ਪੂਨਮਦੀਪ ਕੌਰ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮੋਗਾ, 21 ਦਸੰਬਰ ( Charanjit Singh ) – ਸ੍ਰ ਕੁਲਵੰਤ ਸਿੰਘ ਦੇ ਸਿਖਲਾਈ ਉੱਤੇ ਚੱਲਦਿਆਂ ਅੱਜ ਪੰਜਾਬ ਸਰਕਾਰ ਵੱਲੋਂ ਸ਼੍ਰੀਮਤੀ ਪੂਨਮਦੀਪ ਕੌਰ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਹਨਾਂ ਨੇ ਅੱਜ ਸਵੇਰੇ ਆਪਣਾ ਅਹੁਦਾ ਸੰਭਾਲ ਲਿਆ। ਉਹਨਾਂ ਦੀ ਆਮਦ ਉੱਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਗਾਰਡ ਆਫ ਆਨਰ ਦਿੱਤਾ […]

Continue Reading

ਸੜਕ ਹਾਦਸੇ ਵਿੱਚ ਐਕਟਿਵਾ ਸਵਾਰ ਔਰਤ ਹੋਈ ਗੰਭੀਰ ਜ਼ਖਮੀ_

ਜੈਤੋ 16 ਦਸੰਬਰ ( ਤੀਰਥ ਸਿੰਘ ) ਚੜੵਦੀ ਕਲਾ ਸੇਵਾ ਸੁਸਾਇਟੀ ਦੇ ਐਂਮਰਜੈਂਸੀ ਫੋਨ ਨੰਬਰ ਤੇ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਕੋਟਕਪੂਰਾ ਰੋਡ ਨੇੜੇ ਜੈਲਦਾਰ ਦੇ ਪੈਟਰੋਲ ਪੰਪ ਕੋਲ ਕੋਟਕਪੂਰਾ ਤੋਂ ਐਕਟਿਵਾ ਸਵਾਰ ਆ ਔਰਤ ਜੈਤੋ ਵੱਲ ਆ ਰਹੀ ਸੀ ਅਚਾਨਕ ਉਸ ਅੱਗੇ ਇੱਕ ਅਵਾਰਾ ਪਸ਼ੂ ਆ ਗਏ ਤੇ ਐਕਟਿਵਾ ਸਵਾਰ ਔਰਤ […]

Continue Reading

ਸਰਕਾਰੀ ਹਾਈ ਸਕੂਲ ਕੋਠੀ ਮੱਲੀਆਂ ਵਾਲਾ ਵਿਖੇ ਜਿਲਾ ਬਾਲ ਸੁਰੱਖਿਆ ਯੂਨਿਟ ਮੋਗਾ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ।

ਮੋਗਾ 13 ਦਸੰਬਰ ( ਚਰਨਜੀਤ ਸਿੰਘ ) ਡਿਪਟੀ ਕਮਿਸ਼ਨਰ ਮੋਗਾ ਅਤੇ ਜਿਲਾ ਪ੍ਰੋਗਰਾਮ ਅਫ਼ਸਰ ਮੋਗਾ ਦੇ ਦਿਸ਼ਾ ਨਿਰਦੇਸ਼  ਤਹਿਤ ਜਿਲਾ ਬਾਲ ਸੁਰੱਖਿਆ ਯੂਨਿਟ ਮੋਗਾ  ਵੱਲੋਂ ਮਿਤੀ 12-12-22 ਦਿਨ ਸੋਮਵਾਰ  ਨੂੰ ਸਰਕਾਰੀ ਹਾਈ  ਸਕੂਲ ਕੋਠੀ ਮੱਲੀਆਂ  ਵਾਲਾ ਵਿਖੇ ਵਿਸ਼ੇਸ਼ ਸੇਮੀਨਾਰ  ਕਰਵਾਇਆ ਗਿਆ। ਇਸ ਸੈਮੀਨਾਰ ਵਿਚ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਸੁਖਵੀਰ ਕੌਰ ਸਿੱਧੂ ਅਤੇ ਸਮਾਜ ਸੇਵੀ ਸ੍ਰੀਮਤੀ […]

Continue Reading

ਦੋ ਮੋਟਰਸਾਇਕਲ ਸਵਾਰਾਂ ਦੀ ਆਪਸ ਵਿੱਚ ਸਿੱਧੀ ਟੱਕਰ

ਜੈਤੋ 13 ਦਸੰਬਰ ( ਤੀਰਥ ਸਿੰਘ ) ਮਾਨਵਤਾ ਦੀ ਸੇਵਾ ਵਿੱਚ ਸਮਰਪਿਤ ਮੀਤ ਸਿੰਘ ਮੀਤਾ ਨੂੰ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਪਿੰਡ ਮੜਾਕ ਦੇ ਪਿੰਡ ਵਿੱਚ ਨਿਰੰਕਾਰ ਭਵਨ ਟੱਪਦਿਆਂ ਸਾਰ ਹੀ ਦੋ ਮੋਟਰਸਾਇਕਲ ਸਵਾਰਾਂ ਦੀ ਆਪਸ ਵਿੱਚ ਸਿੱਧੀ ਟੱਕਰ ਹੋ ਗਈ ਸੂਚਨਾ ਮਿਲਦਿਆਂ ਹੀ ਚੜਦੀ ਕਲਾ  ਸੇਵਾ ਸੁਸਾਇਟੀ ਦੇ ਮੀਤ ਸਿੰਘ ਮੀਤਾ, […]

Continue Reading

ਭਾਰਤ-ਪਾਕਿਸਤਾਨ ਜੰਗ 1971 ਵਿੱਚ ਭਾਰਤੀ ਜਲ ਸੈਨਾ ਦੇ ਸ਼ਹੀਦ ਕਰਮ ਸਿੰਘ ਦੀ 51ਵੀ ਬਰਸੀ ਮੌਕੇ ਪੁਸਤਕ ਲੋਕ-ਅਰਪਣ

ਬਠਿੰਡਾ: 9 ਦਸੰਬਰ ( ਚਰਨਜੀਤ ਸਿੰਘ  ) ਇੱਥੋਂ ਨਜ਼ਦੀਕੀ ਪਿੰਡ ਨਰੂਆਣਾ ਵਿਖੇ ਜਲ-ਸੈਨਾ ਸ਼ਹੀਦ ਕਰਮ ਸਿੰਘ ਨਰੂਆਣਾ ਦੇ ਜੀਵਨ ਬਿਰਤਾਂਤ ਨੂੰ ਦਰਸਾਉਂਦੀ ਹੋਈ ਪੁਸਤਕ  ‘ਜ਼ਿੰਦਗੀਨਾਮਾ ਸ਼ਹੀਦ ਕਰਮ ਸਿੰਘ ਨਰੂਆਣਾ’ ਲੱਖੀ ਜੰਗਲ ਬਠਿੰਡਾ ਵੱਲੋਂ ਪ੍ਰਕਾਸ਼ਤ ਅਜੀਤ ਸ਼ਹੀਦ ਦੇ ਸ਼ਹੀਦੀ ਦਿਹਾੜੇ ਮੌਕੇ ਲੋਕ ਅਰਪਣ ਕੀਤੀ ਗਈ। ਇਸ ਪੁਸਤਕ ਨੂੰ ਸ੍ਰ ਲਾਭ ਸਿੰਘ ਸੰਧੂ ਵੱਲੋਂ ਸੰਪਾਦਿਤ ਕੀਤਾ ਗਿਆ […]

Continue Reading

ਦੀਪਕ ਅਰੋੜਾ ਨੂੰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦੀ ਕੁਰਸੀ ਉੱਤੇ ਬਿਠਾਇਆ

ਮੋਗਾ, 7 ਦਸੰਬਰ (Charanjit Singh)  ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਹੈ ਕਿ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਦੇ ਮਕਸਦ ਸ਼ਹਿਰਾਂ ਦੀਆਂ ਹੱਦਾਂ ਨੂੰ ਵਧਾਇਆ ਜਾਵੇਗਾ। ਉਹ ਅੱਜ ਇਥੇ ਨਗਰ ਸੁਧਾਰ ਟਰੱਸਟ ਮੋਗਾ ਦੇ ਨਵ ਨਿਯੁਕਤ ਚੇਅਰਮੈਨ ਸ਼੍ਰੀ ਦੀਪਕ ਅਰੋੜਾ […]

Continue Reading

ਔਸ਼ਧੀ ਸਟੋਰ ਦੀਆਂ ਦਵਾਈਆਂ ਵਰਤਣ ਨੂੰ ਬਡਾਵਾ ਦੇਣ ਲਈ ਡਿਪਟੀ ਕਮਿਸ਼ਨਰ ਵੱਲੋਂ ਆਈ.ਐਮ.ਏ. ਨੂੰ ਅਪੀਲ

ਮੋਗਾ  7 ਦਸੰਬਰ (Charanjit Singh ) ਜਨ ਔਸ਼ਧੀ ਸਟੋਰ, ਮੋਗਾ ਨੂੰ ਸੁਚਾਰੂ ਰੂਪ ਵਿੱਚ ਚਲਾਉਣ ਲਈ ਅਤੇ ਇਸ ਦਾ ਲਾਭ ਹਰ ਲੋੜਵੰਦ ਤੱਕ ਪੁੱਜਦਾ ਕਰਨ ਲਈ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੱੈਡ ਕਰਾਸ ਸੋਸਇਟੀ ਸ਼੍ਰੀ ਕੁਲਵੰਤ ਸਿੰਘ ਵੱਲੋਂ ਅੱਜ ਜਨ ਔਸ਼ਧੀ ਡਰੱਗ ਸਟੋਰ ਮੋਗਾ ਦੀ ਪਰਚੇਜ਼ ਕਮ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ […]

Continue Reading

ਬਠਿੰਡਾ ਦੇ ਜ਼ਿਲ੍ਹਾ ਸਿੱਖਿਆ ਅਫਸਰ (ਸੈਸਿੱ) ਨੂੰ ਅਹੁਦਾ ਸੰਭਾਲਣ ਦੇ ਵਧਾਈ ਦਿੱਤੀ

ਮੋਗਾ 1 ਦਸੰਬਰ ( ਚਰਨਜੀਤ ਸਿੰਘ )ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਵੱਖ-ਵੱਖ ਜ਼ਿਲਿਆਂ ਵਿੱਚ  ਜ਼ਿਲ੍ਹਾ ਸਿੱਖਿਆ ਅਫ਼ਸਰਾ  ਦੀ ਨਿਯੁਕਤੀ ਕੀਤੀ ਗਈ ਜ਼ਿਲ੍ਹਾ ਬਠਿੰਡਾ ਦੇ ਸ੍ਰੀ ਸਿਵਪਾਲ ਗੋਇਲ ਜ਼ਿਲ੍ਹਾ ਸਿੱਖਿਆ ਅਫਸਰ (ਐ ਸਿੱ)ਬਠਿੰਡਾ ਤੋਂ  ਤਰੱਕੀ ਦੇ ਕੇ ਜ਼ਿਲਾ ਸਿੱਖਿਆ ਅਫਸਰ ਸਿੱਖਿਆ (ਸੈ ਸਿ)ਬਠਿੰਡਾ ਲਗਾਇਆ ਗਿਆ ਇਸ ਮੌਕੇ ਪੰਜਾਬ ਐਜੂਕੇਸ਼ਨ ਐਸੋਸੀਏਸ਼ਨ ਵੱਲੋਂ ਸ਼੍ਰੀ ਸਿਵਪਾਲ ਗੋਇਲ ਨੂੰ […]

Continue Reading

ਚਾਰ ਦਿਨਾਂ ਤੋਂ ਭੁੱਖੇ ਪਿਆਸੇ ਬੇਜੁਬਾਨ ਪਸ਼ੂਆਂ ਦੀ ਮਦਦ ਕੀਤੀ

[contact-form][contact-field label=”Name” type=”name” required=”true” /][contact-field label=”Email” type=”email” required=”true” /][contact-field label=”Website” type=”url” /][contact-field label=”Message” type=”textarea” /][/contact-form] ਜੈਤੋ 26 ਨਵੰਬਰ ( ਤੀਰਥ ਸਿੰਘ) ਮਾਨਵਤਾ ਦੀ ਸੇਵਾ ਵਿੱਚ ਸਮਰਪਿਤ ਮੀਤ ਸਿੰਘ ਮੀਤਾ ਨੂੰ ਕਿਸੇ ਰਾਹਗੀਰ ਨੇ ਫੋਨ ਕਰਕੇ ਸੂਚਨਾ ਦਿੱਤੀ ਕਿ ਕੋਟਕਪੂਰਾ ਰੋਡ ਬੰਦ ਪਏ ਸੂਏ ਵਿੱਚ ਤਿੰਨ ਚਾਰ ਬੇਜ਼ੁਬਾਨ ਪਸ਼ੂ ਭੁੱਖੇ ਪਿਆਸੇ ਦੋ ਦਿਨਾਂ ਬਾਹਰ ਨਿਕਲਣ ਲਈ […]

Continue Reading

ਪੰਜਾਬ ਵਿੱਚ ਪਰਾਲੀ ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਵਾਲੇ ਨਿਵੇਸ਼ਕਾਂ ਨੂੰ ਸਰਕਾਰ ਦੇਵੇਗੀ ਵਿੱਤੀ ਸਹਾਇਤਾ

ਮੋਗਾ, 25 ਨਵੰਬਰ ( Charanjit Singh ) ਪੰਜਾਬ ਸਰਕਾਰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪ੍ਰਭਾਵਸ਼ਾਲੀ ਕੰਮ ਰਹੀ ਹੈ। ਜਿੱਥੇ ਕਿਸਾਨਾਂ ਨੂੰ ਅਤਿ ਆਧੁਨਿਕ ਵਾਤਾਵਰਨ ਪੱਖੀ ਖੇਤੀਬਾੜੀ ਸੰਦ ਭਾਰੀ ਸਬਸਿਡੀ ਉੱਪਰ ਮੁਹੱਈਆ ਕਰਵਾਏ ਜਾ ਰਹੇ ਹਨ ਉੱਥੇ ਹੀ ਹੁਣ ਸਰਕਾਰ ਵੱਲੋਂ ਪਰਾਲੀ ਤੋਂ ਗਿੱਟੀਆਂ ਬਣਾਉਣ ਦੀਆਂ ਉਦਯੋਗਿਕ ਇਕਾਈਆਂ ਸਥਾਪਿਤ ਕਰਨ ਲਈ ਵੀ ਵਿੱਤੀ ਸਹਾਇਤਾ ਦਿੱਤੀ ਜਾ […]

Continue Reading