ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ – ਹਰਭਜਨ ਸਿੰਘ ਕੈਬਨਿਟ ਮੰਤਰੀ
ਮੋਗਾ, 15 ਅਗਸਤ (Charanjit Singh) – ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ, ਜਿਸ ਵਿੱਚ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕੀਤੀ। ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ ਹਰਭਜਨ ਸਿੰਘ ਨੇ […]
Continue Reading
