ਮੋਗਾ ਵਿੱਚ 9 ਹੋਰ ਆਮ ਆਦਮੀ ਕਲੀਨਿਕ ਹੋਏ ਲੋਕਾਂ ਨੂੰ ਸਮਰਪਿਤ, ਕੁੱਲ ਗਿਣਤੀ ਹੋਈ 12
ਮੋਗਾ, 27 ਜਨਵਰੀ ( Charanjit Singh ) ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਪਹਿਲੇ ਪੜਾਅ ਵਿੱਚ ਖੋਲ੍ਹੇ ਗਏ 100 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਤੋਂ ਬਾਅਦ ਪੰਜਾਬ ਸਰਕਾਰ ਨੇ ਸੂਬੇ ਵਿੱਚ 400 ਹੋਰ ਕਲੀਨਿਕ ਚਾਲੂ ਕਰ ਦਿੱਤੇ ਹਨ, ਭਾਵ […]
Continue Reading
