ਸੰਕਲਪ ਅਭਿਆਨ ਤਹਿਤ ਦੁਨੇਕੇ ਸਕੂਲ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ

ਮੋਗਾ, 6 ਸਤੰਬਰਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਕਲਪ ਅਭਿਆਨ ਤਹਿਤ 100 ਦਿਨ ਦੀ ਜਾਗਰੂਤਾ ਮੁਹਿੰਮ ਜ਼ਿਲ੍ਹਾ ਪੱਧਰੀ ਦਫਤਰ ਵੱਲੋਂ ਚਲਾਈ ਜਾ ਰਹੀ ਹੈ।  ਇਸ ਅਭਿਆਨ ਤਹਿਤ ਔਰਤਾਂ ਅਤੇ ਬੱਚਿਆਂ ਲਈ ਲਾਹੇਵੰਦ ਸਰਕਾਰੀ ਸਕੀਮਾਂ ਦੀ ਜਾਗਰੂਤਾ ਤੋਂ ਇਲਾਵਾ ਕਾਨੂੰਨ ਪ੍ਰਤੀ ਵੀ ਜਾਗਰੂਕ ਕਰਨਾ ਹੈ। ਇਸ ਮੁਹਿੰਤ ਤਹਿਤ ਜ਼ਿਲ੍ਹਾ ਮੋਗਾ […]

Continue Reading

ਕੁਪੋਸ਼ਣ ਦਾ ਸਿ਼ਕਾਰ ਹੋਏ ਬੱਚੇ ਹੁੰਦੇ ਹਨ ਬੀਮਾਰੀਆਂ ਦੇ ਸਿ਼ਕਾਰ -ਡਾਕਟਰ ਰਾਜੇਸ਼ ਅੱਤਰੀ

ਮੋਗਾ 6 ਸਤੰਬਰ:-ਦੇਸ਼ ਦੀ ਵਾਂਗਡੋਰ ਸੰਭਾਲਣ ਵਾਲੀ ਨਵੀਂ ਪੀੜ੍ਹੀ ਲਗਾਤਾਰ ਕੁਪੋਸ਼ਣ ਦਾ ਸਿ਼ਕਾਰ ਹੋ ਰਹੀ ਹੈ ਅਤੇ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਣ ਲਈ ਸਮੇਂ ਸਿਰ ਭੋਜਣ ਕਰਨ ਦੇ ਨਾਲ-ਨਾਲ ਫਲ ਫਰੂਟ ਅਤੇ ਮਾਂ ਦੇ ਹੱਥ ਦਾ ਬਣਿਆ ਖਾਣਾ ਦੇਣਾ ਸਮੇੰ ਦੀ ਮੁੱਖ ਲੋੜ ਹੈ ਤਾਂ ਹੀ ਦੇਸ਼ ਅਤੇ ਸਾਡੇ ਸਮਾਜ ਦੀ ਤਰੱਕੀ ਸੰਭਵ ਹੈ। ਡਾ […]

Continue Reading

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

ਮੋਗਾ 6 ਸਤੰਬਰ:-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਅਕਤੂਬਰ, 2024 ਤੱਕ ਲਾਗੂ ਰਹਿਣਗੇ। ਆਮ ਜਨਤਾ ਲਈ ਲਾਇਸੰਸੀ ਤੇ […]

Continue Reading

ਵੈਰੋਕੇ ਵਿਖੇ ਲੱਗੇ ਜਨ ਸੁਣਵਾਈ ਕੈਂਪ ਵਿੱਚ ਲੋਕਾਂ ਨੇ ਮੌਕੇ ਉਪਰ ਲਈਆਂ ਸਰਕਾਰੀ ਸੇਵਾਵਾਂ

ਬਾਘਾਪੁਰਾਣਾ, 6 ਸਤੰਬਰ :-ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ ਅਤੇ ਅਧਿਕਾਰੀ ਖੁਦ ਕੈਂਪਾ ਦਾ ਦੌਰਾ […]

Continue Reading

ਜਨ ਸੁਣਵਾਈ ਕੈਂਪਾਂ ਰਾਹੀਂ ਪ੍ਰਸ਼ਾਸ਼ਨ ਦੀ ਲੋਕਾਂ ਨਾਲ ਨੇੜਤਾ ਹੋਰ ਵਧੀ – ਡਿਪਟੀ ਕਮਿਸ਼ਨਰ

ਭਿੰਡਰ ਕਲਾਂ/ਮੋਗਾ, 4 ਸਤੰਬਰ (Charanjit Singh) – ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਪਿੰਡ-ਪਿੰਡ […]

Continue Reading

ਪੰਜਾਬ ਗਊ ਸੇਵਾ ਕਮਿਸ਼ਨ ਚੇਅਰਮੈਨ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਮੀਟਿੰਗ

ਮੋਗਾ, 4 ਸਤੰਬਰ (Charanjit Singh) – ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ, ਸ੍ਰੀ ਅਮਿਤ ਜੈਨ ਮੈਂਬਰ ਪੰਜਾਬ ਗਊ ਸੇਵਾ ਕਮਿਸ਼ਨ ਅਤੇ ਜਸਵਿੰਦਰ ਸਿੰਘ ਨੇ ਅੱਜ ਸਰਕਾਰੀ ਕੈਟਲ ਪੌਂਡ ਕਿਸ਼ਨਪੁਰਾ ਦਾ ਦੌਰਾ ਕੀਤਾ ਗਊਆਂ ਦੀ ਰੱਖ ਰਖਾਓ ਬਾਰੇ ਜ਼ਾਇਜਾ ਲਿਆ ਗਿਆ। ਉਸ ਤੋਂ ਬਾਅਦ ਡਿਪਟੀ ਕਮਿਸ਼ਨਰ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿੱਚ ਜ਼ਿਲ੍ਹਾ […]

Continue Reading

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਮੋਗਾ  4 ਸਤੰਬਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਅਕਤੂਬਰ, 2024 ਤੱਕ ਲਾਗੂ ਰਹਿਣਗੇ। ਜ਼ਿਲ੍ਹੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ […]

Continue Reading

ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਮੋਗਾ, 4 ਸਤੰਬਰ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਅਕਤੂਬਰ, 2024 ਤੱਕ ਲਾਗੂ ਰਹਿਣਗੇ। ਦਰਿਆ ਸਤਲੁਜ ਵਿੱਚ […]

Continue Reading

ਪੀ ਏ ਯੂ- ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ ਵਿਖੇ ਇੱਕ ਰੋਜਾ ਕੈਂਪ ਆਯੋਜਿਤ

ਮੋਗਾ, 5 ਸਤੰਬਰ:-ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਵੱਲੋਂ ਨਾਬਾਰਡ ਵਿਭਾਗ ਦੀ ਵਿੱਤੀ ਮਦਦ ਨਾਲ ਪਿਆਜ ਅਤੇ ਲਸਣ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸੰਬੰਧੀ ਚਲਾਏ ਜਾ ਰਹੇ ਪ੍ਰੋਜੈਕਟ ਅਧੀਨ ਪਿੰਡ ਸਾਫੂਵਾਲਾ ਵਿੱਖੇ ਪਿਆਜ ਦੀ ਸਾਂਭ-ਸੰਭਾਲ, ਭੰਡਾਰਨ ਅਤੇ ਪ੍ਰੋਸੈਸਿੰਗ ਸੰਬੰਧੀ ਇੱਕ ਰੋਜਾ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ […]

Continue Reading

‘ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ’ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਵਿੱਚ 31 ਅਗਸਤ ਤੱਕ ਦਾ ਵਾਧਾ

ਮੋਗਾ, 22 ਅਗਸਤ:-ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਅਪਲਾਈ ਕਰਨ ਦੀ ਅੰਤਿਮ ਮਿਤੀ 31 ਜੁਲਾਈ 2024 ਹੈ ਤੋਂ ਵਧਾ ਕੇ 31 ਅਗਸਤ, 2024 ਕਰ ਦਿੱਤੀ ਗਈ ਹੈ ਹੁਣ ਯੋਗ ਬੱਚੇ 31 ਅਗਸਤ 2024 ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ। ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਭਾਰਤ […]

Continue Reading