ਡਿਪਟੀ ਕਮਿਸ਼ਨਰ ਵੱਲੋਂ ਅੰਤਰ ਜ਼ਿਲ੍ਹਾ ਯੋਜਨਾ ਉੱਤੇ ਕੰਮ ਕਰਨ ਦਾ ਸੱਦਾ

ਮੋਗਾ, 9 ਮਾਰਚ (Charanjit Singh) – ਅਗਾਮੀ ਮੌਨਸੂਨ ਸੀਜ਼ਨ ਦੌਰਾਨ ਜ਼ਿਲ੍ਹਾ ਮੋਗਾ ਨੂੰ ਹੜ੍ਹ ਵਰਗੀ ਸਥਿਤੀ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਹੁਣ ਤੋਂ ਹੀ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਪ੍ਰਭਾਵਿਤ ਹੋਣ ਵਾਲੇ ਸੰਭਾਵੀ ਖੇਤਰਾਂ, ਖਾਸ ਕਰਕੇ ਮੋਗਾ ਸ਼ਹਿਰ, ਨੂੰ ਹੜ੍ਹ ਤੋਂ ਬਚਾਉਣ ਲਈ ਅੰਤਰ ਜ਼ਿਲ੍ਹਾ ਯੋਜਨਾ ਤਿਆਰ ਕੀਤੀ ਜਾਵੇਗੀ। ਜਿਸ ਤਹਿਤ ਸਿੱਧਵਾਂ ਬੇਟ (ਜ਼ਿਲ੍ਹਾ […]

Continue Reading

ਹੋਲੇ-ਮੁਹੱਲੇ ਵਿਖੇ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਲਗਾਈ ਮੁਕੰਮਲ ਪਾਬੰਦੀ

ਮੋਗਾ, 9 ਮਾਰਚ (Charanjit Singh) – 10 ਮਾਰਚ ਤੋ 15 ਮਾਰਚ, 2025 ਤੱਕ ਸ਼੍ਰੀ ਕੀਰਤਪੁਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਮਨਾਇਆ ਜਾ ਰਿਹਾ ਹੈ ਜਿਸ ਲਈ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਸ਼ਰਧਾਲੂਆਂ ਨੂੰ ਬਚਾਉਣ ਲਈ ਟ੍ਰੈਕਟਰਾਂ ਅਤੇ ਟਰੱਕਾਂ ‘ਤੇ ਸਪੀਕਰਾਂ ਦੀ ਵਰਤੋਂ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਇਸ ਸੰਬੰਧੀ ਪ੍ਰੈਸ ਨੋਟ ਜਾਰੀ ਕਰਦਿਆਂ […]

Continue Reading

ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਦੇ ਆਦੇਸ਼ ਜਾਰੀ

ਮੋਗਾ, 10 ਮਾਰਚ:-ਜ਼ਿਲ੍ਹਾ ਮੋਗਾ ਵਿੱਚ ਕਾਫੀ ਗਿਣਤੀ ਵਿੱਚ ਮੈਰਿਜ ਪੈਲਸ ਚੱਲ ਰਹੇ ਹਨ। ਇਹਨਾਂ ਪੈਲਸਾਂ ਵਿੱਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਇੱਕ ਫੈਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ […]

Continue Reading

ਪ੍ਰਧਾਨ ਮੰਤਰੀ ਇੰਟਰਨਸ਼ਿਪ ਲਈ ਅਪਲਾਈ ਕਰਨ ਦੀ ਆਖਰੀ ਮਿਤੀ 12 ਮਾਰਚ

ਮੋਗਾ, 10 ਮਾਰਚ:-ਭਾਰਤ ਸਰਕਾਰ ਦੇ ਮੰਤਰਾਲੇ ਕਾਰਪੋਰੇਟ ਅਫ਼ੇਅਰਜ਼ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਯੋਜਨਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਉਪਲੱਬਧ ਕਰਵਾਉਣ ਅਤੇ ਉਨ੍ਹਾਂ ਦੇ ਹੁਨਰ ਵਿਕਾਸ ਲਈ ਇੱਕ ਵਿਸ਼ੇਸ਼ ਇੰਟਰਨਸ਼ਿਪ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਮੋਗਾ ਸ਼੍ਰੀਮਤੀ ਡਿੰਪਲ ਥਾਪਰ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਪ੍ਰਾਰਥੀ ਦਸਵੀਂ, […]

Continue Reading

ਸਰਕਾਰੀ ਆਈ.ਟੀ.ਆਈ ਮੋਗਾ ਵਿਖੇ 12 ਮਾਰਚ ਨੂੰ ਹੋਵੇਗਾ ਰੋਜ਼ਗਾਰ ਕੈਂਪ ਦਾ ਆਯੋਜਨ

ਮੋਗਾ, 10 ਮਾਰਚ:-ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਦੇ ਸਹਿਯੋਗ ਨਾਲ ਸਰਕਾਰੀ ਆਈ.ਟੀ.ਆਈ, ਮੋਗਾ ਵੱਲੋਂ ਮਿਤੀ 12 ਮਾਰਚ, 2025 ਦਿਨ ਬੁੱਧਵਾਰ ਨੂੰ ਸਰਕਾਰੀ ਆਈ.ਟੀ.ਆਈ ਮੋਗਾ ਵਿਖੇ ਇੱਕ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮਾਰੂਤੀ ਸੁਜੂਕੀ ਇੰਡੀਆ ਲਿਮਿਟਡ, ਦੇ ਹਾਈਰਿੰਗ ਪਾਰਟਨਰ ਸਨਬ੍ਰਾਇਟ ਮੈਨਪਾਵਰ ਦੁਆਰਾ ਫਿਕਸ ਟਰਮ ਵਰਕਰ ਦੀ ਅਸਾਮੀ […]

Continue Reading

ਪੰਜਾਬ ਐੱਸ.ਸੀ.ਐੱਫ.ਸੀ.ਕਾਰਪੋਰੇਸ਼ਨ ਵੱਲੋ 38.35 ਲੱਖ ਦੇ ਕਰਜੇ ਮੰਨਜੂਰ

ਮੋਗਾ, 21 ਫਰਵਰੀ:-ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਲੋੜਵੰਦ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਸਵੈ-ਰੋਜ਼ਗਾਰ ਦਾ ਕਿੱਤਾ ਸ਼ੁਰੂ ਕਰਨ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਤਹਿਤ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਮੋਗਾ ਦੀ ਜ਼ਿਲ੍ਹਾ  ਪੱਧਰੀ ਸਕਰੀਨਿੰਗ ਕਮੇਟੀ ਦੀ […]

Continue Reading

ਮੋਗਾ ਦੇ 100 ਦਿਵਿਆਂਗਜਨਾਂ ਨੂੰ ਮਿਲੀਆਂ 58 ਲੱਖ ਦੀਆਂ 100 ਮੋਟਰਾਇਜ਼ਡ ਟਰਾਈਸਾਈਕਲਾਂ

ਮੋਗਾ 21 ਫਰਵਰੀ:-ਪਾਵਰ ਫਾਇਨਾਂਸ ਕਾਰਪੋਰੇਸ਼ਨ ਲਿਮ. ਦੇ ਸੀ.ਐਸ.ਆਰ. ਪ੍ਰੋਗਰਾਮ ਅਧੀਨ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਤੇ ਅਲਿਮਕੋ ਦੇ ਸਾਂਝੇ ਸਹਿਯੋਗ ਨਾਲ ਮੋਗਾ ਦੇ ਭੁਪਿੰਦਰਾ ਖਾਲਸਾ ਸਕੂਲ ਵਿਖੇ ਦਿਵਿਆਂਗਜਨਾਂ ਲਈ ਸਹਾਇਕ ਸਮੱਗਰੀ ਵੰਡ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਪਹਿਲਾਂ ਤੋਂ ਅਸਿਸਮੈਂਟ ਕੀਤੇ ਗਏ 100 ਦਿਵਿਆਂਗਜਨਾਂ ਨੂੰ ਕੁੱਲ 58 ਲੱਖ ਰੁਪਏ ਦੀ ਲਾਗਤ ਵਾਲੀਆਂ 100 ਮੋਟਰਾਇਜ਼ਡ […]

Continue Reading

ਜ਼ਿਲ੍ਹਾ ਮੋਗਾ ਵਿੱਚ ‘ ਪਹਿਲ ‘ ਪ੍ਰੋਜੈਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੋਗਾ, 21 ਫਰਵਰੀ (Charanjit Singh) – ਪਹਿਲੇ ਸਾਲ ਦੀ ਅਪਾਰ ਸਫ਼ਲਤਾ ਤੋਂ ਬਾਅਦ ਜ਼ਿਲ੍ਹਾ ਮੋਗਾ ਵਿੱਚ ‘ ਪਹਿਲ ‘ ਪ੍ਰੋਜੈਕਟ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਇਸ ਪ੍ਰੋਜੈਕਟ ਤਹਿਤ 145 ਸਕੂਲਾਂ ਦੇ ਵਿਦਿਆਰਥੀਆਂ ਦੀਆਂ ਵਰਦੀਆਂ ਨੂੰ ਤਿਆਰ ਕਰਨ ਦਾ ਕੰਮ ਸਵੈ ਸਹਾਇਤਾ ਗਰੁੱਪਾਂ ਨੂੰ ਸੌਂਪਿਆ ਗਿਆ ਹੈ। ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਪੇਂਡੂ […]

Continue Reading

ਪੀ.ਏ.ਯੂ ਖੇਤਰੀ ਖੋਜ ਕੇਂਦਰ ਫਰੀਕੋਟ ਵਿਖੇ ਕਿਸਾਨ ਮੇਲਾ 11 ਮਾਰਚ ਨੂੰ

ਮੋਗਾ, 24 ਫਰਵਰੀ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ ਦੇ ਨਿਰਦੇਸ਼ਕ ਡਾ. ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ 11 ਮਾਰਚ, 2025 ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਕਿਸਾਨ ਮੇਲਾ ਆਯੋਜਿਤ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਮਰੀਜ਼ਾਂ ਦੇ ਮੁੜ ਵਸੇਬੇ ਨੂੰ ਪਹਿਲ ਦੇਣ ਅਤੇ ਓਟ ਕਲੀਨਿਕਾਂ ਵਿੱਚ ਦਵਾਈਆਂ ਸਮੇਤ ਹਰ ਸੁਵਿਧਾ ਦਾ ਪ੍ਰਬੰਧ ਰੱਖਣ ਦੀ ਹਦਾਇਤ

ਮੋਗਾ, 25 ਫਰਵਰੀ (Charanjit Singh) – ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰ ਤਰ੍ਹਾਂ ਦੇ ਨਸ਼ੇ ਅਤੇ ਇਸ ਨਾਲ ਜੁੜੀ ਹਰੇਕ ਗਤੀਵਿਧੀ ਤੋਂ ਮੁਕਤ ਕਰਾਉਣ ਲਈ ਵਿੱਢੀ ਗਈ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਨੇ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਨੂੰ ਇੰਨ ਬਿੰਨ ਲਾਗੂ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ […]

Continue Reading