ਪਿੰਡ ਦੀਨਾ ਸਾਹਿਬ ਵਿਖੇ ਲੰਪੀ ਸਕਿੰਨ ਬਿਮਾਰੀ ਸਬੰਧੀ ਜਾਗਰੂਕਤਾ ਕੈਂਪ ਲਗਾਇਆ
ਮੋਗਾ, 1 ਸਤੰਬਰ ਕ੍ਰਿਸ਼ੀ ਵਿਗਿਆਨ ਕੇਂਦਰ ਬੁੱਧ ਸਿੰਘ ਵਾਲਾ, ਮੋਗਾ ਵੱਲੋਂ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਦੀਨਾ ਸਾਹਿਬ ਵਿਖੇ ਲੰਪੀ ਸਕਿੰਨ ਬਿਮਾਰੀ ਸਬੰਧੀ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਡਾ. ਅਮਨਦੀਪ ਸਿੰਘ ਬਰਾੜ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਨੇ ਦੱੋਿਸਆ ਕਿ ਇਸ ਜਾਗਰੂਕਤਾ ਕੈਂਪ ਵਿੱਚ ਪਿੰਡ ਦੀਨਾ ਸਾਹਿਬ ਦੇ 65 ਪਸ਼ੂ ਪਾਲਕਾਂ ਨੇ ਵੱਧ ਚੜ੍ਹ […]
Continue Reading
