11 ਸਤੰਬਰ ਨੂੰ ਤਹਿਸੀਲ ਨਿਹਾਲ ਸਿੰਘ ਵਾਲਾ ਦੇ ਰੌਂਤਾ ਵਿਖੇ ਲੱਗੇਗਾ ਅਗਲਾ ਜਨ ਸੁਣਵਾਈ ਕੈਂਪ
ਮੋਗਾ, 9 ਸਤੰਬਰ –ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਪਿੰਡਾਂ ਦਾ ਕਲੱਸਟਰ ਬਣਾ ਕੇ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿੱਚ ਜਿੱਥੇ ਬਹੁਤ ਹੀ ਆਸਾਨੀ ਹੋਈ ਹੈ […]
Continue Reading
