ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਲੈਂਡ ਸੀਡਿੰਗ, ਈ-ਕੇ.ਵਾਈ.ਸੀ. ਤੇ ਬੈਂਕ ਖਾਤੇ ਨੂੰ ਆਧਾਰ ਨਾਲ ਲਿੰਕ ਕਰਵਾਉਣਾ ਲਾਜ਼ਮੀ – ਮੁੱਖ ਖੇਤੀਬਾੜੀ ਅਫ਼ਸਰਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਜਾਰੀ ਰੱਖਣ ਲਈ ਲੈਂਡ ਸੀਡਿੰਗ, ਈ-ਕੇ.ਵਾਈ.ਸੀ. ਤੇ ਬੈਂਕ ਖਾਤੇ ਨੂੰ ਆਧਾਰ ਨਾਲ ਲਿੰਕ ਕਰਵਾਉਣਾ ਲਾਜ਼ਮੀ – ਮੁੱਖ ਖੇਤੀਬਾੜੀ ਅਫ਼ਸਰ
ਮੋਗਾ, 28 ਨਵੰਬਰ:-ਸਰਕਾਰ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਬਾਰੇ ਜ਼ਿਲ੍ਹਾ ਮੋਗਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਜਿਹਨਾਂ ਲਾਭਪਾਤਰੀਆਂ ਦੀ ਹੁਣ ਤੱਕ ਪੀ.ਐਮ. ਕਿਸਾਨ ਪੋਰਟਲ ਤੇ ਲੈਂਡ ਸੀਡਿੰਗ (ਜ਼ਮੀਨ ਦੀ ਡਿਟੇਲ), ਈ-ਕੇ.ਵਾਈ.ਸੀ. ਅਤੇ ਆਪਣੇ ਬੈਂਕ ਖਾਤੇ ਆਧਾਰ ਨਾਲ ਲਿੰਕ ਨਹੀਂ ਕਰਵਾਏ ਉਹ ਆਪਣੇ ਨਜ਼ਦੀਕੀ […]
Continue Reading
