ਜ਼ਿਲ੍ਹਾ ਉਦਯੋਗ ਕੇਂਦਰ ਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਵੱਖ ਵੱਖ ਸਕੂਲਾਂ ਵਿੱਚ ਕਰੀਅਰ ਕਾਉਂਸਲਿੰਗ ਸੈਸ਼ਨ ਕਰਵਾਏ
ਮੋਗਾ, 16 ਦਸੰਬਰ:-ਡਾਇਰੈਕਟਰ ਜਨਰਲ, ਉਦਯੋਗ ਅਤੇ ਵਣਜ ਵਿਭਾਗ, ਪੰਜਾਬ (ਆਈ.ਏ.ਐੱਸ) ਸੀ.ਡੀ.ਪੀ.ਐਸ. ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਤੇ ਯੋਗ ਅਗਵਾਈ ਹੇਠ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ ਦੇ ਮੁਖੀ ਸੁਖਮਿੰਦਰ ਸਿੰਘ ਰੇਖੀ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਮੋਗਾ ਦੇ ਵੱਖ ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿਚ ਕਰੀਅਰ ਕਾਊਂਸਲਿੰਗ ਸੈਸ਼ਨ ਕਰਵਾਏ ਗਏ। ਇਸ ਮੌਕੇ ਨਾਰਦਰਨ ਇੰਡੀਆ ਇੰਸਟੀਚਿਊਟ ਆਫ […]
Continue Reading
