ਤਾਜਾ ਖਬਰਾਂ
-
ਜੌਗਰਫ਼ੀ ਟੀਚਰਜ਼ ਯੂਨੀਅਨ ਦੀ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਨਾਲ ਮੀਟਿੰਗ
14ਦਸੰਬਰ-2023(Charanjit Singh):-ਪੰਜਾਬ ਸਰਕਾਰ ਦੇ ਗਜ਼ਟ ਨੋਟੀਫਿਕੇਸ਼ਨ ਅਨੁਸਾਰ ਜੌਗਰਫ਼ੀ ਦੀਆਂ 357 ਪੋਸਟਾਂ ਨੂੰ ਬਰਕਰਾਰ ਰੱਖਣ, ਐਮੀਨੈਂਸ ਸਕੂਲਾਂ ਵਿੱਚ ਲੈਕਚਰਾਰ ਜੌਗਰਫ਼ੀ ਦੀਆਂ ਪੋਸਟਾਂ, ਮਾਸਟਰ ਕਾਡਰ ਦੀਆਂ ਬਤੌਰ ਜੌਗਰਫ਼ੀ ਲੈਕਚਰਾਰ ਤਰੱਕੀਆਂ ਕਰਨ ਅਤੇ 12ਵੀਂ ਸ਼੍ਰੇਣੀ ਦੇ ਜੌਗਰਫ਼ੀ ਵਿਸ਼ੇ ਦੇ 40% ਪ੍ਰਯੋਗੀ ਅੰਕਾਂ ਨੂੰ ਬਰਕਰਾਰ ਰੱਖਣ ਸੰਬੰਧੀ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦਾ ਵਫ਼ਦ ਜੱਥੇਬੰਦੀ ਦੇ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਅਤੇ ਕਾਨੂੰਨੀ ਸਲਾਹਕਾਰ ਹਰਜੋਤ ਸਿੰਘ ਬਰਾੜ ਦੀ ਅਗਵਾਈ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਕੁਮਾਰ ਅਤਿਮ ਆਈ.ਏ.ਐੱਸ ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਦੀ ਜਾਣਕਾਰੀ ਦਿੰਦੇ ਹੋਏ ਮੰਗ–ਪੱਤਰ ਸੌਂਪਿਆ ਅਤੇ ਦੱਸਿਆ ਕਿ ਮੌਜ਼ੂਦਾ ਸਮੇਂ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਜੌਗਰਫ਼ੀ ਲੈਕਚਰਾਰਾਂ ਦੀਆਂ ਕੇਵਲ 220 ਆਸਾਮੀਆਂ ਹਨ ਜਦੋਂਕਿ ਪੰਜਾਬ ਵਿੱਚ ਕੁੱਲ 2026 ਸੀਨੀਅਰ ਸੈਕੰਡਰੀ ਸਕੂਲ ਹਨ, ਬਾਕੀ 1800 ਸਕੂਲਾਂ ਦੇ ਵਿਦਿਆਰਥੀ ਇਸ ਵਿਸ਼ੇ ਦੇ ਗਿਆਨ ਤੋਂ ਵਾਂਝੇ ਹਨ। ਉਹਨਾਂ ਨੂੰ ਇਹ ਵੀ ਦੱਸਿਆ ਗਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜੌਗਰਫ਼ੀ ਵਿਸ਼ੇ ਦੇ 12ਵੀਂ ਸ਼੍ਰੇਣੀ ਦੇ 40% ਪ੍ਰਯੋਗੀ ਅੰਕ ਘਟਾ ਦਿੱਤੇ ਗਏ ਹਨ ਸ਼੍ਰੀ ਕੁਮਾਰ ਅਮਿਤ ਪ੍ਰਿੰਸੀਪਲ ਸਕੱਤਰ ਮੁੱਖ ਮੰਤਰੀ ਪੰਜਾਬ ਨੇ ਵਫ਼ਦ ਨੂੰ ਧਿਆਨ ਨਾਲ ਸੁਣਿਆ ਅਤੇ ਮੰਗਾਂ ਸੰਬੰਧੀ ਪੱਤਰ ਨੂੰ ਮੁੱਖ ਮੰਤਰੀ ਦਫ਼ਤਰ ਵੱਲੋਂ ਪ੍ਰਿੰਸੀਪਲ ਸਕੱਤਰ ਸਕੂਲ ਸਿੱਖਿਆ ਨੂੰ ਭੇਜਣ ਦਾ ਯਕੀਨ ਦਿਵਾਇਆ।
Read More » -
ਸਮੁੰਦਰੀ ਸੈਨਾ ਦੇ ਸ਼ਹੀਦ ਕਰਮ ਸਿੰਘ ਨਰੂਆਣਾ ਜੀ ਦੀ ਸਲਾਨਾ ਬਰਸੀ
13- ਦਸੰਬਰ-2023(Charanjit Singh):-ਸਮੁੰਦਰੀ ਸੈਨਾ ਦੇ ਸ਼ਹੀਦ ਕਰਮ ਸਿੰਘ ਨਰੂਆਣਾ ਜੀ ਦੀ ਸਲਾਨਾ ਬਰਸੀ ਸਮਾਗਮ ਤੇ ਸ਼ਹੀਦ ਦੇ ਪੁੱਤਰ ਜਸਵਿੰਦਰ ਸਿੰਘ…
Read More » -
‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਮੋਗਾ ਵਾਸੀ ਲੈ ਸਕਣਗੇ ਮੁਫ਼ਤ ਤੀਰਥ ਯਾਤਰਾ ਦਾ ਲਾਹਾ
ਮੋਗਾ, 12 ਦਸੰਬਰ (Charanjit Singh) – ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼…
Read More » -
ਯੁਵਕ ਸੇਵਾਵਾਂ ਵਿਭਾਗ ਮੋਗਾ ਵੱਲੋਂ ਦਸ ਰੋਜ਼ਾ ਅੰਤਰਰਾਜੀ ਦੌਰਾ ਪ੍ਰੋਗਰਾਮ ਲਈ 24 ਨੌਜਵਾਨ ਲੜਕੇ-ਲੜਕੀਆਂ ਦੀ ਟੀਮ ਰਵਾਨਾ
ਮੋਗਾ, 12 ਦਸੰਬਰ: ਯੁਵਕ ਸੇਵਾਵਾਂ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੇਠਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਮੋਗਾ ਸ. ਦਵਿੰਦਰ ਸਿੰਘ…
Read More » -
ਤਿੰਨ ਰੋਜ਼ਾ ਪਲਸ ਪੋਲੀਓ ਰੋਕੂ ਮੁਹਿੰਮ ਸਫ਼ਲਤਾਪੂਰਵਕ ਸੰਪੰਨ, 1 ਲੱਖ ਤੋਂ ਵਧੇਰੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ-ਡਿਪਟੀ ਕਮਿਸ਼ਨਰ
ਮੋਗਾ, 12 ਦਸੰਬਰ- ਕੇਂਦਰੀ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਵਿਖੇ ਤਿੰਨ ਰੋਜ਼ਾ ਪਲਸ ਪੋਲੀਓ ਰੋਕੂ ਮੁਹਿੰਮ ਅੱਜ ਸਫ਼ਲਤਾਪੂਰਵਕ…
Read More » -
ਮੋਗਾ ਦੀ ਨੈਸ਼ਨਲ ਲੋਕ ਅਦਾਲਤ ਜਰੀਏ ਤਕਰੀਬਨ 50.49 ਕਰੋੜ ਰੁਪਏ ਦੇ ਅਵਾਰਡ ਪਾਸ
ਮੋਗਾ, 9 ਦਸੰਬਰ(Charanjit Singh): ਜ਼ਿਲ੍ਹਾ ਮੋਗਾ ਅਤੇ ਇਸਦੀਆਂ ਸਬ-ਡਵੀਜ਼ਨਾਂ ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ ਵਿੱਚ ਅੱਜ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ…
Read More » -
ਵਿਕਸਤ ਭਾਰਤ ਸੰਕਲਪ ਯਾਤਰਾ ਦੀ ਵੈਨ ਰਾਹੀਂ ਸਰਕਾਰੀ ਸਕੀਮਾਂ ਦਾ ਆਮ ਲੋਕ ਵੱਡੀ ਗਿਣਤੀ ਵਿੱਚ ਲੈ ਰਹੇ ਲਾਹਾ
ਮੋਗਾ, 9 ਦਸੰਬਰ(Charanjit Singh) : ‘‘ਵਿਕਸਤ ਭਾਰਤ ਸੰਕਲਪ ਯਾਤਰਾ‘‘ ਦੀ ਵੈਨ ਦਾ ਆਮ ਲੋਕਾਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ…
Read More » -
ਵਿਕਸਤ ਭਾਰਤ ਸੰਕਲਪ ਯਾਤਰਾ ਦੀ ਵੈਨ ਦਾ ਚੋਟੀਆਂ ਕਲਾਂ ਤੇ ਕਲੀ ਵਾਲਾ ਪਿੰਡਾਂ ਦੇ ਵਾਸੀਆਂ ਵੱਲੋਂ ਸਵਾਗਤ
ਮੋਗਾ, 10 ਦਸੰਬਰ(Charanjit Singh) : ‘‘ਵਿਕਸਤ ਭਾਰਤ ਸੰਕਲਪ ਯਾਤਰਾ‘‘ ਦਸਵੇਂ ਦਿਨ ਅੱਜ ਚੋਟੀਆਂ ਕਲਾਂ ਤੇ ਕਲੀ ਵਾਲਾ ਪਿੰਡਾਂ ਵਿੱਚ ਪਹੁੰਚੀ।…
Read More » -
ਸਿਵਲ ਸਰਜਨ ਨੇ ਨਿੱਕੇ ਬੱਚਿਆਂ ਨੂੰ ਬੂੰਦਾ ਪਿਲਾ ਕੇ ਕੀਤੀ ਪੋਲੀਓ ਰੋਕੂ ਮੁਹਿੰਮ ਦੀ ਸ਼ੁਰੂਆਤ
ਮੋਗਾ, 10 ਦਸੰਬਰ(Charanjit Singh): – ਜ਼ਿਲ੍ਹਾ ਮੋਗਾ ਵਿੱਚ ਸੂਰਜ ਦੀ ਪਹਿਲੀ ਕਿਰਨ ਭਾਵ ਦਿਨ ਚੜਦੇ ਹੀ ਪੋਲੀਓ ਰੋਕੂ ਮੁਹਿੰਮ ਦਾ…
Read More » -
ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵੱਲੋਂ ਰਾਸ਼ਨ ਵੰਡ ਪ੍ਰਕਿਰਿਆ ਤੇ ਮਿਡ ਡੇਅ ਮੀਲ ਦੀ ਸਮੀਖਿਆ
ਬਾਘਾਪੁਰਾਣਾ (ਮੋਗਾ) 7 ਦਸੰਬਰ: ਨੈਸ਼ਨਲ ਫੂਡ ਸਕਿਉਰਿਟੀ ਐਕਟ-2013 ਅਤੇ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼ 2016 ਨੂੰ ਇੰਨ-ਬਿੰਨ ਲਾਗੂ ਕਰਨ ਅਤੇ…
Read More »