ਸਵੱਛਤਾ ਹੀ ਸੇਵਾ-2026’ ਤਹਿਤ ‘ਕਬਾੜ ਤੋਂ ਜੁਗਾੜ’ ਗਤੀਵਿਧੀ ਕਰਵਾਈ

ਮੋਗਾ, 29 ਸਤੰਬਰ: ( ਚਰਨਜੀਤ ਸਿੰਘ )   ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ‘ਸਵੱਛਤਾ ਹੀ ਸੇਵਾ-2026’ ਅਭਿਆਨ ਤਹਿਤ ਨਗਰ ਨਿਗਮ ਮੋਗਾ ਵੱਲੋਂ ਕਮਿਸ਼ਨਰ ਨਗਰ ਨਿਗਮ ਗੁਰਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ 17 ਸਤੰਬਰ ਤੋਂ 17 ਅਕਤੂਬਰ 2026 ਤੱਕ ਵੱਖ-ਵੱਖ ਸਵੱਛਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ‘ਕਬਾੜ ਤੋਂ ਜੁਗਾੜ’ ਗਤੀਵਿਧੀ ਕਰਵਾਈ […]

Continue Reading

21 ਆਰਸੇਟੀ ਸਿਖਿਆਰਥੀਆਂ ਨੇ ਬਿਊਟੀਸ਼ੀਅਨ ਵਜੋਂ ਆਪਣਾ ਕਰੀਅਰ ਸ਼ੁਰੂ ਕਰਨ ਵੱਲ ਪੁੱਟਿਆ ਕਦਮ

  ਮੋਗਾ, 29 ਸਤੰਬਰ: (   ਪੰਜਾਬ ਐਂਡ ਸਿੰਧ ਬੈਂਕ ਵੱਲੋਂ ਦੁਨੇਕੇ, ਮੋਗਾ ਵਿਖੇ ਚਲਾਏ ਜਾ ਰਹੇ ਆਰਸੇਟੀ ਮੋਗਾ ਵਿਖੇ ‘ਜੂਨੀਅਰ ਬਿਊਟੀ ਪ੍ਰੈਕਟੀਸ਼ਨਰ’ ਦੇ ਸਵੈ-ਰੁਜ਼ਗਾਰ ਸਿਖਲਾਈ ਕੋਰਸ ਦੀ ਸਮਾਪਤੀ ਮੌਕੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੋਰਸ ਸਫ਼ਲਤਾਪੂਰਵਕ ਮੁਕੰਮਲ ਕਰਨ ਵਾਲੇ 21 ਸਿਖਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਸਿਖਿਆਰਥੀਆਂ ਵੱਲੋਂ ਆਪਣੇ ਹੁਨਰ ਦਾ ਪ੍ਰਦਰਸ਼ਨ […]

Continue Reading

ਹਾਦਸਾ ਪੀੜਤਾਂ ਦੀ ਮਦਦ ਲਈ ਅੱਗੇ ਆਉਣ ਵਾਲੇ ‘ਰਾਹ-ਵੀਰਾਂ’ ਨੂੰ ਮਿਲੇਗੀ 25,000 ਦੀ ਪ੍ਰੋਤਸਾਹਨ ਰਾਸ਼ੀ

( ਚਰਨਜੀਤ ਸਿੰਘ ) ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੌਰਾਨ ਲੋਕਾਂ ਨੂੰ ਹਾਦਸਾ ਪੀੜਤਾਂ ਦੀ ਤੁਰੰਤ ਮਦਦ ਕਰਨ ਦੀ ਅਪੀਲ   ‘ਸੁਨਹਿਰੀ ਘੰਟੇ’ ਦੌਰਾਨ ਮਿਲੀ ਤੁਰੰਤ ਮਦਦ ਕੀਮਤੀ ਜਾਨ ਬਚਾਉਣ ਵਿੱਚ ਹੋ ਸਕਦੀ ਹੈ ਸਹਾਈ-ਵਧੀਕ ਡਿਪਟੀ ਕਮਿਸ਼ਨਰ   ਮੋਗਾ, 29 ਸਤੰਬਰ   ਸੜਕ ਹਾਦਸਿਆਂ ਦੌਰਾਨ ਜ਼ਖਮੀ ਵਿਅਕਤੀਆਂ ਦੀ ਤੁਰੰਤ ਮਦਦ […]

Continue Reading

ਅੱਜ 25 ਸਤੰਬਰ 2026 ਨੂੰ ਵਰਲਡ ਫਾਰਮਾਸਿਸਟ ਦਿਵਸ ਜਿਲਾ ਹਸਪਤਾਲ ਮੋਗਾ ਵਿਖੇ ਮਨਾਇਆ ਗਿਆ

( ਚਰਨਜੀਤ ਸਿੰਘ ) —-/ਅੱਜ 25 ਸਤੰਬਰ 2026 ਨੂੰ ਫਾਰਮਾਸਿਸਟ ਦਿਵਸ ਸਬੰਧੀ ਜਿਲਾ ਪੱਧਰੀ ਸਮਾਗਮ ਜਿਲਾ ਹਸਪਤਾਲ ਮੋਗਾ ਵਿਖੇ ਕਰਵਾਇਆ ਗਿਆ । ਡਾਕਟਰ ਰਿਪੁਦਮਨ ਕੌਰ ਡਿਪਟੀ ਮੈਡੀਕਲ ਕਮਿਸ਼ਨਰ ਜਿਲਾ ਮੋਗਾ ਜੀ ਨੇ ਇਸ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।ਡਾਕਟਰ ਸਾਹਿਬ ਨੇ ਫਾਰਮੇਸੀ ਕਿਤੇ ਦੀ ਮਹੱਤਤਾ ਦੀ ਜਾਣਕਾਰੀ ਵਿਸਥਾਰ ਪੂਰਵਕ ਦਿੱਤੀ ।ਡਾਕਟਰ ਗੁਰਵਿਰਇੰਦਰ […]

Continue Reading

1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖਰੀਦ, ਮੋਗਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਨੂੰ ਅੰਤਿਮ ਛੋਹਾਂ

ਮੋਗਾ, 25 ਸਤੰਬਰ: (ਚਰਨਜੀਤ ਸਿੰਘ)   ਆਉਣ ਵਾਲੇ ਝੋਨੇ ਦੇ ਖਰੀਦ ਸੀਜ਼ਨ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਖਰੀਦ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ ਜਸਪਿੰਦਰ ਸਿੰਘ ਵੱਲੋਂ ਅੱਜ ਸਮੂਹ ਖਰੀਦ ਏਜੰਸੀਆਂ ਦੇ […]

Continue Reading

ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਹਰਸ਼ਿਤਾ ਸ਼ਰਮਾ ਵੱਲੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ

ਮੋਗਾ, 24 ਸਤੰਬਰ: ( ਚਰਨਜੀਤ ਸਿੰਘ ) ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ 17 ਸਤੰਬਰ ਤੋਂ 2 ਅਕਤੂਬਰ 2026 ਤੱਕ ਚਲਾਈ ਜਾ ਰਹੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਪ੍ਰਗਤੀ ਦਾ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮਿਸ ਹਰਸ਼ਿਤਾ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਕੇ ਜਾਇਜ਼ਾ ਲਿਆ। ਉਨ੍ਹਾਂ ਵੱਖ-ਵੱਖ ਵਿਭਾਗਾਂ ਵੱਲੋਂ ਹੁਣ […]

Continue Reading

ਸੂਖਮ ਸਿੰਚਾਈ ਤਕਨੀਕ ਅਪਣਾਉਣ ਲਈ ਕਿਸਾਨਾਂ ਨੂੰ 80 ਤੋਂ 90 ਫੀਸਦੀ ਤੱਕ ਸਬਸਿਡੀ

ਮੋਗਾ, 24 ਸਤੰਬਰ  ( ਚਰਨਜੀਤ ਸਿੰਘ )  ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਾਣੀ ਦੀ ਸੰਭਾਲ ਅਤੇ ਖੇਤੀਬਾੜੀ ਦੀ ਲਾਗਤ ਘਟਾਉਣ ਦੇ ਉਦੇਸ਼ ਨਾਲ ਆਧੁਨਿਕ ਸੂਖਮ ਸਿੰਚਾਈ ਤਕਨੀਕਾਂ ਅਪਣਾਉਣ ਲਈ 80 ਤੋਂ 90 ਫੀਸਦੀ ਤੱਕ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਉਪਰਾਲੇ ਤਹਿਤ ਕਿਸਾਨਾਂ ਨੂੰ ਰਵਾਇਤੀ ਸਿੰਚਾਈ ਪ੍ਰਣਾਲੀ ਦੀ ਥਾਂ ਤੁਪਕਾ, ਫੁਹਾਰਾ ਅਤੇ ਰੇਨਗੰਨ ਆਦਿ […]

Continue Reading

ਨਸ਼ਾ ਮੁਕਤ ਪੰਜਾਬ ਯਾਤਰਾ 25 ਸਤੰਬਰ ਨੂੰ ਮੋਗਾ ਜ਼ਿਲ੍ਹੇ ਵਿੱਚ ਹੋਵੇਗੀ ਦਾਖ਼ਲ ਅਤੇ 26 ਸਤੰਬਰ ਨੂੰ ਧਰਮਕੋਟ ਪਹੁੰਚੇਗੀ ਸ਼ਮਸ਼ੇਰ ਸਿੰਘ ਕੈਲਾਂ 

( ਚਰਨਜੀਤ ਸਿੰਘ ) ਪ੍ਰੈਸ ਕਲੱਬ ਰਜਿ ਧਰਮਕੋਟ ਦੇ ਪ੍ਰਧਾਨ ਅਤੇ ਪ੍ਰੈਸ ਕਲੱਬ ਦੇ ਮੈਂਬਰਾਂ, ਪੱਤਰਕਾਰਾਂ ਦੇ ਨਾਲ ਗਲਬਾਤ ਕਰਦਿਆਂ ਹੋਇਆਂ ਭਾਰਤੀ ਜਨਤਾ ਪਾਰਟੀ ਦੇ ਹਲਕਾ ਧਰਮਕੋਟ ਦੇ ਇੰਚਾਰਜ ਅਤੇ ਧਰਮਕੋਟ ਤੋਂ ਸੰਭਾਵੀ ਉਮੀਦਵਾਰ ਸ਼ਮਸ਼ੇਰ ਸਿੰਘ ਕੈਲਾਂ, ਧਰਮਕੋਟ ਜੀ ਨੇ ਦੱਸਿਆ ਕਿ ਭਾਜਪਾ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ […]

Continue Reading

ਭਾਜਪਾ ਯੁਵਾ ਮੋਰਚਾ ਮੋਗਾ ਨੂੰ ਮਿਲਿਆ ਨਵਾਂ ਬਲ, ਨੌਜਵਾਨ ਆਗੂਆਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

( ਚਰਨਜੀਤ ਸਿੰਘ ) ਮੋਗਾ: ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਮੋਗਾ ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਨੌਜਵਾਨਾਂ ਦੀ ਕਾਬਲੀਅਤ, ਪਾਰਟੀ ਪ੍ਰਤੀ ਸਮਰਪਣ ਅਤੇ ਪਿਛਲੇ ਸਮੇਂ ਦੌਰਾਨ ਕੀਤੇ ਕੰਮ ਨੂੰ ਦੇਖਦਿਆਂ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ।   ਇਸ ਮੌਕੇ ਰਮਨਦੀਪ ਸਿੰਘ ਪੱਟੀ ਨੂੰ ਜ਼ਿਲ੍ਹਾ ਯੁਵਾ ਮੋਰਚਾ ਮੋਗਾ ਦਾ ਵਾਈਸ ਪ੍ਰਧਾਨ, ਟੀਨੂ ਗਰਗ ਨੂੰ ਜ਼ਿਲ੍ਹਾ […]

Continue Reading

“ਹਰ ਘਰ ਅਕਾਲੀ ਦਲ” ਮੁਹਿੰਮ ਤਹਿਤ ਭਿੰਡਰ ਕਲਾਂ ਵਿਖੇ ਐਸ.ਸੀ. ਪਰਿਵਾਰਾਂ ਨਾਲ ਕੀਤਾ ਰਾਬਤਾ

( ਚਰਨਜੀਤ ਸਿੰਘ ) ਭਿੰਡਰ ਕਲਾਂ: ਸ਼੍ਰੋਮਣੀ ਅਕਾਲੀ ਦਲ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਹਰ ਪਰਿਵਾਰ ਤੱਕ ਪਹੁੰਚ ਬਣਾਉਣ ਦੇ ਮਕਸਦ ਨਾਲ ਬਰਜਿੰਦਰ ਸਿੰਘ ਮੱਖਣ ਬਰਾੜ ਵੱਲੋਂ ਆਰੰਭੀ “ਹਰ ਘਰ ਅਕਾਲੀ ਦਲ” ਮੁਹਿੰਮ ਤਹਿਤ ਪਿੰਡ ਭਿੰਡਰ ਕਲਾਂ ਵਿਖੇ ਐਸ.ਸੀ. ਪਰਿਵਾਰਾਂ ਨਾਲ ਵਿਸ਼ੇਸ਼ ਰਾਬਤਾ ਕੀਤਾ ਗਿਆ। ਇਸ ਮੌਕੇ ਐਸ.ਸੀ. ਵਿੰਗ ਦੇ ਆਗੂਆਂ ਵੱਲੋਂ […]

Continue Reading