ਵਿਸ਼ਵ ਧਰਤੀ ਦਿਸਵ ਮੌਕੇ ਜੌਗਰਫ਼ੀ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ
ਮੋਗਾ 23 ਅਪ੍ਰੈਲ 2026(ਚਰਨਜੀਤ ਸਿੰਘ ) ਵਿਸ਼ਵ ਧਰਤੀ ਦਿਸਵ ਮੌਕੇ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਜੱਥੇਬੰਦੀ ਦੇ ਸੂਬਾ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਵਿਚਾਰ ਚਰਚਾ ਕੀਤੀ ਗਈ ਕਿ ਮਨੁੱਖ ਆਪਣੀਆਂ ਲੋੜਾਂ ਦੀ ਪੂਰਤੀ ਲਈ ਧਰਤੀ ਤੋਂ ਮਿਲਦੇ ਕੁਦਰਤੀ ਸਾਧਨਾਂ ਦੀ ਦੁਰਵਰਤੋਂ ਕਰਕੇ ਵਾਤਾਵਰਣ ਪੁਲੀਤ ਕਰ ਰਿਹਾ ਹੈ […]
Continue Reading
