ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜੱਸੋਵਾਲ ਵੱਲੋਂ ਸਰਟੀਫਿਕੇਟਾਂ ਦੀ ਵੰਡ
ਮੋਗਾ, 24 ਜੁਲਾਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਆਜ਼ਾਦੀ ਕਾ ਅੰਮ੍ਰਿਤ ਮਹੋਤਸਵ ਦੀਆਂ ਗਤੀਵਿਧੀਆਂ ਦੀ ਲੜੀ ਵਿੱਚ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਪੜੇ੍ਹ-ਲਿਖੇ ਬੇਰੋਜ਼ਗਾਰ ਨੌਜਵਾਨ ਲੜਕੇ/ਲੜਕੀਆਂ ਨੂੰ ਡੇਅਰੀ ਫਾਰਮਿੰਗ ਦੇ ਗਿਆਨ ਵਿੱਚ ਵਾਧਾ ਕਰਨ ਅਤੇ ਵਿਸ਼ਵ ਪੱਧਰੀ ਤਕਨੀਕੀ ਗਿਆਨ ਦੇਣ ਲਈ ਦੋ ਹਫ਼ਤੇ ਦਾ ਡੇਅਰੀ ਟਰੇਨਿੰਗ ਕੋਰਸ ਚਲਾਇਆ ਗਿਆ, ਜਿਹੜਾ ਕਿ ਪਿਛਲੇ ਦਿਨੀਂ […]
Continue Reading
