ਪੰਜਾਬ ਵਿੱਚ ਪਰਾਲੀ ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਵਾਲੇ ਨਿਵੇਸ਼ਕਾਂ ਨੂੰ ਸਰਕਾਰ ਦੇਵੇਗੀ ਵਿੱਤੀ ਸਹਾਇਤਾ
ਮੋਗਾ, 25 ਨਵੰਬਰ ( Charanjit Singh ) ਪੰਜਾਬ ਸਰਕਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰਭਾਵਸ਼ਾਲੀ ਕੰਮ ਰਹੀ ਹੈ। ਜਿੱਥੇ ਕਿਸਾਨਾਂ ਨੂੰ ਅਤਿ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਭਾਰੀ ਸਬਸਿਡੀ ਉੱਪਰ ਮੁਹੱਈਆ ਕਰਵਾਏ ਜਾ ਰਹੇ ਹਨ ਉੱਥੇ ਹੀ ਹੁਣ ਸਰਕਾਰ ਵੱਲੋਂ ਪਰਾਲੀ ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ ਵੀ ਵਿੱਤੀ ਸਹਾਇਤਾ ਦਿੱਤੀ ਜਾ […]
Continue Reading
