ਐੱਸ ਡੀ ਐੱਮ ਮੋਗਾ ਵੱਲੋਂ ਸੁੱਖ ਹਸਪਤਾਲ ਅਤੇ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਚੈਕਿੰਗ
ਮੋਗਾ, 25 ਫਰਵਰੀ (Charanjit Singh) – ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਐੱਸ ਡੀ ਐੱਮ ਮੋਗਾ ਵੱਲੋਂ ਸੁੱਖ ਹਸਪਤਾਲ ਅਤੇ ਨਸ਼ਾ ਛੁਡਾਊ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਹਸਪਤਾਲ ਦੇ ਹਾਲਾਤ ਅਤੇ ਸਾਰਾ ਰਿਕਾਰਡ ਤਸੱਲੀਬਖ਼ਸ਼ ਪਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ […]
Continue Reading
