ਸਰਕਾਰੀ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕੋਆਪ੍ਰੇਟਿਵ ਸੁਸਇਟੀਜ਼ ਵਿੱਚ ਸਹੀ ਤਰੀਕੇ ਨਾਲ ਲਾਗੂ ਕੀਤਾ ਜਾਵੇ – ਵਧੀਕ ਡਿਪਟੀ ਕਮਿਸ਼ਨਰ (ਜ)
ਮੋਗਾ, 28 ਜਨਵਰੀ (charnjit singh) – ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀ.ਸੀ.ਡੀ.ਸੀ.) ਦੀ ਰੀਵਿਊ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ। ਇਸ ਮੀਟਿੰਗ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਨੇ ਕੀਤੀ। ਮੀਟਿੰਗ ਦੌਰਾਨ ਉਹਨਾਂ ਨੇ ਅਧਿਕਾਰੀਆਂ ਨੂੰ ਸਹਿਕਾਰੀ ਸਭਾਵਾਂ ਦੀਆਂ ਸਕੀਮਾਂ ਬਾਰੇ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਉਣ ਬਾਰੇ ਲੋੜੀਦੇ […]
Continue Reading
