September 19, 2026

ਤਾਜਾ ਖਬਰਾਂ

ਪਿੰਡ ਰਣੀਆਂ ਵਿਖੇ ਬਣੇਗਾ ਜੁੱਤੀ ਕਲੱਸਟਰ

ਮੋਗਾ, 13 ਦਸੰਬਰ(Charanjit Singh): ਜਿ਼ਲ੍ਹਾ ਮੋਗਾ ਵਿੱਚ ਰਿਵਾਇਤੀ ਜੁੱਤੀ ਦੇ ਨਿਰਮਾਣ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਜੁੱਤੀ ਬਣਾਉਣ ਵਾਲੇ ਕਾਰੀਗਰਾਂ...

ਵਿਕਸਤ ਭਾਰਤ ਸੰਕਲਪ ਯਾਤਰਾ ਵੈਨ ਦੇ ਰਹੀ 12 ਦਿਨਾਂ ਤੋਂ ਵੱਖ ਵੱਖ ਪਿੰਡਾਂ ਵਿੱਚ ਸਰਕਾਰੀ ਸੇਵਾਵਾਂ

ਮੋਗਾ, 13 ਦਸੰਬਰ (Charanjit Singh): ''ਵਿਕਸਤ ਭਾਰਤ ਸੰਕਲਪ ਯਾਤਰਾ'' ਦੀ ਵੈਨ ਦੇ ਜ਼ਿਲ੍ਹਾ ਮੋਗਾ ਵਿੱਚ ਅੱਜ 13 ਦਿਨ ਮੁਕੰਮਲ ਹੋ...

ਇੰਫਲੂਐਂਜਾ-ਏ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਲੋੜ

ਮੋਗਾ, 13 ਦਸੰਬਰ(Charanjit Singh):- ਰਾਜ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਇੰਫਲੂਐਂਜਾ-ਏ ਦੇ ਸ਼ੱਕੀ ਮਰੀਜਾਂ ਦੇ ਮਾਮਲੇ ਸਾਹਮਣੇ ਆਏ ਹਨ। ਇਨਫਲੂਐਂਜਾ-ਏ ਐਚ...

ਜੌਗਰਫ਼ੀ ਟੀਚਰਜ਼ ਯੂਨੀਅਨ ਦੀ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਨਾਲ ਮੀਟਿੰਗ

14ਦਸੰਬਰ-2023(Charanjit Singh):-ਪੰਜਾਬ ਸਰਕਾਰ ਦੇ ਗਜ਼ਟ ਨੋਟੀਫਿਕੇਸ਼ਨ ਅਨੁਸਾਰ ਜੌਗਰਫ਼ੀ ਦੀਆਂ 357 ਪੋਸਟਾਂ ਨੂੰ ਬਰਕਰਾਰ ਰੱਖਣ, ਐਮੀਨੈਂਸ ਸਕੂਲਾਂ ਵਿੱਚ ਲੈਕਚਰਾਰ ਜੌਗਰਫ਼ੀ ਦੀਆਂ ਪੋਸਟਾਂ, ਮਾਸਟਰ ਕਾਡਰ ਦੀਆਂ ਬਤੌਰ ਜੌਗਰਫ਼ੀ ਲੈਕਚਰਾਰ ਤਰੱਕੀਆਂ ਕਰਨ ਅਤੇ 12ਵੀਂ ਸ਼੍ਰੇਣੀ ਦੇ ਜੌਗਰਫ਼ੀ ਵਿਸ਼ੇ ਦੇ 40% ਪ੍ਰਯੋਗੀ ਅੰਕਾਂ ਨੂੰ ਬਰਕਰਾਰ ਰੱਖਣ ਸੰਬੰਧੀ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦਾ ਵਫ਼ਦ ਜੱਥੇਬੰਦੀ ਦੇ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਅਤੇ ਕਾਨੂੰਨੀ ਸਲਾਹਕਾਰ ਹਰਜੋਤ ਸਿੰਘ ਬਰਾੜ ਦੀ ਅਗਵਾਈ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਪ੍ਰਿੰਸੀਪਲ ਸਕੱਤਰ ਸ਼੍ਰੀ ਕੁਮਾਰ ਅਤਿਮ ਆਈ.ਏ.ਐੱਸ  ਨੂੰ ਮਿਲਿਆ ਅਤੇ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਦੀ ਜਾਣਕਾਰੀ ਦਿੰਦੇ ਹੋਏ ਮੰਗ-ਪੱਤਰ ਸੌਂਪਿਆ ਅਤੇ ਦੱਸਿਆ ਕਿ ਮੌਜ਼ੂਦਾ ਸਮੇਂ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਜੌਗਰਫ਼ੀ ਲੈਕਚਰਾਰਾਂ ਦੀਆਂ ਕੇਵਲ 220 ਆਸਾਮੀਆਂ ਹਨ ਜਦੋਂਕਿ ਪੰਜਾਬ ਵਿੱਚ ਕੁੱਲ 2026 ਸੀਨੀਅਰ ਸੈਕੰਡਰੀ ਸਕੂਲ ਹਨ, ਬਾਕੀ 1800 ਸਕੂਲਾਂ ਦੇ ਵਿਦਿਆਰਥੀ ਇਸ ਵਿਸ਼ੇ ਦੇ ਗਿਆਨ ਤੋਂ ਵਾਂਝੇ ਹਨ। ਉਹਨਾਂ ਨੂੰ ਇਹ ਵੀ ਦੱਸਿਆ ਗਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜੌਗਰਫ਼ੀ ਵਿਸ਼ੇ ਦੇ 12ਵੀਂ ਸ਼੍ਰੇਣੀ ਦੇ 40% ਪ੍ਰਯੋਗੀ ਅੰਕ ਘਟਾ ਦਿੱਤੇ ਗਏ ਹਨ ਸ਼੍ਰੀ ਕੁਮਾਰ ਅਮਿਤ ਪ੍ਰਿੰਸੀਪਲ ਸਕੱਤਰ ਮੁੱਖ ਮੰਤਰੀ ਪੰਜਾਬ ਨੇ ਵਫ਼ਦ ਨੂੰ ਧਿਆਨ ਨਾਲ ਸੁਣਿਆ ਅਤੇ ਮੰਗਾਂ ਸੰਬੰਧੀ ਪੱਤਰ ਨੂੰ ਮੁੱਖ ਮੰਤਰੀ ਦਫ਼ਤਰ ਵੱਲੋਂ ਪ੍ਰਿੰਸੀਪਲ ਸਕੱਤਰ ਸਕੂਲ ਸਿੱਖਿਆ ਨੂੰ ਭੇਜਣ ਦਾ ਯਕੀਨ ਦਿਵਾਇਆ।    

ਸਮੁੰਦਰੀ ਸੈਨਾ ਦੇ ਸ਼ਹੀਦ ਕਰਮ ਸਿੰਘ ਨਰੂਆਣਾ ਜੀ ਦੀ ਸਲਾਨਾ ਬਰਸੀ

13-  ਦਸੰਬਰ-2023(Charanjit Singh):-ਸਮੁੰਦਰੀ ਸੈਨਾ ਦੇ ਸ਼ਹੀਦ ਕਰਮ ਸਿੰਘ ਨਰੂਆਣਾ ਜੀ ਦੀ ਸਲਾਨਾ ਬਰਸੀ ਸਮਾਗਮ ਤੇ ਸ਼ਹੀਦ ਦੇ ਪੁੱਤਰ ਜਸਵਿੰਦਰ ਸਿੰਘ...

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਮੋਗਾ ਵਾਸੀ ਲੈ ਸਕਣਗੇ ਮੁਫ਼ਤ ਤੀਰਥ ਯਾਤਰਾ ਦਾ ਲਾਹਾ

ਮੋਗਾ, 12 ਦਸੰਬਰ (Charanjit Singh) - ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼...

ਯੁਵਕ ਸੇਵਾਵਾਂ ਵਿਭਾਗ ਮੋਗਾ ਵੱਲੋਂ ਦਸ ਰੋਜ਼ਾ ਅੰਤਰਰਾਜੀ ਦੌਰਾ ਪ੍ਰੋਗਰਾਮ ਲਈ 24 ਨੌਜਵਾਨ ਲੜਕੇ-ਲੜਕੀਆਂ ਦੀ ਟੀਮ ਰਵਾਨਾ

ਮੋਗਾ, 12 ਦਸੰਬਰ: ਯੁਵਕ ਸੇਵਾਵਾਂ ਵਿਭਾਗ, ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੇਠਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਮੋਗਾ ਸ. ਦਵਿੰਦਰ ਸਿੰਘ...

ਤਿੰਨ ਰੋਜ਼ਾ ਪਲਸ ਪੋਲੀਓ ਰੋਕੂ ਮੁਹਿੰਮ ਸਫ਼ਲਤਾਪੂਰਵਕ ਸੰਪੰਨ, 1 ਲੱਖ ਤੋਂ ਵਧੇਰੇ ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ-ਡਿਪਟੀ ਕਮਿਸ਼ਨਰ

ਮੋਗਾ, 12  ਦਸੰਬਰ- ਕੇਂਦਰੀ ਸਿਹਤ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਵਿਖੇ ਤਿੰਨ ਰੋਜ਼ਾ ਪਲਸ ਪੋਲੀਓ ਰੋਕੂ ਮੁਹਿੰਮ ਅੱਜ ਸਫ਼ਲਤਾਪੂਰਵਕ...

ਮੋਗਾ ਦੀ ਨੈਸ਼ਨਲ ਲੋਕ ਅਦਾਲਤ ਜਰੀਏ ਤਕਰੀਬਨ 50.49 ਕਰੋੜ ਰੁਪਏ ਦੇ ਅਵਾਰਡ ਪਾਸ

ਮੋਗਾ, 9 ਦਸੰਬਰ(Charanjit Singh): ਜ਼ਿਲ੍ਹਾ ਮੋਗਾ ਅਤੇ ਇਸਦੀਆਂ ਸਬ-ਡਵੀਜ਼ਨਾਂ ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ ਵਿੱਚ ਅੱਜ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ...

ਵਿਕਸਤ ਭਾਰਤ ਸੰਕਲਪ ਯਾਤਰਾ ਦੀ ਵੈਨ ਰਾਹੀਂ ਸਰਕਾਰੀ ਸਕੀਮਾਂ ਦਾ ਆਮ ਲੋਕ ਵੱਡੀ ਗਿਣਤੀ ਵਿੱਚ ਲੈ ਰਹੇ ਲਾਹਾ

ਮੋਗਾ, 9 ਦਸੰਬਰ(Charanjit Singh) : ‘‘ਵਿਕਸਤ ਭਾਰਤ ਸੰਕਲਪ ਯਾਤਰਾ‘‘ ਦੀ ਵੈਨ ਦਾ ਆਮ ਲੋਕਾਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ...