਮ ਲਈ ਸਜਾਈ ਵੈਨ ਨੂੰ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੁਆਰਾ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ ਸਿੱਖਿਆ) ਸ਼੍ਰੀਮਤੀ ਮੰਜੂ ਭਾਰਦਵਾਜ […]

Continue Reading

ਯੁੱਧ ਨਸ਼ਿਆਂ ਵਿਰੁੱਧ ਅਣਧਾਰਿਕਤ ਨਸ਼ਾ ਛਡਾਊ ਕੇਂਦਰ ਨੂੰ ਕੀਤਾ ਸੀਲ, ਮਾਲਕ ਖਿਲਾਫ ਮੁੱਕਦਮਾ ਦਰਜ

ਮੋਗਾ, 13 ਮਾਰਚ:-ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਮੋਗਾ ਪੁਲਿਸ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਗਲਤ ਅਨਸਰਾਂ ਨੂੰ ਫੜ੍ਹ ਕੇ ਨਸ਼ਿਆਂ ਨੂੰ ਖਤਮ ਕੀਤਾ ਜਾ ਸਕੇ। ਇਸੇ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾ ਹੇਠ ਸ੍ਰੀ ਗੁਰਸ਼ਰਨਜੀਤ ਸਿੰਘ, ਐਸ.ਪੀ (ਸਥਾਨਿਕ) ਮੋਗਾ ਅਤੇ […]

Continue Reading

ਐਨ ਬੀ ਐਚ ਐਮ ਸਕੀਮ ਤਹਿਤ ਦੋ ਰੋਜਾ ਸ਼ਹਿਦ ਮੱਖੀ ਪਾਲਣ ਸਬੰਧੀ ਸੈਮੀਨਾਰ ਕਰਵਾਇਆ

ਮੋਗਾ, 17 ਮਾਰਚ:-ਬਾਗਬਾਨੀ ਵਿਭਾਗ ਪੰਜਾਬ ਵੱਲੋ ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ (ਆਈ.ਐਫ.ਐਸ) ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ  ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਦੀ ਅਗਵਾਈ ਹੇਠ ਦਫ਼ਤਰ ਸਹਾਇਕ ਡਾਇਰੈਕਟਰ ਬਾਗਬਾਨੀ ਮੋਗਾ ਵੱਲੋ ਨਸੀਬ ਪੈਲੇਸ ਚੰਨੂਵਾਲਾ ਰੋਡ ਬਾਘਾਪੁਰਾਣਾ ਵਿਖੇ ਸ਼ਹਿਦ ਮੱਖੀ ਦੇ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਦੋ ਰੋਜ਼ਾ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੇ […]

Continue Reading

ਅਗਨੀਵੀਰ ਫੌਜ ਭਰਤੀ ਲਈ ਅਪਲਾਈ ਕਰਨ ਦਾ ਪੋਰਟਲ 10 ਅਪ੍ਰੈਲ ਤੋਂ ਖੁੱਲ੍ਹੇਗਾ

ਮੋਗਾ, 17 ਮਾਰਚ:-ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ 10 ਅਪ੍ਰੈਲ 2025 ਤੱਕ ਖੁੱਲ੍ਹਾ ਹੈ ਅਤੇ ਕੰਪਿਊਟਰ ਆਧਾਰਿਤ ਲਿਖਤੀ ਪੇਪਰ ਜੂਨ 2025 ਵਿੱਚ ਹੋਣਾ ਹੈ ।ਇਸ ਵਾਰ ਪੇਪਰ ਪੰਜਾਬੀ ਵਿੱਚ ਹੋਣਾ ਹੈ । ਉਹਨਾਂ […]

Continue Reading

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਚਾਰੂਮਿਤਾ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

ਮੋਗਾ  17 ਮਾਰਚ:-ਭਾਰਤੀ ਚੋਣ ਕਮਿਸ਼ਨ ਤੇ ਪੰਜਾਬ ਰਾਜ ਚੋਣ ਕਮਿਸ਼ਨਰ ਜੀ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਵਿੱਚ ਸੁਧਾਈ ਦਾ ਕੰਮ ਲਗਾਤਾਰ ਚੱਲ ਰਿਹਾ ਹੈ। ਆਮ ਤੌਰ ਤੇ ਵੇਖਿਆ ਜਾਂਦਾ ਹੈ ਕਿ ਜਦੋਂ ਵੀ ਕੋਈ ਵੋਟਾਂ ਨੇੜੇ ਹੁੰਦੀਆਂ ਹਨ ਤਾਂ ਵੋਟਰ ਸੂਚੀ ਵਿੱਚ ਸੁਧਾਈ ਲਈ ਇੱਕ ਦਮ ਬਹੁਤ ਸਾਰੀਆਂ ਅਰਜੀਆਂ ਆ ਜਾਂਦੀਆਂ ਹਨ ਜਿਸ ਨਾਲ ਵੋਟਾਂ […]

Continue Reading

ਸਿਵਲ ਅਧਿਕਾਰੀਆਂ ਦੀ ਅਗਵਾਈ ਵਿੱਚ ਮੋਗਾ ਪੁਲਿਸ ਨੇ ਚਲਾਈ ਮੈਡੀਕਲ ਸਟੋਰਾਂ ਦੀ ਸਪੈਸ਼ਲ ਚੈਕਿੰਗ ਮੁਹਿੰਮ

ਮੋਗਾ, 17 ਮਾਰਚ:-ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਚਲਾਈ ਗਈ ਮੁਹਿੰਮ ਤਹਿਤ ਮੋਗਾ ਪੁਲਿਸ ਅਤੇ ਪ੍ਰਸ਼ਾਸ਼ਨ ਮਿਲ ਕੇ ਕੜੀ ਮਿਹਨਤ ਕਰ ਰਹੇ ਹਨ ਤਾਂ ਕਿ ਨਸ਼ੇ ਨੂੰ ਥੋੜੇ ਸਮੇਂ ਵਿੱਚ ਹੀ ਜੜ੍ਹ ਤੋਂ ਖਤਮ ਕੀਤਾ ਜਾ ਸਕੇ। ਇਸੇ ਮੁਹਿੰਮ ਦੀ ਲਗਾਤਾਰਤਾ ਵਿੱਚ ਅੱਜ ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ ਹੇਠ ਸ਼੍ਰੀ ਸੰਦੀਪ ਵਡੇਰਾ ਕਪਤਾਨ […]

Continue Reading

ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ

ਮੋਗਾ, 18 ਮਾਰਚ :ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਮੰਗਲਵਾਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਗਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ […]

Continue Reading

“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਮੋਗਾ ਪੁਲਿਸ ਨੂੰ ਵਿਸ਼ੇਸ਼ ਸਫਲਤਾ

ਮੋਗਾ, 8 ਮਾਰਚ:-ਪੰਜਾਬ ਸਰਕਾਰ ਵੱਲੋ ਨਸ਼ਾ ਤਸਕਰਾਂ ਖਿਲਾਫ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਤਹਿਤ ਮੋਗਾ ਪੁਲਿਸ ਵੱਲੋਂ ਸ੍ਰੀ ਅਜੇ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਲੜੀ ਤਹਿਤ ਮੋਗਾ ਪੁਲਿਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ ਜਿਸ ਵਿੱਚ ਨਸ਼ਾ ਤਸਕਰਾਂ ਦੇ ਘਰਾਂ […]

Continue Reading

ਯੁਵਕ ਸੇਵਾਵਾਂ ਵਿਭਾਗ ਮੋਗਾ ਵੱਲੋਂ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦਾ ਆਯੋਜਨ

ਮੋਗਾ, 10 ਮਾਰਚ ਯੁਵਕ ਸੇਵਾਵਾਂ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ. ਦਵਿੰਦਰ ਸਿੰਘ ਲੋਟੇ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਮੋਗਾ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰ ਦੀ ਦੋ ਰੋਜ਼ਾ ਯੂਥ ਸਿਖਲਾਈ ਵਰਕਸ਼ਾਪ ਡੀ.ਐੱਮ. ਕਾਲਜ ਆਫ ਐਜ਼ੂਕੇਸ਼ਨ, ਮੋਗਾ ਵਿਖੇ ਕਰਵਾਈ ਗਈ। ਇਸ ਦੋ ਦਿਨਾ ਸਿਖਲਾਈ ਵਰਕਸ਼ਾਪ ਵਿੱਚ ਪੰਚਾਇਤੀ ਵਿਭਾਗ, ਖੇਤੀਬਾੜੀ ਵਿਭਾਗ, ਜੰਗਲਾਤ ਵਿਭਾਗ, ਸਿਵਲ ਸਰਜਨ ਦਫ਼ਤਰ, […]

Continue Reading