*-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ-* *ਰਜਿਸਟ੍ਰੇਸ਼ਨ 23 ਜਨਵਰੀ ਤੋਂ, ਯਾਤਰਾ 02 ਫਰਵਰੀ ਤੋਂ* *ਰਜਿਸਟ੍ਰੇਸ਼ਨ ਸਬੰਧੀ ਫਾਰਮ ਬੂਥ ਪੱਧਰ ਉੱਤੇ ਭਰਵਾਏ ਜਾਣਗੇ
ਮੋਗਾ, 19 ਜਨਵਰੀ(charnjeet singh) ਪੰਜਾਬ ਦੇ ਮੁੱਖ ਮੰਤਰੀ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਤਹਿਤ ਤੀਰਥ ਯਾਤਰਾ 02 ਫਰਵਰੀ, 2026 ਤੋਂ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਯਾਤਰੀ 23 ਜਨਵਰੀ ਤੋਂ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਰਜਿਸਟ੍ਰੇਸ਼ਨ ਸਬੰਧੀ ਫਾਰਮ ਬੂਥ ਪੱਧਰ ਉੱਤੇ ਭਰਵਾਏ […]
Continue Reading
