ਮੋਗਾ ਵਿਖੇ 14 ਮਾਰਚ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ
ਮੋਗਾ, 11 ਮਾਰਚ (ਚਰਨਜੀਤ ਸਿੰਘ) ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀਂ ਦਿੱਲੀ, ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਹੇਠ 14 ਮਾਰਚ, 2026 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਲੋਕ ਅਦਾਲਤ ਵਿਚ ਦੀਵਾਨੀ ਕੇਸ, ਘਰੇਲੂ ਝਗੜੇ, ਮੋਟਰ ਵਹੀਕਲ, ਸੜਕ […]
Continue Reading
