ਸਿਹਤ ਵਿਭਾਗ ਵੱਲੋਂ ਸਰਦੀ ਤੋਂ ਬਚਾਅ ਲਈ ਐਡਵਾਇਜਰੀ ਜਾਰੀ

ਮੋਗਾ, 19 ਦਸੰਬਰ, ਸਰਦੀ ਦੇ ਮੌਸਮ ਕਾਰਨ ਸੀਤ ਲਹਿਰ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਬਜੁਰਗ ਅਤੇ ਛੋਟੇ ਬੱਚੇ ਅਤੇ ਕਿਸੇ ਬਿਮਾਰੀ ਤੋਂ ਪੀੜਤ ਜਿਆਦਾ ਪ੍ਰਭਾਵਿਤ ਹੁੰਦੇ ਹਨ, ਇਹਨਾਂ ਨੂੰ ਸਰਦੀ ਲੱਗਣ ਨਾਲ ਜੇਕਰ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਕਈ ਵਾਰ ਖਤਰੇ ਦਾ ਕਾਰਨ ਬਣ ਸਕਦਾ ਹੈ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਮੋਗਾ […]

Continue Reading

ਡੇਅਰੀ ਵਿਕਾਸ ਵਿਭਾਗ ਮੋਗਾ ਵੱਲੋਂ ਪਿੰਡ ਬਾਕਰ ਵਾਲਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਮੋਗਾ, 18 ਦਸੰਬਰ:- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਨੌਜਵਾਨਾਂ ਨੂੰ ਸਵੈ-ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਲਗਾਤਾਰ ਯਤਨਸ਼ੀਲ ਰਹਿ ਰਿਹਾ ਹੈ। ਦੁੱਧ ਉਤਪਾਦਕ ਕੈਂਪਾਂ ਦਾ ਆਯੋਜਨ ਕਰਕੇ ਕਿਸਾਨਾਂ ਨੂੰ ਸਫਲ ਡੇਅਰੀ ਕਿਸਾਨ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।ਇਸਦੀ ਲਗਾਤਾਰਤਾ ਵਿੱਚ […]

Continue Reading

ਸਰਕਾਰੀ ਯੋਜਨਾਵਾਂ ਦਾ ਲਾਭ ਵੱਧ ਤੋਂ ਵੱਧ ਯੋਗ ਲੋਕਾਂ ਨੂੰ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ – ਚਾਰੂਮਿਤਾ

ਮੋਗਾ, 18 ਦਸੰਬਰ-ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਚਾਰੂਮਿਤਾ ਨੇ ਕਿਹਾ ਹੈ ਕਿ ਜੋ ਸਾਲਾਨਾ ਕਰਜ਼ਾ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਉਹ ਕਿਸੇ ਵੀ ਜ਼ਿਲ੍ਹੇ ਦੇ ਆਰਥਿਕ ਅਤੇ ਹੋਰ ਪੱਖਾਂ ਦੇ ਸੰਦਰਭ ਵਿੱਚ ਹੀ ਬਣਾਈਆਂ ਜਾਂਦੀਆਂ ਹਨ। ਇਸ ਲਈ ਉਹਨਾਂ ਜ਼ਿਲ੍ਹਾ ਮੋਗਾ ਵਿੱਚ ਕੰਮ ਕਰ ਰਹੀਆਂ ਬੈਂਕਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਇਸ ਯੋਜਨਾ ਦੇ ਸਾਲਾਨਾ ਟੀਚੇ […]

Continue Reading

ਜ਼ਿਲ੍ਹਾ ਪ੍ਰਸ਼ਾਸ਼ਨ 19 ਤੋਂ 24 ਦਸੰਬਰ ਤੱਕ ਮਨਾਏਗਾ ਸੁਸ਼ਾਸ਼ਨ ਹਫ਼ਤੇ ਦਾ ਜਸ਼ਨ

ਮੋਗਾ, 18 ਦਸੰਬਰ (Charanjit Singh) – ਭਾਰਤ ਸਰਕਾਰ ਦੇ ਪ੍ਰਸ਼ਾਸ਼ਨਿਕ ਸੁਧਾਰਾਂ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਅਤੇ ਪੰਜਾਬ ਸਰਕਾਰ ਦੇ ਗਵਰਨੈਂਸ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਡਾਇਰੈਕਟੋਰੇਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ 19 ਤੋਂ 24 ਦਸੰਬਰ ਤੱਕ ਸੁਸ਼ਾਸ਼ਨ ਹਫ਼ਤੇ ਦਾ ਜਸ਼ਨ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਦੌਰਾਨ ” ਪ੍ਰਸ਼ਾਸ਼ਨ ਗਾਓਂ ਕੀ ਓਰ […]

Continue Reading

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚੜਿੱਕ ਸਕੂਲ ਵਿਖੇ ਯੋਗਾ ਤੇ ਧਿਆਨ ਕੈਂਪ ਲਗਾਇਆ

ਮੋਗਾ, 18 ਦਸੰਬਰ:-ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਸਟੇਟ ਕੌਂਸਲ ਫਾਰ ਐਜ਼ੂਕੇਸ਼ਨਲ ਰਿਸਰਚ ਅਤੇ ਟਰੇਨਿੰਗ ਪੰਜਾਬ ਦੀਆਂ ਸਪੱਸ਼ਟ ਹਦਾਇਤਾਂ ਅਤੇ ਪ੍ਰੋਜੈਕਟ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ  ਲਈ ਅੱਜ ਸ਼ਹੀਦ ਸਿਪਾਹੀ ਲਖਵੀਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਜਿਲ੍ਹਾ ਮੋਗਾ ਵਿਖੇ ਯੋਗਾ ਅਤੇ ਧਿਆਨ ਕੈਂਪ ਲਗਾਇਆ ਗਿਆ। ਇਸ ਕੈਂਪ  ਵਿੱਚ ਜਿਲ੍ਹਾ ਮੋਗਾ ਦੇ […]

Continue Reading

ਆਰਸੇਟੀ ਵਿੱਚ ਆਉਣ ਵਾਲੇ ਸਿਖਿਆਰਥੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਵੈ ਰੋਜ਼ਗਾਰ ਅਪਣਾ ਕੇ ਪੈਰਾਂ ਤੇ ਖੜ੍ਹਾ ਹੋਣ ਲਈ ਪ੍ਰੇਰਿਤ ਕੀਤਾ ਜਾਵੇ-ਵਧੀਕ ਡਿਪਟੀ ਕਮਿਸ਼ਨਰ

ਮੋਗਾ,  19 ਦਸੰਬਰ:-ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਸ੍ਰੀਮਤੀ ਚਾਰੂਮਿਤਾ ਨੇ ਆਰਸੇਟੀ ਸੰਸਥਾ ਦੀ ਤਿਮਾਹੀ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਲੀਡ ਬੈਂਕ ਮੈਨੇਜਰ ਸ੍ਰ ਚਿਰੰਜੀਵ ਸਿੰਘ, ਆਰਸੇਟੀ ਡਾਇਰੈਕਟਰ ਗੌਰਵ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ, ਕਰਮਚਾਰੀ ਹਾਜ਼ਰ ਸਨ।ਇਸ ਮੌਕੇ ਸ਼੍ਰੀਮਤੀ ਚਾਰੂਮਿਤਾ ਨੇ ਇਸਦੇ ਨੁਮਾਇੰਦਿਆਂ ਨੂੰ ਦੱਸਿਆ ਕਿ ਆਰਸੇਟੀ ਵਿੱਚ ਆਉਣ ਵਾਲੇ ਸਿਖਿਆਰਥੀਆਂ […]

Continue Reading

ਸਾਲਾਨਾ ਕਰਜ਼ਾ ਯੋਜਨਾ ਦੇ ਟੀਚੇ ਹਰ ਹਾਲ ਪੂਰੇ ਕੀਤੇ ਜਾਣ – ਵਧੀਕ ਡਿਪਟੀ ਕਮਿਸ਼ਨਰ (ਜ)

ਮੋਗਾ, 18 ਦਸੰਬਰ- ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਕਿਹਾ ਹੈ ਕਿ ਜੋ ਸਾਲਾਨਾ ਕਰਜ਼ਾ ਯੋਜਨਾਵਾਂ ਬਣਾਈਆਂ ਜਾਂਦੀਆਂ ਹਨ ਉਹ ਕਿਸੇ ਵੀ ਜ਼ਿਲ੍ਹੇ ਦੇ ਆਰਥਿਕ ਅਤੇ ਹੋਰ ਪੱਖਾਂ ਦੇ ਸੰਦਰਭ ਵਿੱਚ ਹੀ ਬਣਾਈਆਂ ਜਾਂਦੀਆਂ ਹਨ। ਇਸ ਲਈ ਉਹਨਾਂ ਜ਼ਿਲ੍ਹਾ ਮੋਗਾ ਵਿੱਚ ਕੰਮ ਕਰ ਰਹੀਆਂ ਬੈਂਕਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਹੈ ਕਿ ਇਸ ਯੋਜਨਾ ਦੇ […]

Continue Reading

ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 3661 ਕੇਸਾਂ ਦਾ ਨਿਪਟਾਰਾ ਕਰਕੇ 20.84 ਕਰੋੜ ਰੁਪਏ ਤੋਂ ਵਧੇਰੇ ਦੇ ਅਵਾਰਡ ਪਾਸ- ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ

ਮੋਗਾ 14 ਦਸੰਬਰ:-ਜ਼ਿਲ੍ਹਾ ਮੋਗਾ ਅਤੇ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ–ਕਮ–ਚੇਅਰਮੈਨ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਬਿਸ਼ਨ ਸਰੂਪ ਜੀ ਦੀ ਅਗਵਾਈ ਹੇਠ ਨੈਸ਼ਨਲ […]

Continue Reading

ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ ਵਿੱਚ ਇੱਕ ਇੱਕ ਉਮੀਦਵਾਰ ਹੀ ਰਹੇ ਚੋਣ ਮੈਦਾਨ ਚ

ਮੋਗਾ, 14 ਦਸੰਬਰ :- ਜ਼ਿਲਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਦੀ ਪ੍ਰਕਿਰਿਆ 13 ਦਸੰਬਰ ਨੂੰ ਮੁਕੰਮਲ ਹੋ ਚੁੱਕੀ ਸੀ। ਅਖੀਰਲੇ ਦਿਨ ਤੱਕ ਕੁੱਲ 70 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਹਨਾਂ ਵਿੱਚ ਨਗਰ ਕੌਂਸਲ ਧਰਮਕੋਟ ਵਿੱਚ 36 ਨਾਮਜ਼ਦਗੀਆਂ, ਨਗਰ ਕੌਂਸਲ […]

Continue Reading

ਡੇਅਰੀ ਵਿਕਾਸ ਵਿਭਾਗ ਮੋਗਾ ਵੱਲੋਂ ਪਿੰਡ ਰਾਮੂਵਾਲਾ ਨਵਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਮੋਗਾ, 13 ਦਸੰਬਰ:-ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਰਾਮੂਵਾਲਾ ਨਵਾਂ ਬਲਾਕ ਮੋਗਾ-1 […]

Continue Reading