September 20, 2026

ਤਾਜਾ ਖਬਰਾਂ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਨਾਵਲ ਸੰਬੰਧੀ ਆਯੋਜਿਤ ਸੈਮੀਨਾਰ ਅਮਿੱਟ ਪੈੜਾਂ ਛੱਡ ਗਿਆ

ਮੋਗਾ 15 ਨਵੰਬਰ: ਪੰਜਾਬ ਸਰਕਾਰ ਵੱਲੋਂ ਮਨਾਏ ਜਾ ਰਹੇ 'ਪੰਜਾਬੀ ਮਾਹ-2023' ਦੌਰਾਨ ਮਾਣਯੋਗ ਸਿੱਖਿਆ ਮੰਤਰੀ, ਪੰਜਾਬ ਜੀ ਦੀ ਅਗਵਾਈ ਹੇਠ...

”ਕਿਰਤ ਕਮਾਈ ਸਨਮਾਨ-2023” ਲਈ 15 ਨਵੰਬਰ ਤੱਕ ਆਨਲਾਈਨ ਅਰਜ਼ੀਆਂ ਦੀ ਮੰਗ

ਮੋਗਾ, 10 ਨਵੰਬਰ: ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਗ੍ਰੇ ਸ਼ੇਡਜ਼ ਸੰਸਥਾ ਦੇ ਸਹਿਯੋਗ...

ਮੋਗਾ, 14 ਨਵੰਬਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 915553 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 860660 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ ਭਾਵ ਮੰਡੀਆਂ ਵਿੱਚ ਪਹੁੰਚੇ ਝੋਨੇ ਵਿੱਚੋਂ 94 ਫੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ।ਖਰੀਦ ਕੀਤੇ ਗਏ ਝੋਨੇ ਵਿੱਚੋਂ 72 ਫੀਸਦੀ ਦੀ ਚੁਕਾਈ ਕਰਵਾਈ ਜਾ ਚੁੱਕੀ ਹੈ। ਸ੍ਰ. ਕੁਲਵੰਤ ਸਿੰਘ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 374731 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 223823 ਮੀਟ੍ਰਿਕ ਟਨ, ਪਨਸਪ ਵੱਲੋਂ 154394 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 87639 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 73 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਕਿਸਾਨ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਉਣ।

ਮੋਗਾ 14 ਨਵੰਬਰ: ਆਧਾਰ ਕਾਰਡ ਹਰ ਇੱਕ ਵਿਅਕਤੀ ਦਾ ਇੱਕ ਅਹਿਮ ਦਸਤਾਵੇਜ ਹੈ ਜਿਸ ਰਾਹੀਂ ਹੀ ਸਾਰੀਆਂ ਸਰਕਾਰੀ ਗੈਰ ਸਰਕਾਰੀ...

Read MoreRead more about ਮੋਗਾ, 14 ਨਵੰਬਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਤੇਜ਼ੀ ਨਾਲ ਚਲਾਇਆ ਜਾ ਰਿਹਾ ਹੈ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 915553 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 860660 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ ਭਾਵ ਮੰਡੀਆਂ ਵਿੱਚ ਪਹੁੰਚੇ ਝੋਨੇ ਵਿੱਚੋਂ 94 ਫੀਸਦੀ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਨਹੀਂ ਪੇਸ਼ ਆਉਣ ਦਿੱਤੀ ਜਾ ਰਹੀ।ਖਰੀਦ ਕੀਤੇ ਗਏ ਝੋਨੇ ਵਿੱਚੋਂ 72 ਫੀਸਦੀ ਦੀ ਚੁਕਾਈ ਕਰਵਾਈ ਜਾ ਚੁੱਕੀ ਹੈ। ਸ੍ਰ. ਕੁਲਵੰਤ ਸਿੰਘ ਨੇ ਵੱਖ-ਵੱਖ ਖ੍ਰੀਦ ਏਜੰਸੀਆਂ ਵੱਲੋਂ ਖ੍ਰੀਦ ਕੀਤੇ ਗਏ ਝੋਨੇ ਦਾ ਏਜੰਸੀ ਵਾਈਜ਼ ਵੇਰਵਾ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 374731 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 223823 ਮੀਟ੍ਰਿਕ ਟਨ, ਪਨਸਪ ਵੱਲੋਂ 154394 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 87639 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 73 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਅੰਦਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਨਾਲ ਕਾਰਗਰ ਢੰਗ ਨਾਲ ਹਰ ਹੀਲੇ ਨਿਪਟਿਆ ਜਾ ਰਿਹਾ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀਆਂ ਟੀਮਾਂ ਲਗਾਤਾਰ ਕੰਮ ਕਰ ਰਹੀਆਂ ਹਨ। ਕਿਸਾਨ ਝੋਨੇ ਦੀ ਪਰਾਲੀ ਜਾਂ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਖੇਤੀ ਕਰਕੇ ਵਾਤਾਵਰਨ ਦੀ ਸ਼ੁੱਧਤਾ ਵਿੱਚ ਆਪਣਾ ਯੋਗਦਾਨ ਪਾਉਣ।

ਬੀਤੀ ਸ਼ਾਮ ਤੱਕ ਮੰਡੀਆਂ ਵਿੱਚ ਆਏ 9.15 ਲੱਖ ਮੀਟ੍ਰਿਕ ਟਨ ਝੋਨੇ ਵਿੱਚੋਂ 94 ਫੀਸਦੀ ਦੀ ਕੀਤੀ ਖ੍ਰੀਦ

ਮੋਗਾ, 14 ਨਵੰਬਰ: ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਦੀਆਂ ਮੰਡੀਆਂ ਵਿੱਚ ਸੁਚੱਜੇ ਖ੍ਰੀਦ ਪ੍ਰਬੰਧ ਕੀਤੇ ਹਨ ਅਤੇ ਖ੍ਰੀਦ ਦੇ...

ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 1 ਕਰੋੜ 60 ਲੱਖ ਲਾਭਪਾਤਰੀਆਂ ਦੇ ਬਣਨਗੇ ਕਾਰਡ – ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ

ਮੋਗਾ, 14 ਨਵੰਬਰ (Charanjit Singh) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਡਾਕਟਰ ਬਲਬੀਰ ਸਿੰਘ ਨੇ...

ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਸਾੜਨ ਦੀਆਂ ਘਟਨਾਵਾਂ ਪ੍ਰਤੀ ਪੂਰੀ ਤਰ੍ਹਾਂ ਸਖ਼ਤ, 35 ਕਿਸਾਨਾਂ ਉਪਰ ਮਾਮਲੇ ਦਰਜ

ਮੋਗਾ, 14 ਨਵੰਬਰ -  ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ  ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਗ...

ਮੋਗਾ ਵਿੱਚ ਰੈੱਡ ਕਰਾਸ ਵਿਸਤਾ ਐੱਮ ਆਰ ਸਕੂਲ ਮੁੜ ਹੋਇਆ ਸ਼ੁਰੂ, ਡਿਪਟੀ ਕਮਿਸ਼ਨਰ ਨੇ ਕੀਤਾ ਉਦਘਾਟਨ

ਮੋਗਾ, 14 ਨਵੰਬਰ (Charanjit Singh) - ਸ਼ਹਿਰ ਮੋਗਾ ਵਿਖੇ 21 ਸਾਲ ਪਹਿਲਾਂ ਸ਼ੁਰੂ ਹੋਏ ਰੈੱਡ ਕਰਾਸ ਵਿਸਤਾ ਐੱਮ ਆਰ ਸਕੂਲ...

ਮਸ਼ਹੂਰ ਲਕਸ਼ਮੀ ਪਤੀਸਾ ਫੈਕਟਰੀ ਦੇ ਲਏ ਚਾਰ ਸੈਂਪਲਾਂ ਵਿੱਚੋਂ ਤਿੰਨ ਫੇਲ ਆਏ

ਮੋਗਾ, 9 ਨਵੰਬਰ (Charanjit Singh) - ਸਿਹਤ ਵਿਭਾਗ ਮੋਗਾ ਵੱਲੋਂ ਬੀਤੇ ਦਿਨੀਂ ਸਥਾਨਕ ਮਸ਼ਹੂਰ ਲਕਸ਼ਮੀ ਪਤੀਸਾ ਫੈਕਟਰੀ ਤੋਂ ਲਏ ਚਾਰ...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀ ਵਿਚ ਰਜਿਸਟ੍ਰੇਸ਼ਨ ਜਾਰੀ, 15 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਫਾਰਮ

ਮੋਗਾ, 7 ਨਵੰਬਰ (Charanjit Singh) - ਜ਼ਿਲਾ ਚੋਣ ਅਫ਼ਸਰ- ਕਮ- ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਲਈ ਕਿਸਾਨ ਜ਼ਿਲ੍ਹਾ ਖੇਤੀਬਾੜੀ ਅਤੇ ਕਿਸਾਨ ਭਲਾਈ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ – ਡਿਪਟੀ ਕਮਿਸ਼ਨਰ

ਮੋਗਾ, 7 ਨਵੰਬਰ ( Charanjit Singh ) - ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਅਪੀਲ...